Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CIA ਬਰਨਾਲਾ ਨੇ ਚੋਰੀ ਕੀਤੀਆਂ ਜਾਂ ਡਿਫਾਲਟਰ ਗੱਡੀਆਂ ਦੇ ਜਾਅਲੀ ਕਾਗਜ਼ ਤਿਆਰ ਕਰਕੇ ਵੇਚਣ ਵਾਲਾ ਗਿਰੋਹ ਕੀਤਾ ਕਾਬੂ

- ਗਿਰੋਹ ਕੋਲੋਂ ਲੱਗਭੱਗ ਇੱਕ ਕਰੋੜ ਦੀਆਂ ਕਾਰਾਂ ਕੀਤੀਆਂ ਬਰਾਮਦ

Nirmal Pandori by Nirmal Pandori
06/30/2025
in ਬਰਨਾਲਾ ਆਸ-ਪਾਸ
Reading Time: 1 min read
A A
0
CIA ਬਰਨਾਲਾ ਨੇ ਚੋਰੀ ਕੀਤੀਆਂ ਜਾਂ ਡਿਫਾਲਟਰ ਗੱਡੀਆਂ ਦੇ ਜਾਅਲੀ ਕਾਗਜ਼ ਤਿਆਰ ਕਰਕੇ ਵੇਚਣ ਵਾਲਾ ਗਿਰੋਹ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਜੂਨ ( ਨਿਰਮਲ ਸਿੰਘ ਪੰਡੋਰੀ )-
-ਦਿੱਲੀ ਜਾਂ ਹੋਰ ਰਾਜਾਂ ਤੋਂ ਚੋਰੀ ਕੀਤੀਆਂ ਜਾਂ ਡਿਫਾਲਟਰ ਗੱਡੀਆਂ/ਕਾਰਾਂ ਲਿਆ ਕੇ ਜਾਅਲੀ ਕਾਗਜ਼ ਤਿਆਰ ਕਰਕੇ ਵੇਚਣ ਵਾਲੇ ਇੱਕ ਗਿਰੋਹ ਨੂੰ ਬਰਨਾਲਾ ਦੇ ਸੀਆਈਏ ਸਟਾਫ਼ ਨੇ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਅਸ਼ੋਕ ਕੁਮਾਰ ਐਸਪੀ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਮੁਖ਼ਬਰੀ ਦੇ ਆਧਾਰ ‘ਤੇ ਇੱਕ ਅਜਿਹੇ ਗਿਰੋਹ ਨੂੰ ਕਾਬੂ ਕੀਤਾ ਹੈ ਜੋ ਪੰਜਾਬ, ਦਿੱਲੀ ਜਾਂ ਹੋਰ ਬਾਹਰਲੇ ਰਾਜਾਂ ਤੋਂ ਕਾਰਾਂ/ਗੱਡੀਆਂ ਚੋਰੀ ਕਰਕੇ ਜਾਂ ਕਰਵਾ ਕੇ ਜਾਂ ਫੁੱਲ ਫਾਈਨਾਂਸ ਹੋਈਆਂ ਕਾਰਾਂ/ਗੱਡੀਆਂ, ਜਿਨਾਂ ਦੀਆਂ ਕਿਸ਼ਤਾਂ ਨਾ ਭਰੀਆਂ ਹੋਣ ਜਾਂ ਐਕਸੀਡੈਂਟ ਵਿੱਚ ਪੂਰੀ ਤਰ੍ਹਾਂ ਖ਼ਤਮ ਹੋਈਆਂ ਗੱਡੀਆਂ ਦੇ ਇੰਜਨ ਨੰਬਰ, ਅਸੀਂ ਨੰਬਰ ਤੇ ਟੈਂਪਰਿੰਗ ਕਰਕੇ ਅਤੇ ਜਾਅਲੀ ਫਰਜ਼ੀ ਐਨਓਸੀ ਤਿਆਰ ਕਰਕੇ ਗੱਡੀਆਂ ਕਾਰਾਂ ਦੇ ਬਿੱਲਾਂ ਵਿੱਚ ਚਾਸੀ ਨੰਬਰ, ਇੰਜਣ ਨੰਬਰ ਦੇ ਅੱਖਰਾਂ ਨੂੰ ਬਦਲ ਕੇ ਅਤੇ ਹੋਰ ਕਾਗ਼ਜ਼ਾਂ ਨਾਲ ਛੇੜਛਾੜ ਕਰਕੇ ਰਜਿਸਟਰੇਸ਼ਨ ਅਥਾਰਟੀ ਦੇ ਏਜੰਟਾਂ ਜਾਂ ਕਲਰਕਾਂ ਨਾਲ ਮਿਲੀ ਭੁਗਤ ਕਰਕੇ ਇਹਨਾਂ ਗੱਡੀਆਂ ਦੀਆਂ ਜਾਅਲੀ ਆਰਸੀਜ਼ ਤਿਆਰ ਕਰਵਾ ਕੇ ਨਵੇਂ ਫਰਜ਼ੀ ਤਿਆਰ ਕੀਤੇ ਐਡਰੈਸ ਲਿਖ ਕੇ ਭੋਲੇ ਭਾਲੇ ਲੋਕਾਂ ਨੂੰ ਮੋਟੀਆਂ ਰਕਮਾਂ ‘ਤੇ ਵੇਚ ਕੇ ਠੱਗੀਆਂ ਮਾਰਦੇ ਸਨ।

                                         ਇਹ ਗਿਰੋਹ ਜਿੱਥੇ ਗੱਡੀਆਂ ਦੀਆਂ ਜਾਅਲੀ ਐਨਓਸੀ ਤਿਆਰ ਕਰਕੇ ਟੈਕਸ ਦੀਆਂ ਰਸੀਦਾਂ ਲਗਾ ਕੇ ਸਰਕਾਰ ਨੂੰ ਵੀ ਮੋਟਾ ਚੂਨਾ ਲਗਾਉਂਦੇ ਸਨ ਉੱਥੇ ਗੱਡੀਆਂ ਦੇ ਫਰਜ਼ੀ ਕਾਗਜ਼ ਲਗਾ ਕੇ ਬੈਂਕਾਂ ਤੋਂ ਲੋਨ ਵੀ ਕਰਵਾਉਂਦੇ ਸਨ। ਇਸ ਗਿਰੋਹ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਧਨੌਲਾ ਵਿਖੇ ਮੁਕੱਦਮਾ ਨੰਬਰ 38 ਮਿਤੀ 17 ਜੂਨ 2025 ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਅਤੇ ਇੰਸਪੈਕਟਰ ਬਲਜੀਤ ਸਿੰਘ ਦੀ ਟੀਮ ਨੇ ਉਮੇਸ਼ ਕੁਮਾਰ ਪੁੱਤਰ ਜਬਰ ਸਿੰਘ ਵਾਸੀ ਸੇਖਾ ਰੋਡ ਬਰਨਾਲਾ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗੁਰਸੇਵਕ ਨਗਰ ਧਨੌਲਾ ਰੋਡ ਬਰਨਾਲਾ ਅਤੇ ਇਹਨਾਂ ਦੇ ਸਾਥੀਆਂ ਪ੍ਰਵੀਨ, ਸ਼ਨੀ,ਸੰਦੀਪ ਨੂੰ ਕਾਬੂ ਕੀਤਾ। ਇਸ ਗਿਰੋਹ ਕੋਲੋਂ ਪੁਲਿਸ ਨੇ ਇੱਕ ਜੈਨ ਕਾਰ, ਇੱਕ ਥਾਰ ਗੱਡੀ, ਤਿੰਨ ਕਰੇਟਾ ਕਾਰਾਂ, ਇੱਕ ਵਰਨਾ ਕਾਰ ਅਤੇ ਦੋ ਫਾਰਚੂਨਰ ਗੱਡੀਆਂ ਬਰਾਮਦ ਕੀਤੀਆਂ। ਇਨਾਂ 8 ਗੱਡੀਆਂ ਦੀ ਕੀਮਤ ਲੱਗਭੱਗ ਇੱਕ ਕਰੋੜ ਦੱਸੀ ਜਾ ਰਹੀ ਹੈ। ਪੁਲਿਸ ਦੋਸ਼ੀਆਂ ਤੋਂ ਦੌਰਾਨੇ ਰਿਮਾਂਡ ਪੁੱਛ ਕਰ ਰਹੀ ਹੈ ਜਿਸ ਦੇ ਆਧਾਰ ‘ਤੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਵੀ ਹੈ।
ਫੋਟੋ ਕੈਪਸ਼ਨ- ਪੁਲਿਸ ਵੱਲੋਂ ਗਿਰੋਹ ਤੋਂ ਬਰਾਮਦ ਕੀਤੀਆਂ ਗੱਡੀਆਂ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਸਰਕਾਰੀ ਹਸਪਤਾਲ ਦੇ ਸਟਾਫ਼ ਨੇ ਸਰਕਾਰ ਦੇ ਲਾਤਾ ਭ੍ਰਿਸ਼ਟਾਚਾਰ ਦਾ ਟੀਕਾ…ਜਾਂਚ ਵਿਜੀਲੈਂਸ ਕੋਲ

Next Post

ਅਹਿਮ ਖ਼ਬਰ….ਸਰਕਾਰੀ ਕਰਮਚਾਰੀ ਦੀ ਮਾਨਸਿਕ ਤੌਰ ‘ਤੇ ਕਮਜ਼ੋਰ ਸੰਤਾਨ ਪੈਨਸ਼ਨ ਦੀ ਹੱਕਦਾਰ-ਹਾਈਕੋਰਟ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਅਹਿਮ ਖ਼ਬਰ....ਸਰਕਾਰੀ ਕਰਮਚਾਰੀ ਦੀ ਮਾਨਸਿਕ ਤੌਰ 'ਤੇ ਕਮਜ਼ੋਰ ਸੰਤਾਨ ਪੈਨਸ਼ਨ ਦੀ ਹੱਕਦਾਰ-ਹਾਈਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend