Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ….ਅਬੋਹਰ ਵਾਲੇ ਕੱਪੜੇ ਦੇ ਵਪਾਰੀ ਦੇ ਦੋ ਕਾਤਲਾਂ ਨੂੰ ਪੁਲਿਸ ਨੇ ਐਨਕਾਊਂਟਰ ‘ਚ ਕੀਤਾ ਢੇਰ

ਡੀਜੀਪੀ ਲਾਅ ਐਂਡ ਆਰਡਰ ਨੇ ਕੀਤੀ ਦੋਸ਼ੀਆਂ ਦੇ ਫੜੇ ਜਾਣ ਸੰਬੰਧੀ ਪ੍ਰੈਸ ਕਾਨਫਰੰਸ ਪ੍ਰੰਤੂ ਕੁਝ ਸਮੇਂ ਬਾਅਦ ਹੀ ਹੋ ਗਿਆ ਐਨਕਾਊਂਟਰ

Nirmal Pandori by Nirmal Pandori
07/08/2025
in ਪੰਜਾਬ
Reading Time: 1 min read
A A
0
ਵੱਡੀ ਖ਼ਬਰ….ਅਬੋਹਰ ਵਾਲੇ ਕੱਪੜੇ ਦੇ ਵਪਾਰੀ ਦੇ ਦੋ ਕਾਤਲਾਂ ਨੂੰ ਪੁਲਿਸ ਨੇ ਐਨਕਾਊਂਟਰ ‘ਚ ਕੀਤਾ ਢੇਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਜੁਲਾਈ, Gee98 news service

-ਪੰਜਾਬ ਦੇ ਅਬੋਹਰ ਸ਼ਹਿਰ ਵਿੱਚ ਬੀਤੇ ਕੱਲ੍ਹ ਗੈਂਗਸਟਰਾਂ ਵੱਲੋਂ ਕਤਲ ਕੀਤੇ ਮਸ਼ਹੂਰ ਟੇਲਰ ਦੇ ਕਤਲ ਕਾਂਡ ਸਬੰਧੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਇਸ ਕਤਲ ਕਾਂਡ ਦੇ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੂੰ ਐਨਕਾਊਂਟਰ ਦੌਰਾਨ ਢੇਰ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਅਬੋਹਰ ਵਿਖੇ ਕੁੜਤੇ ਪਜਾਮਿਆਂ ਦੀ ਸਿਲਾਈ ਅਤੇ ਕੱਪੜੇ ਲਈ ਪੰਜਾਬ ‘ਚ ਪ੍ਰਸਿੱਧ ਸੰਜੇ ਵਰਮਾ ਨੂੰ ਸ਼ੋਰੂਮ ਦੇ ਬਾਹਰ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਕਾਤਲਾਂ ਦੀ ਗਿਣਤੀ ਤਿੰਨ ਸੀ ਜੋ ਮੋਟਰਸਾਈਕਲ ‘ਤੇ ਆਏ ਸਨ ਅਤੇ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਏ ਸਨ। ਇਸ ਵੱਡੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦਬਾਅ ਵਿੱਚ ਸੀ ਅਤੇ ਵਪਾਰੀ ਵਰਗ ਵਿੱਚ ਸਰਕਾਰ ਦੇ ਪ੍ਰਤੀ ਰੋਸ ਪਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਕਾਤਲਾਂ ਦੀ ਭਾਲ ਸ਼ੁਰੂ ਕੀਤੀ ਅਤੇ ਅੱਜ ਇਸ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਤਿੰਨ ਕਾਤਲਾਂ ਵਿੱਚੋਂ ਦੋ ਨੂੰ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਗੈਂਗਸਟਰ ਜਸਪ੍ਰੀਤ ਸਿੰਘ ਅਤੇ ਰਾਮਰਤਨ ਨੂੰ ਐਨਕਾਊਂਟਰ ਵਿੱਚ ਢੇਰ ਕਰ ਦਿੱਤਾ ਹੈ। ਇਸ ਐਨਕਾਊਂਟਰ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ‌ ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਸ੍ਰੀ ਅਰਪਿਤ ਸ਼ੁਕਲਾ ਨੇ ਦੁਪਹਿਰ ਸਮੇਂ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਸੰਜੇ ਵਰਮਾ ਦੇ ਦੋ ਕਾਤਲਾਂ ਨੂੰ ਫੜ ਲਿਆ ਗਿਆ ਹੈ ਪ੍ਰੰਤੂ ਕੁਝ ਸਮੇਂ ਸ ਬਾਅਦ ਹੀ ਇਹ ਜਾਣਕਾਰੀ ਆ ਰਹੀ ਹੈ ਕਿ ਸੰਜੇ ਵਰਮਾ ਦੇ ਦੋ ਕਾਤਲ ਪੁਲਿਸ ਐਨਕਾਊਂਟਰ ਵਿੱਚ ਮਾਰੇ ਗਏ ਹਨ। ਬਹਰਰਾਲ ! ਅਜੇ ਤੱਕ ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਕੋਈ ਜਾਣਕਾਰੀ ਮੀਡੀਆ ਨੂੰ ਨਹੀਂ ਦਿੱਤੀ ਜਾ ਰਹੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਟਰਾਈਡੈਂਟ ਦੇ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਦੇ ਘਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਵਿਸ਼ੇਸ਼ ਫੇਰੀ

Next Post

ਖੜਗੀ ਰੋਡਵੇਜ਼ ਦੀ ਲਾਰੀ…ਹੁਣ ਤਿੱਖੇ ਸੰਘਰਸ਼ ਦੀ ਤਿਆਰੀ… ਆਧਾਰ ਕਾਰਡ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਖੜਗੀ ਰੋਡਵੇਜ਼ ਦੀ ਲਾਰੀ…ਹੁਣ ਤਿੱਖੇ ਸੰਘਰਸ਼ ਦੀ ਤਿਆਰੀ…     ਆਧਾਰ ਕਾਰਡ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ

ਖੜਗੀ ਰੋਡਵੇਜ਼ ਦੀ ਲਾਰੀ...ਹੁਣ ਤਿੱਖੇ ਸੰਘਰਸ਼ ਦੀ ਤਿਆਰੀ... ਆਧਾਰ ਕਾਰਡ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend