Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਾ ਤਸਕਰਾਂ ਦੇ ਲਿਖ਼ਤੀ ਤੌਰ ‘ਤੇ ਨਾਮ ਦੱਸਣ ਵਾਲਾ ਪ੍ਰੋਫਾਰਮਾ ਮਹਿਲਾ ਸਰਪੰਚ ਨੇ ਸਰਕਾਰ ਨੂੰ ਖਾਲੀ ਭੇਜਿਆ

- ਪੰਚਾਇਤਾਂ ਨੂੰ ਦਿੱਤੇ ਹੁਕਮ 'ਤੇ ਪੁਨਰ ਵਿਚਾਰ ਕਰੇ ਸਰਕਾਰ

Nirmal Pandori by Nirmal Pandori
06/24/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਜੂਨ, Gee98 News service
-ਪੰਜਾਬ ‘ਚੋਂ ਨਸ਼ਿਆਂ ਦੀ ਬਿਮਾਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਜਾ ਰਹੀ ਹੈ। ਸਰਕਾਰ ਚਾਹੁੰਦੀ ਹੈ ਕਿ ਲੋਕ ਆਪਣੇ ਆਪਣੇ ਖੇਤਰ ਵਿੱਚ ਨਸ਼ਾ ਤਸਕਰਾਂ ਸੰਬੰਧੀ ਪੁਖ਼ਤਾ ਜਾਣਕਾਰੀ ਪੰਜਾਬ ਪੁਲਿਸ ਨੂੰ ਦੇਣ ਤਾਂ ਜੋ ਉਹਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਪੰਚਾਇਤਾਂ ਨੂੰ ਇੱਕ ਪ੍ਰੋਫਾਰਮਾ ਵੀ ਭੇਜਿਆ ਗਿਆ ਹੈ ਜਿਸ ਉੱਪਰ ਲਿਖ਼ਤੀ ਤੌਰ ‘ਤੇ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਲੋਕਾਂ ਦੇ ਨਾਮ ਦਰਜ ਕਰਕੇ ਭੇਜਣ ਦੀ ਹਦਾਇਤ ਦਿੱਤੀ ਗਈ ਹੈ ਪ੍ਰੰਤੂ ਵੇਖਣ ਵਿੱਚ ਆ ਰਿਹਾ ਕਿ ਪੰਚਾਇਤਾਂ ਵੱਲੋਂ ਇਹ ਪ੍ਰੋਫਾਰਮਾ ਇਹ ਲਿਖ਼ਤੀ ਤੌਰ ‘ਤੇ ਭਰ ਕੇ ਨਹੀਂ ਦਿੱਤੇ ਜਾ ਰਹੇ। ਅਜਿਹਾ ਇੱਕ ਮਾਮਲਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੇਗੂਵਾਲਾ ਤੋਂ ਸਾਹਮਣੇ ਆਇਆ ਜਿੱਥੋਂ ਦੀ ਪੰਚਾਇਤ ਨੇ ਸਰਕਾਰ ਵੱਲੋਂ ਭੇਜੇ ਪ੍ਰੋਫਾਰਮੇ ਨੂੰ ਭਰ ਕੇ ਦੇਣ ਤੋਂ ਨਾਂਹ ਕਰ ਦਿੱਤੀ ਹੈ।

                          ਪਿੰਡ ਦੀ ਗ੍ਰਾਮ ਸਭਾ ਨੇ ਸਰਕਾਰ ਦੇ ਇਸ ਹੁਕਮ ਨੂੰ ਰੱਦ ਕਰ ਦਿੱਤਾ ਅਤੇ ਆਪਣੇ ਦਸਤਖ਼ਤ ਵਾਲੇ ਖਾਲੀ ਫਾਰਮ ਭੇਜਣ ਦਾ ਫੈਸਲਾ ਕੀਤਾ ਹੈ ਅਤੇ ਪੁਲਿਸ ਨੂੰ ਇਨ੍ਹਾਂ ਨੂੰ ਭਰਨ ਦੀ ਸਲਾਹ ਦਿੱਤੀ ਹੈ। ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਭੇਜੇ ਗਏ ਫਾਰਮਾਂ ‘ਤੇ ਦਸਤਖ਼ਤ ਕਰ ਰਹੇ ਹਨ ਅਤੇ ਖਾਲੀ ਫਾਰਮ ਬੀਡੀਪੀਓ ਨੂੰ ਭੇਜ ਰਹੇ ਹਨ। ਜੇਕਰ ਉਹ ਕਿਸੇ ਦਾ ਨਾਮ ਭਰ ਕੇ ਭੇਜਦੇ ਹਨ ਤਾਂ ਇਸ ਨਾਲ ਉਨ੍ਹਾਂ ਅਤੇ ਨਸ਼ਾ ਤਸਕਰਾਂ ਵਿਚਕਾਰ ਦੁਸ਼ਮਣੀ ਪੈਦਾ ਹੋ ਜਾਵੇਗੀ,ਹਾਲਾਂਕਿ ਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਉਹ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਨਹੀਂ ਕਰਨਗੇ ਅਤੇ ਨਾ ਹੀ ਕਿਸੇ ਦੀ ਜ਼ਮਾਨਤ ਦੇਣਗੇ। ਦਰਅਸਲ ਨਸ਼ਾ ਤਸਕਰਾਂ ਸਬੰਧੀ ਲਿਖ਼ਤੀ ਤੌਰ ‘ਤੇ ਜਾਣਕਾਰੀ ਦੇਣੀ ਇੱਕ ਪੇਚੀਦਾ ਮਸਲਾ ਹੈ ਜਿਸ ‘ਤੇ ਸਰਕਾਰ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਪੰਚਾਇਤਾਂ ਨੂੰ ਕਿਸੇ ਹੋਰ ਤਰੀਕੇ ਨਾਲ ਨਸ਼ਾ ਵਿਰੋਧੀ ਮੁਹਿੰਮ ‘ਚ ਸ਼ਾਮਿਲ ਕਰਨਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਮਹਿਲ ਕਲਾਂ ਨੇੜੇ ਦੋ ਗੱਡੀਆਂ ਦੀ ਸਿੱਧੀ ਟੱਕਰ ‘ਚ ਇੱਕ ਕੁੜੀ ਦੀ ਮੌਤ

Next Post

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend