Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

-- ਕਾਨੂੰਨ ਅਨੁਸਾਰ ਹੋ ਸਕਦੀ ਹੈ ਸਜ਼ਾ ਅਤੇ ਜੁਰਮਾਨਾ

Nirmal Pandori by Nirmal Pandori
06/22/2025
in ਪੰਜਾਬ
Reading Time: 1 min read
A A
0
Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਜੂਨ, Gee98 News service
ਅੱਜਕੱਲ੍ਹ ਹਰ ਕਿਸੇ ਕੋਲ ਸਮਾਰਟਫੋਨ ਹੈ ਅਤੇ ਇੱਕ ਬਟਨ ਦਬਾਉਣ ਨਾਲ ਹੀ ਰਿਕਾਰਡਿੰਗ ਹੋ ਜਾਂਦੀ ਹੈ। ਕੁਝ ਲੋਕ ਕਿਸੇ ਵੀ ਮਾਮਲੇ ਵਿੱਚ ਸਬੂਤ ਰੱਖਣ ਦੇ ਤੌਰ ‘ਤੇ ਕਿਸੇ ਦੀ ਗੱਲ ਦੀ ਰਿਕਾਰਡਿੰਗ ਕਰ ਲੈਂਦੇ ਹਨ ਤਾਂ ਜੋ ਲੋੜ ਪੈਣ ‘ਤੇ ਉਸਨੂੰ ਪੁਖ਼ਤਾ ਸਬੂਤਾਂ ਦੇ ਤੌਰ ‘ਤੇ ਵਰਤਿਆ ਜਾ ਸਕੇ ਪ੍ਰੰਤੂ ਬਹੁਤ ਸਾਰੇ ਮੋਬਾਈਲ ਉਪਭੋਗਤਾ ਇਹ ਨਹੀਂ ਜਾਣਦੇ ਕਿ ਬਿਨਾਂ ਕਿਸੇ ਦੀ ਸਹਿਮਤੀ ਤੋਂ ਕਿਸੇ ਦੀ ਗੱਲਬਾਤ ਦੀ ਰਿਕਾਰਡਿੰਗ ਕਰਨਾ ਕਾਨੂੰਨੀ ਤੌਰ ‘ਤੇ ਤੁਹਾਨੂੰ ਮੁਸ਼ਕਿਲ ਵਿੱਚ ਪਾ ਸਕਦਾ ਹੈ। ਭਾਰਤੀ ਕਾਨੂੰਨ ਦੇ ਅਨੁਸਾਰ, ਜੇਕਰ ਤੁਸੀਂ ਕਿਸੇ ਦੀ ਗੱਲਬਾਤ ਉਸਦੀ ਸਹਿਮਤੀ ਤੋਂ ਬਿਨਾਂ ਰਿਕਾਰਡ ਕਰਦੇ ਹੋ, ਤਾਂ ਇਸਨੂੰ Right to Privacy the Violation ਮੰਨਿਆ ਜਾਂਦਾ ਹੈ, ਖਾਸ ਕਰਕੇ ਉਦੋਂ,ਜਦੋਂ ਤੁਸੀਂ ਇਸ ਰਿਕਾਰਡਿੰਗ ਨੂੰ ਕਿਸੇ ਹੋਰ ਨਾਲ ਸਾਂਝਾ ਕਰਦੇ ਹੋ ਜਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋ। ਕਿਸੇ ਦੀ ਇਜਾਜ਼ਤ ਤੋਂ ਬਿਨਾਂ ਕਿਸੇ ਦੀ ਰਿਕਾਰਡਿੰਗ ਕਰਨਾ ਨੈਤਿਕਤਾ ਦੇ ਪੱਧਰ ‘ਤੇ ਵੀ ਗ਼ਲਤ ਹੀ ਨਹੀਂ, ਸਗੋਂ ਇਹ ਕਾਨੂੰਨੀ ਅਪਰਾਧ ਵੀ ਬਣ ਸਕਦਾ ਹੈ। ਭਾਰਤੀ ਦੰਡ ਸੰਹਿਤਾ (BNS) ਦੀ ਧਾਰਾ 356 (ਮਾਨਹਾਨੀ), ਧਾਰਾ 357 (ਨਿਮਰਤਾ ਦਾ ਅਪਮਾਨ) ਅਤੇ ਆਈਟੀ ਐਕਟ ਦੀ ਧਾਰਾ 66E ਦੇ ਤਹਿਤ, ਬਿਨਾਂ ਇਜਾਜ਼ਤ ਤੋਂ ਇਸਨੂੰ ਰਿਕਾਰਡ ਕਰਨਾ ਅਤੇ ਫੈਲਾਉਣਾ ਇੱਕ ਕਾਨੂੰਨੀ ਅਪਰਾਧ ਹੈ। ਇਸਦੇ ਲਈ, ਤੁਹਾਨੂੰ 3 ਸਾਲ ਤੱਕ ਦੀ ਕੈਦ ਅਤੇ ਜੁਰਮਾਨਾ ਹੋ ਸਕਦਾ ਹੈ। ਜੇਕਰ ਮਾਮਲਾ ਸੰਵੇਦਨਸ਼ੀਲ ਹੈ, ਤਾਂ ਮਾਮਲਾ ਹੋਰ ਵੀ ਗੰਭੀਰ ਹੋ ਸਕਦਾ ਹੈ।
                             ਭਾਰਤ ਦੀ ਸੁਪਰੀਮ ਕੋਰਟ ਨੇ ਵੀ ਨਿੱਜਤਾ ਦੇ ਅਧਿਕਾਰ ਨੂੰ ਇੱਕ ਮੌਲਿਕ ਅਧਿਕਾਰ ਮੰਨਿਆ ਹੈ। ਜੇਕਰ ਕੋਈ ਤੁਹਾਡੀ ਨਿੱਜੀ ਗੱਲਬਾਤ ਨੂੰ ਰਿਕਾਰਡ ਕਰਦਾ ਹੈ ਅਤੇ ਇਸਨੂੰ ਕਿਤੇ ਸਾਂਝਾ ਕਰਦਾ ਹੈ, ਤਾਂ ਤੁਸੀਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰ ਸਕਦੇ ਹੋ। ਭਾਵੇਂ ਕਿ ਕੁਝ ਮਾਮਲਿਆਂ ਵਿੱਚ ਰਿਕਾਰਡਿੰਗ ਕਾਨੂੰਨੀ ਹੋ ਸਕਦੀ ਹੈ, ਮਿਸਾਲ ਵਜੋਂ ਜੇਕਰ ਰਿਕਾਰਡਿੰਗ ਕਰਨ ਵਾਲਾ ਗੱਲਬਾਤ ਦੇ ਵਿਸ਼ੇ ਦਾ ਹਿੱਸਾ ਹੋਵੇ ਅਤੇ ਰਿਕਾਰਡਿੰਗ ਕਿਸੇ ਅਪਰਾਧ ਨੂੰ ਫੜਨ ਲਈ ਕੀਤੀ ਜਾ ਰਹੀ ਹੈ ਪਰੰਤੂ ਅਜਿਹੀ ਰਿਕਾਰਡਿੰਗ ਨੂੰ ਵੀ ਜਨਤਕ ਤੌਰ ‘ਤੇ ਸਾਂਝਾ ਕਰਨਾ ਇੱਕ ਵੱਖਰਾ ਅਪਰਾਧ ਹੋ ਸਕਦਾ ਹੈ। ਇਸ ਲਈ ਕਿਸੇ ਨਾਲ ਫੋਨ ‘ਤੇ ਗੱਲਬਾਤ ਕਰਦੇ ਹਮੇਸ਼ਾ ਸਾਵਧਾਨ ਰਹੋ, ਜੇਕਰ ਤੁਹਾਡੀ ਗੱਲਬਾਤ ਦਾ ਵਿਸ਼ਾ ਕਾਨੂੰਨੀ ਦਾਇਰੇ ਵਿੱਚ ਨਹੀਂ ਹੈ ਭਾਵ ਕਿ ਕਿਸੇ ਅਪਰਾਧ ਜਾਂ ਦੇਸ਼ ਹਿੱਤ ਵਿੱਚ ਨਹੀਂ ਹੈ ਤਾਂ ਕਿਸੇ ਦੀ ਰਿਕਾਰਡਿੰਗ ਕਰਕੇ ਆਪਣੇ ਆਪ ਨੂੰ ਮੁਸੀਬਤ ਵਿੱਚ ਨਾ ਪਾਵੋ। ਜੇਕਰ ਤੁਸੀਂ ਕਿਸੇ ਮਾਮਲੇ ਵਿੱਚ ਪੁਖਤਾ ਸਬੂਤਾਂ ਦੇ ਤੌਰ ‘ਤੇ ਕਿਸੇ ਦੀ ਰਿਕਾਰਡਿੰਗ ਕਰ ਵੀ ਰਹੇ ਹੋ ਤਾਂ ਇਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੀ ਬਜਾਏ ਕਾਨੂੰਨੀ ਪਲੇਟਫਾਰਮ ‘ਤੇ ਹੀ ਵਰਤੋ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ

12/05/2025
ਅਹਿਮ ਖ਼ਬਰ…ਦੇਸ਼ ਵਿੱਚ ਸ਼ੁਰੂ ਹੋਵੇਗੀ ਇਲੈਕਟ੍ਰੋਨਿਕਸ ਟੋਲ ਟੈਕਸ ਪ੍ਰਣਾਲੀ

ਅਹਿਮ ਖ਼ਬਰ…ਦੇਸ਼ ਵਿੱਚ ਸ਼ੁਰੂ ਹੋਵੇਗੀ ਇਲੈਕਟ੍ਰੋਨਿਕਸ ਟੋਲ ਟੈਕਸ ਪ੍ਰਣਾਲੀ

12/05/2025
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਤੇਜ਼ਾਬ ਹਮਲੇ ਦੇ ਪੀੜ੍ਹਤਾਂ ਦੇ ਹੱਕ ‘ਚ ਸੁਪਰੀਮ ਕੋਰਟ ਨੇ ਰਾਜਾਂ ਦੀਆਂ ਹਾਈਕੋਰਟਾਂ ਨੂੰ ਦਿੱਤੇ ਹੁਕਮ

12/05/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

Next Post

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

Nirmal Pandori

Nirmal Pandori

Related Posts

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ
ਪੰਜਾਬ

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ

by Nirmal Pandori
12/05/2025
ਅਹਿਮ ਖ਼ਬਰ…ਦੇਸ਼ ਵਿੱਚ ਸ਼ੁਰੂ ਹੋਵੇਗੀ ਇਲੈਕਟ੍ਰੋਨਿਕਸ ਟੋਲ ਟੈਕਸ ਪ੍ਰਣਾਲੀ
ਪੰਜਾਬ

ਅਹਿਮ ਖ਼ਬਰ…ਦੇਸ਼ ਵਿੱਚ ਸ਼ੁਰੂ ਹੋਵੇਗੀ ਇਲੈਕਟ੍ਰੋਨਿਕਸ ਟੋਲ ਟੈਕਸ ਪ੍ਰਣਾਲੀ

by Nirmal Pandori
12/05/2025
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਤੇਜ਼ਾਬ ਹਮਲੇ ਦੇ ਪੀੜ੍ਹਤਾਂ ਦੇ ਹੱਕ ‘ਚ ਸੁਪਰੀਮ ਕੋਰਟ ਨੇ ਰਾਜਾਂ ਦੀਆਂ ਹਾਈਕੋਰਟਾਂ ਨੂੰ ਦਿੱਤੇ ਹੁਕਮ

by Nirmal Pandori
12/05/2025
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਪੰਚਾਇਤ ਸੰਮਤੀ ਚੋਣਾਂ‌ : ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਪੱਗ ਦਾ ਰੰਗ “ਸਰੋਂ ਫੁੱਲਾ” ਨਜ਼ਰ ਆ ਰਿਹਾ ਹੈ

by Nirmal Pandori
12/04/2025
ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਨੇ ਡਾਕਟਰ ਤੋਂ ਮੰਗੀ ਇੱਕ ਕਰੋੜ ਦੀ ਫਿਰੌਤੀ
ਪੰਜਾਬ

ਅਹਿਮ ਖ਼ਬਰ…ਮੋਬਾਈਲ ਫ਼ੋਨਾਂ ‘ਚ ਨਵੀਂ ਐਪ ‘ਸੰਚਾਰ ਸਾਥੀ’ ਹੋਵੇਗੀ ਪ੍ਰੀਲੋਡ

by Nirmal Pandori
12/02/2025
MP ਅੰਮ੍ਰਿਤਪਾਲ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਲਈ ਖ਼ਤਰਾ….ਪੰਜਾਬ ਪੁਲਿਸ ਦਾ ਹਾਈਕੋਰਟ ਵਿੱਚ ਦਾਅਵਾ
ਪੰਜਾਬ

ਜੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਤਾਂ ਹਾਲਾਤ ਖ਼ਰਾਬ ਹੋ ਜਾਣਗੇ- ਪੰਜਾਬ ਸਰਕਾਰ

by Nirmal Pandori
12/01/2025
Load More
Next Post
ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

ਅੰਬ ਦਿੱਲੀ ਵਾਲੇ ਚੂਪ ਰਹੇ ਨੇ...ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕਾਤਲ ਪਤਨੀ….ਕੈਨੇਡੀਅਨ ਪਤਨੀ ਵੱਲੋਂ ਪਤੀ ਦੇ ਕਤਲ ਸਬੰਧੀ ਪੁਲਿਸ ਨੇ ਕੀਤੇ ਸਨਸਨੀਖੇਜ਼ ਖੁਲਾਸੇ

ਬਸਪਾ ਦੇ ਸੂਬਾ ਪ੍ਰਧਾਨ ਕਰੀਮਪੁਰੀ ਕੱਲ੍ਹ ਬਰਨਾਲਾ ਪੁੱਜਣਗੇ

ਅਹਿਮ ਖ਼ਬਰ…ਦੇਸ਼ ਵਿੱਚ ਸ਼ੁਰੂ ਹੋਵੇਗੀ ਇਲੈਕਟ੍ਰੋਨਿਕਸ ਟੋਲ ਟੈਕਸ ਪ੍ਰਣਾਲੀ

ਆਂਗਨਵਾੜੀ ਮੁਲਾਜ਼ਮਾਂ ਵੱਲੋਂ ਕੇਂਦਰੀ ਮੰਤਰੀ ਬਿੱਟੂ ਦੇ ਦਫ਼ਤਰ ਅੱਗੇ ਰਾਜ ਪੱਧਰੀ ਰੋਸ ਰੈਲੀ 8 ਦਸੰਬਰ ਨੂੰ-ਰੁਪਿੰਦਰ ਬਾਵਾ

ਤੇਜ਼ਾਬ ਹਮਲੇ ਦੇ ਪੀੜ੍ਹਤਾਂ ਦੇ ਹੱਕ ‘ਚ ਸੁਪਰੀਮ ਕੋਰਟ ਨੇ ਰਾਜਾਂ ਦੀਆਂ ਹਾਈਕੋਰਟਾਂ ਨੂੰ ਦਿੱਤੇ ਹੁਕਮ

ਪੰਚਾਇਤ ਸੰਮਤੀ ਚੋਣਾਂ‌ : ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਪੱਗ ਦਾ ਰੰਗ “ਸਰੋਂ ਫੁੱਲਾ” ਨਜ਼ਰ ਆ ਰਿਹਾ ਹੈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend