Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਖਬੀਰ ਬਾਦਲ ਦੇ ਪਰਖੇ ਹੋਏ ਕਮਾਂਡਰਾਂ ਹੱਥ ਬਰਨਾਲਾ ਜ਼ਿਲ੍ਹੇ ਦੀ ਕਮਾਂਡ

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ

Nirmal Pandori by Nirmal Pandori
07/08/2025
in ਬਰਨਾਲਾ ਆਸ-ਪਾਸ
Reading Time: 1 min read
A A
0
ਸ਼੍ਰੋਮਣੀ ਅਕਾਲੀ ਦਲ ਨੇ 7 ਸੀਟਾਂ ‘ਤੇ ਕੀਤਾ ਉਮੀਦਵਾਰਾਂ ਦਾ ਐਲਾਨ…ਪੜ੍ਹੋ ਸੂਚੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,8 ਜੁਲਾਈ (ਨਿਰਮਲ ਸਿੰਘ ਪੰਡੋਰੀ)-

ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਲੀਹੋ ਲੱਥੀ ਸਿਆਸੀ ਗੱਡੀ ਨੂੰ ਮੁੜ ਲਾਈਨ ‘ਤੇ ਪਾਉਣ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀਆਂ ਸਰਗਰਮੀਆਂ ਵਿੱਢੀਆਂ ਹੋਈਆਂ ਹਨ। ਇਸੇ ਮੁਹਿੰਮ ਤਹਿਤ ਬਰਨਾਲਾ ਜ਼ਿਲ੍ਹੇ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਦੇ ਵਫ਼ਾਦਾਰ ਅਤੇ ਪਰਖੇ ਹੋਏ ਜਰਨੈਲਾਂ ਨੂੰ ਜ਼ਿਲ੍ਹੇ ਦੀ ਵਾਗਡੋਰ ਸੌਪੀ ਹੈ। ਦਲ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੂੰ ਬਰਨਾਲਾ ਜ਼ਿਲ੍ਹੇ ਦੇ ਦਿਹਾਤੀ ਖੇਤਰ ਦਾ ਪ੍ਰਧਾਨ ਅਤੇ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੂੰ ਸ਼ਹਿਰੀ ਖੇਤਰ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ਢੀਂਡਸਾ ਪਰਿਵਾਰ ਅਤੇ ਬਾਦਲ ਪਰਿਵਾਰ ਦੀ ਮੌਜੂਦਗੀ ਦੇ ਕਾਰਨ ਪੰਜ ਮੈਂਬਰੀ ਭਰਤੀ ਕਮੇਟੀ ਦੀਆਂ ਸਰਗਰਮੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ‘ਚ ਪਾਰਟੀ ਦੇ ਟਕਸਾਲੀ ਜਥੇਦਾਰਾਂ ਨੂੰ ਨਾਲ ਜੋੜੀ ਰੱਖਣ ਲਈ ਚਾਰਾਜੋਈ ਕਰ ਰਿਹਾ ਹੈ ਜਦਕਿ ਢੀਂਡਸਾ ਤੇ ਬਰਨਾਲਾ ਪਰਿਵਾਰ ਦੇ ਆਗੂ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਇਹਨਾਂ ਸਾਰੇ ਪੁਰਾਣੇ ਟਕਸਾਲੀ ਜਥੇਦਾਰਾਂ ‘ਤੇ ਡੋਰੀਆਂ ਪਾ ਰਹੇ ਹਨ, ਅਜਿਹੇ ਹਾਲਾਤਾਂ ਵਿੱਚ ਰਾਹੀ ਅਤੇ ਬਿੱਟੂ ਦੀਵਾਨਾ ਦੀ ਕਾਰਗੁਜ਼ਾਰੀ ਮਾਇਨੇ ਰੱਖਦੀ ਹੈ ਕਿ ਉਹ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਝਾੜੂ ਚੁੱਕਣ ਵਾਲੇ ਅਤੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਕਬੂਲ ਕਰਨ ਵਾਲੇ ਟਕਸਾਲੀ ਅਕਾਲੀ ਜਥੇਦਾਰਾਂ ਨੂੰ ਵਾਪਸ ਕਿਵੇਂ ਮੋੜ ਕੇ ਲਿਆਉਂਦੇ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabpolice #barnalapolice#simranjitsinghmann
Previous Post

ਬਰਨਾਲਾ ਜ਼ਿਲ੍ਹੇ ਦੇ ਇੱਕ ਪਿੰਡ ‘ਚ ਡੂੰਘੇ ਛੱਪੜ ਦੇ ਪਾਣੀ ‘ਚ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ

Next Post

ਨਵੀਂ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਇੱਕ ਵਿਸਵਾ ਜ਼ਮੀਨ ਅਕਵਾਇਰ ਨਹੀਂ ਕਰਨ ਦੇਵਾਂਗੇ- ਕੇਵਲ ਸਿੰਘ ਢਿੱਲੋਂ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਨਵੀਂ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਇੱਕ ਵਿਸਵਾ ਜ਼ਮੀਨ ਅਕਵਾਇਰ ਨਹੀਂ ਕਰਨ ਦੇਵਾਂਗੇ- ਕੇਵਲ ਸਿੰਘ ਢਿੱਲੋਂ

ਨਵੀਂ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਇੱਕ ਵਿਸਵਾ ਜ਼ਮੀਨ ਅਕਵਾਇਰ ਨਹੀਂ ਕਰਨ ਦੇਵਾਂਗੇ- ਕੇਵਲ ਸਿੰਘ ਢਿੱਲੋਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend