Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ, ਕੇਜਰੀਵਾਲ, ਅਮਨ ਅਰੋੜਾ ਤੇ ਹਰਪਾਲ ਚੀਮਾ ਦੇ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ…ਪੜ੍ਹੋ ਕੀ ਹੈ ਮਾਮਲਾ

ਬਾਜਵਾ ਨੇ ਉਕਤ ਆਗੂਆਂ ਦੇ ਖ਼ਿਲਾਫ਼ FIR ਦੀ ਕੀਤੀ ਮੰਗ

Nirmal Pandori by Nirmal Pandori
07/10/2025
in ਪੰਜਾਬ
Reading Time: 1 min read
A A
0
ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ, ਕੇਜਰੀਵਾਲ, ਅਮਨ ਅਰੋੜਾ ਤੇ ਹਰਪਾਲ ਚੀਮਾ ਦੇ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ…ਪੜ੍ਹੋ ਕੀ ਹੈ ਮਾਮਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਜੁਲਾਈ, Gee98 news service

–ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ, ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਚੰਡੀਗੜ੍ਹ ਪੁਲਿਸ ਨੂੰ ਇੱਕ ਲਿਖ਼ਤੀ ਸ਼ਿਕਾਇਤ ਦਿੱਤੀ ਹੈ ਅਤੇ ਉਕਤ ਨੇਤਾਵਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨਾਲ ਵਿਜੀਲੈਂਸ ਅਤੇ ਪੁਲਿਸ ਟੀਮ ਵੱਲੋਂ ਦੁਰਵਿਹਾਰ ਸਬੰਧੀ ਉਹਨਾਂ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈ ਗਈ ਇੱਕ ਵੀਡੀਓ ਨਾਲ ਛੇੜਛਾੜ ਕਰਕੇ ਉਕਤ ਨੇਤਾਵਾਂ ਦੀ ਟੀਮ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਤੇ ਉਹਨਾਂ ਦਾ ਅਕਸ ਖਰਾਬ ਕੀਤਾ। ‌ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹਨਾਂ ਨੇ ਆਪਣੀ ਵੀਡੀਓ ਵਿੱਚ ਗਨੀਵ ਕੌਰ ਮਜੀਠੀਆ ਦਾ ਨਾਮ ਲਿਆ ਸੀ ਜਦਕਿ ਆਪ ਦੀ ਸੋਸ਼ਲ ਮੀਡੀਆ ਟੀਮ ਨੇ ਗਨੀਵ ਕੌਰ ਕੱਟ ਕੇ ਸਿਰਫ਼ ਮਜੀਠੀਆ ਹੀ ਰਹਿਣ ਦਿੱਤਾ ਜਿਸ ਤੋਂ ਇਹ ਲੱਗ ਰਿਹਾ ਹੈ ਕਿ ਉਹਨਾਂ ਨੇ ਮਜੀਠੀਆ ਖ਼ਿਲਾਫ਼ ਕਾਰਵਾਈ ਦਾ ਵਿਰੋਧ ਕੀਤਾ ਹੈ,ਤਾਂ ਜੋ ਲੋਕਾਂ ਨੂੰ ਵੀ ਇਹ ਲੱਗੇ ਕਿ ਬਾਜਵਾ ਨੇ ਮਜੀਠੀਆ ਦੇ ਹੱਕ ਵਿੱਚ ਵੀਡੀਓ ਪੋਸਟ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਉਹਨਾਂ ਨੇ ਵਿਧਾਇਕ ਗਨੀਵ ਕੌਰ ਮਜੀਠੀਆ ਦੀ ਚੰਡੀਗੜ੍ਹ ਰਿਹਾਇਸ਼ ਦੇ ਨਾਲ ਸੰਬੰਧਿਤ ਵੀਡੀਓ ਕਲਿੱਪ ਪੋਸਟ ਕੀਤੀ ਸੀ। ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਗਾਏ ਕਿ ਉਹਨਾਂ ਦੇ ਰਾਜਨੀਤਿਕ ਅਕਸ ਨੂੰ ਖਰਾਬ ਕਰਨ ਲਈ ਹੀ ਉਕਤ ਆਗੂਆਂ ਨੇ ਅਜਿਹਾ ਕੀਤਾ ਹੈ। ਬਾਜਵਾ ਨੇ ਆਪਣੀ ਸ਼ਿਕਾਇਤ ਦੇ ਨਾਲ ਚੰਡੀਗੜ੍ਹ ਪੁਲਿਸ ਨੂੰ ਆਪਣੀ ਅਸਲ ਵੀਡੀਓ ਕਲਿੱਪ ਅਤੇ ਛੇੜਛਾੜ ਕੀਤੀ ਗਈ ਵੀਡੀਓ ਕਲਿੱਪ ਦੀ ਪੈਨ ਡਰਾਈਵ ਵੀ ਦਿੱਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਉਕਤ ਆਗੂਆਂ ਦੇ ਖ਼ਿਲਾਫ਼ ਆਈਟੀ ਐਕਟ ਅਤੇ BNS ਕਾਨੂੰਨ ਦੀਆਂ ਧਰਾਵਾਂ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਗੈਂਗਸਟਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਡਾਕਟਰ ਨੇ ਹੀ ਬਚਾਈ ਸੀ ਮੋਸਟ ਵਾਂਟੇਡ ਗੈਂਗਸਟਰ ਦੀ ਜਾਨ

Next Post

ਅਬੋਹਰ ਵਾਲੇ ਪੁਲਿਸ ਐਨਕਾਊਂਟਰ ਸਬੰਧੀ FIR ਦੀ ਕਹਾਣੀ ਤੋਂ ਬਾਅਦ ਪੁਲਿਸ ‘ਤੇ ਹੀ ਉੱਠੇ ਸਵਾਲ….!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਵੱਡੀ ਖ਼ਬਰ….ਅਬੋਹਰ ਵਾਲੇ ਕੱਪੜੇ ਦੇ ਵਪਾਰੀ ਦੇ ਦੋ ਕਾਤਲਾਂ ਨੂੰ ਪੁਲਿਸ ਨੇ ਐਨਕਾਊਂਟਰ ‘ਚ ਕੀਤਾ ਢੇਰ

ਅਬੋਹਰ ਵਾਲੇ ਪੁਲਿਸ ਐਨਕਾਊਂਟਰ ਸਬੰਧੀ FIR ਦੀ ਕਹਾਣੀ ਤੋਂ ਬਾਅਦ ਪੁਲਿਸ 'ਤੇ ਹੀ ਉੱਠੇ ਸਵਾਲ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend