Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਮਲਾ ਗੜਬੜ ਹੈ….ਰੂਸ ਨੇ ਅਮਰੀਕਾ ਨੂੰ ਕਹਿ ਦਿੱਤਾ…ਜਾਹ ! ਜੋ ਕਰਨਾ ਕਰ ਲੈ, ਅਸੀਂ ਤਿਆਰ ਹਾਂ….!

ਬ੍ਰਿਕਸ ਦੇਸ਼ਾਂ 'ਤੇ ਟੈਰਿਫ ਲਗਾਉਣ ਸਬੰਧੀ ਅਮਰੀਕਾ ਦੀ ਧਮਕੀ ਤੋਂ ਔਖਾ ਰੂਸ

Nirmal Pandori by Nirmal Pandori
07/11/2025
in ਪੰਜਾਬ
Reading Time: 1 min read
A A
0
ਮਾਮਲਾ ਗੜਬੜ ਹੈ….ਰੂਸ ਨੇ ਅਮਰੀਕਾ ਨੂੰ ਕਹਿ ਦਿੱਤਾ…ਜਾਹ ! ਜੋ ਕਰਨਾ ਕਰ ਲੈ, ਅਸੀਂ ਤਿਆਰ ਹਾਂ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਜੁਲਾਈ, Gee98 news service

-ਬ੍ਰਿਕਸ ਦੇਸ਼ਾਂ ‘ਤੇ ਟਰੰਪ ਦੀਆਂ ਧਮਕੀਆਂ ਨੇ ਵਿਸ਼ਵ ਵਪਾਰ ਅਤੇ ਆਰਥਿਕ ਸੰਬੰਧਾਂ ਵਿੱਚ ਨਵਾਂ ਤਣਾਅ ਪੈਦਾ ਕਰ ਦਿੱਤਾ ਹੈ। ਰੂਸ ਨੇ ਸਾਫ਼ ਕਰ ਦਿੱਤਾ ਹੈ ਕਿ ਬ੍ਰਿਕਸ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕੀਤੀ ਜਾਵੇ ਅਤੇ ਅਮਰੀਕਾ ਦੀ ਧਮਕੀ ਭਰੀ ਭਾਸ਼ਾ ਇਨ੍ਹਾਂ ਦੇਸ਼ਾਂ ਲਈ ਕਦੇ ਵੀ ਕਾਮਯਾਬ ਨਹੀਂ ਹੋਵੇਗੀ। ਡੋਨਾਲਡ ਟਰੰਪ ਵੱਲੋਂ ਬ੍ਰਿਕਸ ਦੇਸ਼ਾਂ ਨੂੰ ਵਾਧੂ ਟੈਰਿਫ ਲਗਾਉਣ ਦੀ ਧਮਕੀ ਦੇਣ ‘ਤੇ ਰੂਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਰੂਸੀ ਰਾਸ਼ਟਰਪਤੀ ਪੁਤਿਨ ਦੀ ਸਰਕਾਰ ਵਿੱਚ ਉਪ ਵਿਦੇਸ਼ ਮੰਤਰੀ ਸਰਗੇਈ ਰਿਆਬਕੋਵ ਨੇ ਅਮਰੀਕਾ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ “ਧਮਕੀਆਂ ਅਤੇ ਹੇਰਾਫੇਰੀ ਦੀ ਭਾਸ਼ਾ ਬ੍ਰਿਕਸ ਮੈਂਬਰਾਂ ਨਾਲ ਵਰਤਣ ਵਾਲੀ ਭਾਸ਼ਾ ਨਹੀਂ ਹੈ।” ਉਨ੍ਹਾਂ ਚੇਤਾਵਨੀ ਦਿੱਤੀ ਕਿ ਬ੍ਰਿਕਸ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬ੍ਰਿਕਸ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ।

                                ਜ਼ਿਕਰਯੋਗ ਹੈ ਕਿ ਟਰੰਪ ਨੇ ਬ੍ਰਿਕਸ ਦੇਸ਼ਾਂ ‘ਤੇ 10% ਵਾਧੂ ਟੈਰਿਫ ਲਗਾਉਣ ਦੀ ਧਮਕੀ ਦਿੱਤੀ, ਜਿਸ ਤੋਂ ਬਾਅਦ ਰੂਸ ਦੀ ਇਹ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਦੋਸ਼ ਲਗਾਇਆ ਕਿ ਬ੍ਰਿਕਸ ਦੀ ਨੀਤੀ ਡਾਲਰ ਨੂੰ ਕਮਜ਼ੋਰ ਕਰਨ ਦੀ ਹੈ। ਇਸ ਤੋਂ ਪਹਿਲਾਂ ਅਮਰੀਕੀ ਸਰਕਾਰ ਨੇ ਬ੍ਰਾਜ਼ੀਲ ‘ਤੇ 50% ਟੈਰਿਫ ਲਗਾ ਵੀ ਦਿੱਤਾ ਹੈ। ਅਮਰੀਕਾ ਦੀਆਂ ਇਹ ਕਾਰਵਾਈਆਂ ਅਤੇ ਧਮਕੀਆਂ ਰੂਸ ਸਮੇਤ ਬ੍ਰਿਕਸ ਦੇਸ਼ਾਂ ਵਿੱਚ ਗੁੱਸਾ ਪੈਦਾ ਕਰ ਰਹੀਆਂ ਹਨ। ਰੂਸ ਦੇ ਉਪ ਵਿਦੇਸ਼ ਮੰਤਰੀ ਨੇ ਕਿਹਾ ਕਿ ਰੂਸ ਬ੍ਰਿਕਸ ਦੇਸ਼ਾਂ ਦੀ ਆਜ਼ਾਦੀ ਅਤੇ ਮਾਣ ਨਾਲ ਖੜ੍ਹਾ ਰਹੇਗਾ। ਰਿਆਬਕੋਵ ਨੇ ਕਿਹਾ ਕਿ ਰੂਸ ਅਮਰੀਕੀ ਪਾਬੰਦੀਆਂ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਕਿਹਾ “ਅਸੀਂ ਜਾਣਦੇ ਹਾਂ ਕਿ ਪਾਬੰਦੀਆਂ ਦਾ ਮੁਕਾਬਲਾ ਕਿਵੇਂ ਕਰਨਾ ਹੈ। ਸਾਡੇ ਕੋਲ ਘਰੇਲੂ ਵਿਕਲਪ ਅਤੇ ਯੋਜਨਾਵਾਂ ਹਨ,”।‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕਈ ਸੀਨੀਅਰ ਮੰਤਰੀਆਂ ਦਾ ਪੱਤਾ ਕੱਟ ਕੇ ਮੁੱਖ ਮੰਤਰੀ ਨੇ ਸੰਜੀਵ ਅਰੋੜਾ ‘ਤੇ ਕੀਤੀ ਮਿਹਰਬਾਨੀ

Next Post

ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend