Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ

- ਤੇਲ ਸਬੰਧੀ ਭਾਰਤ ਨੇ ਕੀਤੇ ਅਗੇਤਰੇ ਪ੍ਰਬੰਧ, ਭਾਰਤ 'ਚ ਕੀਮਤਾਂ 'ਤੇ ਨਹੀਂ ਹੋਵੇਗਾ ਕੋਈ ਅਸਰ

Nirmal Pandori by Nirmal Pandori
06/23/2025
in ਪੰਜਾਬ
Reading Time: 1 min read
A A
0
…ਤੇਲ ਦੀਆਂ ਕੀਮਤਾਂ ਨੂੰ ਲੱਗ ਸਕਦੀ ਏਂ ਅੱਗ..ਈਰਾਨ ਖਾੜੀ ਦਾ ਰਾਹ ਕਰੇਗਾ ਬੰਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,23 ਜੂਨ, Gee98 News service
-ਈਰਾਨ ਅਤੇ ਇਜ਼ਰਾਇਲ ਦਰਮਿਆਨ ਯੁੱਧ ਦੇ ਚਲਦਿਆਂ ਅਮਰੀਕਾ ਵੱਲੋਂ ਇਰਾਨ ‘ਤੇ ਹਮਲਾ ਕੀਤੇ ਜਾਣ ਤੋਂ ਬਾਅਦ ਈਰਾਨ ਨੇ ਇੱਕ ਵੱਡਾ ਕਦਮ ਚੁੱਕਦੇ ਹੋਏ ਦੁਨੀਆਂ ਦੇ ਬਹੁਤੇ ਦੇਸ਼ਾਂ ਦੀ ਚਿੰਤਾ ਵਿੱਚ ਵਾਧਾ ਕੀਤਾ ਹੈ। ਅਮਰੀਕੀ ਹਮਲੇ ਤੋਂ ਬਾਅਦ ਈਰਾਨ ਨੇ ਹੋਰਮਜ਼ ਖਾੜੀ ਦਾ ਰਸਤਾ ਬੰਦ ਕਰਨ ਦਾ ਫੈਸਲਾ ਕੀਤਾ ਹੈ, ਇਹ ਉਹ ਰਸਤਾ ਹੈ ਜਿੱਥੋਂ ਦੁਨੀਆਂ ਭਰ ‘ਚ ਤੇਲ ਅਤੇ ਗੈਸ ਦਾ 20 ਫੀਸਦੀ ਵਪਾਰ ਹੁੰਦਾ ਹੈ। ਈਰਾਨ ਦੇ ਇਸ ਫੈਸਲੇ ਨਾਲ ਤੇਲ ਦੀਆਂ ਕੀਮਤਾਂ ਨੂੰ ਅੱਗ ਲੱਗਣ ਦੇ ਆਸਾਰ ਪੈਦਾ ਹੋ ਗਏ ਹਨ। ਈਰਾਨ ਦੀ ਸੰਸਦ ਨੇ ਇੰਟਰਨੈਸ਼ਨਲ ਆਇਲ ਕੋਰੀਡੋਰ (ਹੋਰਮੁਜ਼ ਖਾੜੀ) ਨੂੰ ਬੰਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਈਰਾਨ ਦੇ ਇਸ ਫੈਸਲੇ ਦਾ ਅਸਰ ਦੁਨੀਆ ਭਰ ਦੀਆਂ ਅਰਥਵਿਵਸਥਾਵਾਂ ‘ਤੇ ਪਏਗਾ। ਇਸ ਕਾਰਨ ਤੇਲ ਦੀਆਂ ਕੀਮਤਾਂ ਵਧਣਗੀਆਂ, ਜਿਸ ਨਾਲ ਹੋਰ ਕਈ ਚੀਜ਼ਾਂ ਵੀ ਮਹਿੰਗੀਆਂ ਹੋ ਸਕਦੀਆਂ ਹਨ।

                      ਪਰਸ਼ੀਅਨ ਸਾਗਰ ਅਤੇ ਗਲਫ਼ ਆਫ ਓਮਾਨ ਦੇ ਵਿਚਕਾਰ ਹੋਰਮੁਜ਼ ਸਮੁੰਦਰੀ ਰਾਹ ਮਾਲ ਵਾਹਕ ਜਹਾਜ਼ਾਂ ਲਈ ਸਭ ਤੋਂ ਛੋਟਾ ਅਤੇ ਮਹੱਤਵਪੂਰਨ ਰੂਟ ਹੈ। ਦੁਨੀਆਂ ਭਰ ਦਾ ਕਰੀਬ 20% ਤੇਲ ਅਤੇ ਗੈਸ ਇਥੋਂ ਹੀ ਲੰਘਦਾ ਹੈ। ਜੇਕਰ ਇਹ ਰਾਹ ਬੰਦ ਹੋ ਜਾਂਦਾ ਹੈ ਅਤੇ ਕਾਰਗੋ ਜਹਾਜ਼ਾਂ ਨੂੰ ਦੂਜਾ ਰਸਤਾ ਲੈਣਾ ਪੈਂਦਾ ਹੈ, ਤਾਂ ਇਸ ਨਾਲ ਆਯਾਤ-ਨਿਰਯਾਤ ਦੇ ਖਰਚੇ (ਟ੍ਰਾਂਸਪੋਰਟੇਸ਼ਨ ਚਾਰਜ) ‘ਚ ਵਾਧਾ ਹੋਵੇਗਾ ਅਤੇ ਮਾਲ ਮੰਜ਼ਿਲ ‘ਤੇ ਪਹੁੰਚਣ ਵਿੱਚ ਜ਼ਿਆਦਾ ਸਮਾਂ ਵੀ ਲੱਗੇਗਾ। ਈਰਾਨ ਦੀ ਸੰਸਦ ਵੱਲੋਂ ਹੋਰਮੁਜ਼ ਖਾੜੀ ਨੂੰ ਬੰਦ ਕਰਨ ਦੇ ਫੈਸਲੇ ਨਾਲ ਨਾ ਸਿਰਫ਼ ਲੜਾਈ ਦਾ ਘੇਰਾ ਵਧੇਗਾ, ਸਗੋਂ ਇਹ ਹੋਰ ਵੀ ਗੰਭੀਰ ਹੋ ਜਾਵੇਗੀ। ਇਸਦੇ ਨਾਲ-ਨਾਲ, ਯਮਨ ਵਿਚਲੇ ਹੂਤੀ ਬਾਗੀਆਂ ਨੇ ਵੀ ਸਮੁੰਦਰ ਰਾਹੀਂ ਇਜ਼ਰਾਈਲ ਅਤੇ ਅਮਰੀਕਾ ਦੇ ਕਾਰਗੋ ਜਹਾਜ਼ਾਂ ਨੂੰ ਟਾਰਗਟ ਕਰਨ ਦੀ ਚੇਤਾਵਨੀ ਦਿੱਤੀ ਹੈ।                                              ਈਰਾਨ ਦਾ ਇਹ ਫੈਸਲਾ ਦੁਨੀਆਂ ਦੇ ਬਹੁਤੇ ਦੇਸ਼ਾਂ ਦੀ ਅਰਥਵਿਵਸਥਾ ਨੂੰ ਪ੍ਰਭਾਵਿਤ ਕਰੇਗਾ ਪ੍ਰੰਤੂ ਦੂਜੇ ਪਾਸੇ ਭਾਰਤ ਦਾ ਦਾਅਵਾ ਹੈ ਕਿ ਹੋਰਮੁਜ਼ ਕੋਰੀਡੋਰ ਨੂੰ ਬੰਦ ਕਰਨ ਦੇ ਈਰਾਨ ਦੇ ਫੈਸਲੇ ਦਾ ਭਾਰਤ ‘ਤੇ ਵੱਡਾ ਅਸਰ ਨਹੀਂ ਪਵੇਗਾ। ਭਾਰਤ ਨੇ ਇਸ ਸੰਘਰਸ਼ ਤੋਂ ਹੋਣ ਵਾਲੇ ਸੰਭਾਵਿਤ ਪ੍ਰਭਾਵਾਂ ਨੂੰ ਪਹਿਲਾਂ ਹੀ ਸਮਝ ਲਿਆ ਸੀ ਅਤੇ ਇਸ ਤੋਂ ਬਚਾਅ ਲਈ ਇੰਤਜ਼ਾਮ ਵੀ ਕਰ ਲਿਆ ਹੈ। ਭਾਰਤ ਨੇ ਇਕ ਵੱਡਾ ਕਦਮ ਚੁੱਕਦਿਆਂ ਮਿਡਲ ਈਸਟ ਦੇ ਤੇਲ ਸਪਲਾਇਰਾਂ ਦੀ ਥਾਂ ਹੁਣ ਰੂਸ ਅਤੇ ਅਮਰੀਕਾ ਤੋਂ ਜ਼ਿਆਦਾ ਤੇਲ ਆਯਾਤ ਕਰਨਾ ਸ਼ੁਰੂ ਕਰ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

Next Post

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ 'ਚ ਇੱਕ ਕੁੜੀ ਦੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend