Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਇਸੇ ਕਰਕੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਨਹੀਂ ਦਿੰਦੇ….ਪੜ੍ਹੋ ਖ਼ਬਰ

- ਗੁਪਤ ਜਾਣਕਾਰੀ ਦੇਣ ਵਾਲੀ ਔਰਤ ਦਾ ਪੁਲਿਸ ਨੇ ਜਨਤਕ ਕਰ ਦਿੱਤਾ ਨਾਮ

Nirmal Pandori by Nirmal Pandori
06/21/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਜੂਨ, Gee98 News service
-ਪੰਜਾਬ ‘ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੇ ਸ਼ਿਖਰਾਂ ‘ਤੇ ਹੈ, ਜਿਸ ਤਹਿਤ ਪੁਲਿਸ ਪੰਜਾਬ ਚੋਂ ਨਸ਼ਾਖੋਰੀ ਤੇ ਨਸ਼ਾ ਤਸਕਰੀ ਖਤਮ ਕਰਨ ਲਈ ਹਰ ਹੀਲਾ ਵਸੀਲਾ ਵਰਤ ਰਹੀ ਹੈ ਅਤੇ ਲੋਕਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਨਣ ਲਈ ਪ੍ਰੇਰਿਤ ਕਰ ਰਹੀ ਹੈ। ਸੱਤਾ ‘ਤੇ ਕਾਬਜ਼ ਵੱਡੇ ਆਗੂ ਅਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਹਨ ਕਿ ਉਹ ਨਸ਼ਾ ਵੇਚਣ ਵਾਲੇ ਨਸ਼ਾ ਤਸਕਰਾਂ ਸਬੰਧੀ ਪੰਜਾਬ ਪੁਲਿਸ ਨੂੰ ਜਾਣਕਾਰੀ ਦੇਣ ਅਤੇ ਉਹਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ ਪ੍ਰੰਤੂ ਲੋਕ ਨਸ਼ਾ ਤਸਕਰਾਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਤੋਂ ਝਿਜਕ ਰਹੇ ਹਨ ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਪੁਲਿਸ ਦੇ ਕੁਝ ਅਫ਼ਸਰ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਹਨ ਅਤੇ ਉਹਨਾਂ ਦਾ ਨਾਮ ਜਨਤਕ ਕਰ ਦਿੰਦੇ ਹਨ ਜਿਸ ਕਰਕੇ ਨਸ਼ਾ ਤਸਕਰਾਂ ਨਾਲ ਜਾਣਕਾਰੀ ਦੇਣ ਵਾਲੇ ਦੀ ਦੁਸ਼ਮਣੀ ਪੈ ਜਾਂਦੀ ਹੈ। ਇਸ ਤਰ੍ਹਾਂ ਦਾ ਇੱਕ ਮਾਮਲਾ ਬਠਿੰਡਾ ਜ਼ਿਲ੍ਹੇ ਵਿੱਚ ਸਾਹਮਣੇ ਆਇਆ ਹੈ। ਦਰਅਸਲ ਰਾਮਪੁਰਾ ਫੂਲ ਦੀ ਰਹਿਣ ਵਾਲੀ ਤੇ ਅਬੋਹਰ ਵਿਆਹੀ ਹੋਈ ਇੱਕ ਔਰਤ ਨੇ ਬਠਿੰਡਾ ਦੇ ਐਸਐਸਪੀ ਸਾਹਮਣੇ ਪੇਸ਼ ਹੋ ਕੇ ਇੱਕ ਸ਼ਿਕਾਇਤ ਦਰਜ ਕਰਵਾਈ ਕਿ ਉਸਨੇ ਪੁਲਿਸ ਨੂੰ ਵੱਡੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦਿੱਤੀ ਸੀ ਪ੍ਰੰਤੂ ਪੁਲਿਸ ਨੇ ਉਸਦਾ ਨਾਮ ਜਨਤਕ ਕਰ ਦਿੱਤਾ ਹੈ ਜਿਸ ਤੋਂ ਬਾਅਦ ਉਸ ਦੀ ਜਾਨ ਨੂੰ ਖ਼ਤਰਾ ਖੜਾ ਹੋ ਗਿਆ ਹੈ। ਔਰਤ ਨੇ ਐਸਐਸਪੀ ਨੂੰ ਦੱਸਿਆ ਕਿ ਪੁਲਿਸ ਨੇ ਉਸਦੇ ਭਰਾ ਦੇ ਖ਼ਿਲਾਫ਼ ਚਿੱਟੇ ਨਾਲ ਸੰਬੰਧਿਤ ਕਈ ਝੂਠੇ ਮਾਮਲੇ ਦਰਜ ਕੀਤੇ ਜਦ ਕਿ ਅਸਲ ਨਸ਼ਾ ਤਸਕਰਾਂ ਬਾਰੇ ਵਾਰ-ਵਾਰ ਜਾਣਕਾਰੀ ਦੇਣ ਦੇ ਬਾਵਜੂਦ ਵੀ ਥਾਣਾ ਰਾਮਪੁਰਾ ਦੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

           ਔਰਤ ਨੇ ਦੱਸਿਆ ਕਿ ਉਸਦੇ ਭਰਾ ਨੂੰ ਨਸ਼ਾ ਸਪਲਾਈ ਕਰਨ ਵਾਲੇ ਨਸ਼ਾ ਤਸਕਰਾਂ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰੰਤੂ ਰਾਮਪੁਰਾ ਪੁਲਿਸ ਨੇ ਉਸਦਾ ਨਾਮ ਜਨਤਕ ਕਰ ਦਿੱਤਾ ਜਿਸ ਤੋਂ ਬਾਅਦ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਔਰਤ ਨੇ ਕਿਹਾ ਕਿ ਜੇਕਰ ਉਸ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਹਦੀ ਜ਼ਿੰਮੇਵਾਰ ਬਠਿੰਡਾ ਪੁਲਿਸ ਹੋਵੇਗੀ। ਇਸ ਮਾਮਲੇ ਸਬੰਧੀ ਡੀਐਸਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਜੇਕਰ ਕਿਸੇ ਸ਼ਿਕਾਇਤ ਕਰਤਾ ਦਾ ਨਾਮ ਜਨਤਕ ਕੀਤਾ ਗਿਆ ਹੈ ਤਾਂ ਉਸ ਅਫ਼ਸਰ ਦੇ ਖ਼ਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਸ਼ਾਇਦ ! ਇਹੋ ਇੱਕ ਵੱਡਾ ਕਾਰਨ ਹੈ ਕਿ ਲੋਕ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਚ ਸਿੱਧੇ ਤੌਰ ‘ਤੇ ਸ਼ਮੂਲੀਅਤ ਨਹੀਂ ਕਰ ਰਹੇ ਅਤੇ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਪੂਰਾ ਜ਼ੋਰ ਲਗਾਉਣ ਦੇ ਬਾਵਜੂਦ ਅਜੇ ਤੱਕ ਫੇਲ ਸਾਬਤ ਹੋ ਰਹੀ ਹੈ। ਲੋਕ ਅਕਸਰ ਇਹ ਸ਼ਿਕਾਇਤ ਵੀ ਕਰਦੇ ਹਨ ਕਿ ਪੁਲਿਸ ਦੇ ਹੇਠਲੇ ਅਫ਼ਸਰ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਹਨ, ਬਠਿੰਡਾ ਦੀ ਉਕਤ ਘਟਨਾ ਇਹ ਸਾਬਤ ਵੀ ਕਰਤੀ ਹੈ। ਦੱਸ ਦੇਈਏ ਕਿ ਬਠਿੰਡਾ ਜ਼ਿਲ੍ਹੇ ਦੇ ਹੀ ਪਿੰਡ ਭਾਈ ਬਖਤੌਰ ਵਿੱਚ ਪਿਛਲੇ ਦਿਨੀਂ ਨਸ਼ਾ ਤਸਕਰਾਂ ਵੱਲੋਂ ਇੱਕ ਸ਼ਿਕਾਇਤ ਕਰਤਾ ਸਾਬਕਾ ਸੂਬੇਦਾਰ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

01/17/2026
SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

01/17/2026
ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

01/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਭੂਰੀ ਵਾਲੇ ਸਵਾਮੀ ਦੀ ਅਸ਼ਲੀਲ ਵੀਡੀਓ ਮਾਮਲਾ….ਸ਼ੰਕਰਾਨੰਦ ਦੇ ਬੰਦੇ ਸੰਪਰਦਾ ਦੇ ਮੁਖੀ ਕੋਲ ਪੈਸੇ ਨਾਲ ਭਰਿਆ ਬੈਗ ਲੈ ਕੇ ਪੁੱਜ ਗਏ

Next Post

ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

Nirmal Pandori

Nirmal Pandori

Related Posts

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ
ਪੰਜਾਬ

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

by Nirmal Pandori
01/17/2026
SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ
ਪੰਜਾਬ

SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

by Nirmal Pandori
01/17/2026
ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ
ਪੰਜਾਬ

ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

by Nirmal Pandori
01/17/2026
ਅੱਜ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਿਤ ਸ਼ਾਹ ਦੀ ਮੁਲਾਕਾਤ
ਪੰਜਾਬ

ਅੱਜ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਿਤ ਸ਼ਾਹ ਦੀ ਮੁਲਾਕਾਤ

by Nirmal Pandori
01/17/2026
…ਹੁਣ ਭਾਰਤੀ ਨਾਗਰਿਕ 55 ਮੁਲਕਾਂ ਵਿੱਚ ਬਿਨਾਂ ਵੀਜ਼ਾ ਯਾਤਰਾ ਕਰ ਸਕਦੇ ਹਨ
ਪੰਜਾਬ

…ਹੁਣ ਭਾਰਤੀ ਨਾਗਰਿਕ 55 ਮੁਲਕਾਂ ਵਿੱਚ ਬਿਨਾਂ ਵੀਜ਼ਾ ਯਾਤਰਾ ਕਰ ਸਕਦੇ ਹਨ

by Nirmal Pandori
01/17/2026
ਮੁਲਾਜ਼ਮਾਂ ਲਈ ਅਹਿਮ ਖ਼ਬਰ…ਇੱਕ ਸਾਲ ਤੱਕ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ
ਪੰਜਾਬ

ਪੰਜਾਬ ਸਰਕਾਰ ਆਧਾਰ ਕਾਰਡ ਮੁਫ਼ਤ ਬੱਸ ਸਫ਼ਰ ਯੋਜਨਾ ਵਿੱਚ ਕਰੇਗੀ ਬਦਲਾਅ

by Nirmal Pandori
01/16/2026
Load More
Next Post
ਬੋਲ ਪੰਡੋਰੀ ਦੇ…ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

ਬੋਲ ਪੰਡੋਰੀ ਦੇ...ਇਉਂ ਅੰਨੀ ਪੀਸਦੀ ਆਂ ਤੇ ਕੁੱਤੇ ਇਉਂ ਚੱਟਦੇ ਨੇ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

aap ਆਗੂ ਆਤਿਸ਼ੀ ਦੀਆਂ ਮੁਸ਼ਕਿਲਾਂ ਵਧੀਆਂ…ਦਿੱਲੀ ਦੇ ਸਪੀਕਰ ਵੱਲੋਂ ਫੋਰੈਂਸਿਕ ਰਿਪੋਰਟ ਕੀਤੀ ਜਾਰੀ

SBI ਦੇ ਚੀਫ਼ ਮੈਨੇਜਰ ਤੋਂ ਪਿਸਤੌਲ ਦੀ ਨੋਕ ‘ਤੇ ਕੀਤੀ ਦੀ 4 ਲੱਖ ਦੀ ਲੁੱਟ

ਰਾਣਾ ਬਲਾਚੌਰੀਆ ਦਾ ਕਾਤਲ ਇਨਕਾਊਂਟਰ ‘ਚ ਢੇਰ…ਪੁਲਿਸ ਕਹਾਣੀ ‘ਤੇ ਉੱਠੇ ਸਵਾਲ

ਅੱਜ ਹੋਵੇਗੀ ਮੁੱਖ ਮੰਤਰੀ ਭਗਵੰਤ ਮਾਨ ਤੇ ਅਮਿਤ ਸ਼ਾਹ ਦੀ ਮੁਲਾਕਾਤ

…ਹੁਣ ਭਾਰਤੀ ਨਾਗਰਿਕ 55 ਮੁਲਕਾਂ ਵਿੱਚ ਬਿਨਾਂ ਵੀਜ਼ਾ ਯਾਤਰਾ ਕਰ ਸਕਦੇ ਹਨ

ਮੁੰਡਾ ਕੁੜੀ ਨੂੰ ਹੋਟਲ ‘ਚ ਲਿਆਇਆ…ਪਿੱਛੇ ਕੁੜੀ ਦਾ ਭਰਾ ਆਇਆ…ਤੇ ਫਿਰ ਚੱਲੀਆਂ ਬੇਸਬਾਲਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend