Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

AAP ਦੇ ਦੋ ਸਾਬਕਾ ਮੰਤਰੀਆਂ ਖ਼ਿਲਾਫ਼ ਕਰੋੜਾਂ ਰੁਪਏ ਦੇ ਘਪਲੇ ਸਬੰਧੀ ਐਫਆਈਆਰ ਦਰਜ

- ਐਂਟੀ ਕ੍ਰਾਈਮ ਬਿਊਰੋ ਨੇ ਮਨਜ਼ੂਰੀ ਲੈ ਕੇ ਕੀਤਾ ਮਾਮਲਾ ਦਰਜ

Nirmal Pandori by Nirmal Pandori
06/27/2025
in ਪੰਜਾਬ
Reading Time: 1 min read
A A
0
…ਹੁਣ ਭੜਕਾਊ ਪੋਸਟਾਂ ਪਾਉਣ ਵਾਲਿਆਂ ਦੀ ਖ਼ੈਰ ਨਹੀਂ…ਜਾਣਾ ਪਵੇਗਾ ਜੇਲ੍ਹ, ਲੁਧਿਆਣਾ ਚ ਤਿੰਨ ਜਣਿਆਂ ‘ਤੇ FIR…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,27 ਜੂਨ, Gee98 News service
-ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡੀ ਕਾਰਵਾਈ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਿੱਲੀ ਸਰਕਾਰ ਦੀ ਐਂਟੀ ਕ੍ਰਾਈਮ ਬਿਊਰੋ ACB ਨੇ ਕੇਜਰੀਵਾਲ ਸਰਕਾਰ ਦੇ ਦੋ ਸਾਬਕਾ ਮੰਤਰੀਆਂ ਸੌਰਭ ਭਾਰਦਵਾਜ ਅਤੇ ਸਤਿੰਦਰ ਜੈਨ ਦੇ ਖ਼ਿਲਾਫ਼ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਨਾਲ ਸਬੰਧਿਤ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਲ 2018-19 ਵਿੱਚ ਲੱਗਭੱਗ 5590 ਕਰੋੜ ਰੁਪਏ ਦੀ ਲਾਗਤ ਨਾਲ ਦਿੱਲੀ ‘ਚ 24 ਹਸਪਤਾਲ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ, ਇਹਨਾਂ ਵਿੱਚੋਂ 11 ਨਵੇਂ ਅਤੇ 13 ਪੁਰਾਣੇ ਪ੍ਰੋਜੈਕਟ ਸ਼ਾਮਲ ਸਨ। ‌ ਏਸੀਬੀ ਅਨੁਸਾਰ ਇਹਨਾਂ ਪ੍ਰੋਜੈਕਟਾਂ ਵਿੱਚ ਵੱਡੀਆਂ ਵਿੱਤੀ ਧਾਂਦਲੀਆਂ ਸਾਹਮਣੇ ਆਈਆਂ ਹਨ। ‌ ਏਸੀਬੀ ਦੀ ਜਾਂਚ ਵਿੱਚ ਇਹਨਾਂ ਹਸਪਤਾਲਾਂ, ਪੌਲੀਕਲੀਨਿਕਾਂ ਤੇ ਆਈਸੀਯੂ ਦੇ ਨਿਰਮਾਣ ਵਿੱਚ ਵੱਡੀਆਂ ਵਿੱਤੀ ਬੇਨਿਯਮੀਆਂ ਦਾ ਖੁਲਾਸਾ ਹੋਇਆ ਹੈ। ‌ ਜਾਂਚ ਅਨੁਸਾਰ ਇਹਨਾਂ ਪ੍ਰੋਜੈਕਟਾਂ ਵਿੱਚ ਬੇਨਿਯਮੀਆਂ, ਦੇਰੀ ਅਤੇ ਕੁਪ੍ਰਬੰਧਨ ਹੋਏ ਹਨ ਇਹਨਾਂ ਵਿੱਚੋਂ ਕੋਈ ਵੀ ਪ੍ਰੋਜੈਕਟ ਸਮੇਂ ਸਰ ਪੂਰਾ ਨਹੀਂ ਹੋਇਆ ਜਿਸ ਕਰਕੇ ਇਹਨਾਂ ਪ੍ਰੋਜੈਕਟਾਂ ਦੀ ਲਾਗਤ ਸੈਂਕੜੇ ਕਰੋੜ ਰੁਪਏ ਵੱਧ ਗਈ। ਏਸੀਬੀ ਦੇ ਅਧਿਕਾਰੀਆਂ ਅਨੁਸਾਰ ਇਹ ਜਨਤਕ ਫੰਡਾਂ ਦੀ ਦੁਰਵਰਤੋਂ ਦਾ ਮਾਮਲਾ ਹੈ। ਏਸੀਬੀ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 17ਏ ਤਹਿਤ ਯੋਗ ਅਥਾਰਿਟੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਸੌਰਭ ਭਾਰਦਵਾਜ ਅਤੇ ਸਤਿੰਦਰ ਜੈਨ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ‌ ਸੌਰਭ ਭਾਰਦਵਾਜ ਅਤੇ ਸਤਿੰਦਰ ਜੈਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਦੋ ਵੱਡੇ ਆਗੂ ਹਨ। ‌ਇੱਕ ਪਾਸੇ ਪੰਜਾਬ ਸਰਕਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਦੇ ਮਾਮਲੇ ਦਾ ਸਿਆਸੀ ਲਾਹਾ ਲੈਣ ਦਾ ਯਤਨ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਉਸਦੇ ਆਪਣੇ ਹੀ ਦੋ ਵੱਡੇ ਆਗੂਆਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਸਬੰਧੀ ਦਰਜ ਮਾਮਲੇ ਨੇ ਮਜੀਠੀਏ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਫਿੱਕਾ ਪਾ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

…ਭਾਖੜਾ ਬਿਆਸ ਪ੍ਰਬੰਧਨ ਬੋਰਡ ਕਲੇਸ਼…ਸਾਡਾ 4000 ਕਰੋੜ ਰੁਪਏ ਦੇਵੋ…ਫਿਰ ਗੱਲਬਾਤ ਕਰਾਂਗੇ- ਹਿਮਾਚਲ ਪ੍ਰਦੇਸ਼

Next Post

ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਡੀਐਸਪੀ ‘ਤੇ ਹੁਣ ਵਿਜੀਲੈਂਸ ਦਾ ਸ਼ਿਕੰਜਾ…ਦਰਜ ਕੀਤਾ ਮਾਮਲਾ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਡੀਐਸਪੀ ‘ਤੇ ਹੁਣ ਵਿਜੀਲੈਂਸ ਦਾ ਸ਼ਿਕੰਜਾ…ਦਰਜ ਕੀਤਾ ਮਾਮਲਾ

ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਡੀਐਸਪੀ 'ਤੇ ਹੁਣ ਵਿਜੀਲੈਂਸ ਦਾ ਸ਼ਿਕੰਜਾ...ਦਰਜ ਕੀਤਾ ਮਾਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend