Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ ਅਕਾਲੀ MPਦੇ PA ਦਾ ਬੇਰਹਿਮੀ ਨਾਲ ਕਤਲ

-ਅਣਪਛਾਤੇ ਹਮਲਾਵਰਾਂ ਨੇ ਤਲਵਾਰਾਂ ਨਾਲ ਵੱਢਿਆ

Nirmal Pandori by Nirmal Pandori
06/28/2025
in ਪੰਜਾਬ
Reading Time: 1 min read
A A
0
ਸਾਬਕਾ ਅਕਾਲੀ MPਦੇ PA ਦਾ ਬੇਰਹਿਮੀ ਨਾਲ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਜੂਨ, Gee98 news service
-ਪੰਜਾਬ ‘ਚ ਰੋਜ਼ਾਨਾ ਬੇਰਹਿਮੀ ਨਾਲ ਕਤਲੋਗ਼ਾਰਤ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਦੇ ਧਾਂਦਰਾ ਰੋਡ ‘ਤੇ ਅਜਿਹੀ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਜਿਸ ਵਿੱਚ ਆਪਣੀ ਗੱਡੀ ‘ਚ ਜਾ ਰਹੇ ਇੱਕ ਵਿਅਕਤੀ ਨੂੰ ਘੇਰ ਕੇ ਕੁਝ ਹਮਲਾਵਰਾਂ ਨੇ ਤਲਵਾਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਮੁੰਡੀਆਂ ਉਮਰ ਕਰੀਬ 65 ਸਾਲ ਵਜੋਂ ਹੋਈ ਹੈ ਜੋ ਸੀਨੀਅਰ ਅਕਾਲੀ ਆਗੂ ਜਥੇਦਾਰ ਜਗਦੇਵ ਸਿੰਘ ਤਲਵੰਡੀ ਸਾਬਕਾ ਸੰਸਦ ਦਾ ਪੀਏ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਮੁੰਡੀਆਂ ਆਪਣੇ ਫਾਰਮ ਹਾਊਸ ਤੋਂ ਆਪਣੀ ਫੋਕਸਵੈਗਨ ਕਾਰ ਵਿੱਚ ਨਿਕਲੇ ਸੀ। ਉਸਦਾ ਪਿੱਛਾ ਕਰ ਰਹੇ ਇੱਕ ਸਵਿਫਟ ਕਾਰ ਵਿੱਚ ਸਵਾਰ ਬਦਮਾਸ਼ਾਂ ਨੇ ਉਸਨੂੰ ਹਾਈਵੇਅ ‘ਤੇ ਘੇਰ ਲਿਆ ਜਿਨ੍ਹਾਂ ਨੇ ਉਸਨੂੰ ਕਾਰ ਵਿੱਚੋਂ ਬਾਹਰ ਕੱਢਿਆ ਅਤੇ ਬੁਰੀ ਤਰ੍ਹਾਂ ਕੁੱਟਿਆ। ਕਿਸੇ ਰਾਹਗੀਰ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਨੇ ਕੁਲਦੀਪ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾਇਆ ਅਤੇ ਪੁਲਿਸ ਇਸ ਮਾਮਲੇ ਸਬੰਧੀ ਕੁਲਦੀਪ ਸਿੰਘ ਮੁੰਡੀਆਂ ਦੇ ਪਰਿਵਾਰਿਕ ਮੈਂਬਰਾਂ ਦੀ ਪੁੱਛਗਿੱਛ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕਰ ਰਹੀ ਹੈ।

ਫੋਟੋ ਕੈਪਸ਼ਨ- ਘਟਨਾ ਸਥਾਨ ‘ਤੇ ਮੌਕੇ ਦਾ ਜਾਇਜ਼ਾ ਲੈਂਦੀ ਹੋਈ ਪੁਲਿਸ ਪਾਰਟੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਜੱਗੂ ਦੀ ਮਾਤਾ ਦਾ ਕਤਲ…ਸਰਕਾਰ ਤੇ ਪੁਲਿਸ ਲਈ ਵੱਡੀ ਚੁਣੌਤੀ…ਵੱਧ ਸਕਦੀ ਏਂ ਗੈਂਗਵਾਰ….!

Next Post

ਯੇਹ ਮੇਰਾ ਇੰਡੀਆ….ਮੁਰਦਿਆਂ ਦੇ ਖਾਤਿਆਂ ‘ਚ ਪੈ ਗਈ 252 ਕਰੋੜ ਦੀ ਬੁਢਾਪਾ ਪੈਨਸ਼ਨ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਯੇਹ ਮੇਰਾ ਇੰਡੀਆ....ਮੁਰਦਿਆਂ ਦੇ ਖਾਤਿਆਂ 'ਚ ਪੈ ਗਈ 252 ਕਰੋੜ ਦੀ ਬੁਢਾਪਾ ਪੈਨਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend