Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਤੋਂ MLA ਕਾਲਾ ਢਿੱਲੋਂ ਨੂੰ ਵਿਦੇਸ਼ੀ ਮੋਬਾਇਲ ਨੰਬਰਾਂ ਤੋਂ ਮਿਲ ਰਹੀਆਂ ਨੇ ਧਮਕੀਆਂ

MLA ਢਿੱਲੋ ਨੂੰ ਕਿਹੜੇ ਮਾਮਲੇ 'ਚ ਦਿੱਤੀਆਂ ਜਾ ਰਹੀਆਂ ਧਮਕੀਆਂ...ਪੜ੍ਹੋ ਖ਼ਬਰ

Nirmal Pandori by Nirmal Pandori
07/14/2025
in ਪੰਜਾਬ
Reading Time: 1 min read
A A
0

DJHâèçÙØÚU ÅU·¤âæÜè ·¤æ¢»ýðâè ÙðÌæ ·é¤ÜÎè ¨âãU ·¤æÜæ çÉUËÜô¢Ð

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,14 ਜੁਲਾਈ (ਨਿਰਮਲ ਸਿੰਘ ਪੰਡੋਰੀ)-

ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਸ਼ਾਨ ਨਾਲ ਜਿੱਤ ਕੇ ਵਿਧਾਇਕ ਬਣੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਪਿਛਲੇ ਕੁਝ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ‌ ਇਸ ਸਬੰਧੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਹੁਣ ਤੱਕ ਦੋ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਉਹਨਾਂ ਨੂੰ ਤਿੰਨ ਤੋਂ ਚਾਰ ਵਾਰ ਧਮਕੀਆਂ ਦਿੱਤੀਆਂ ਗਈਆਂ ਹਨ। ‌

                                    ਵਿਧਾਇਕ ਢਿੱਲੋਂ ਨੇ ਦੱਸਿਆ ਕਿ ਫੋਨ ਕਰਨ ਵਾਲੇ ਧਮਕੀ ਦੇ ਰਹੇ ਹਨ ਕਿ “ਲੈਂਡ ਪੂਲਿੰਗ ਨੀਤੀ ਦੇ ਮਾਮਲੇ ਵਿੱਚ ਆਪਣੀ ਆਵਾਜ਼ ਬੁਲੰਦ ਰੱਖੋ, ਜੇਕਰ ਤੁਸੀਂ ਵਿਧਾਨ ਸਭਾ ਸੈਸ਼ਨ ਦੌਰਾਨ ਇਹ ਮੁੱਦਾ ਨਾ ਚੁੱਕਿਆ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ, ਸਾਡੀ ਸਾਰਿਆਂ ਉੱਪਰ ਨਜ਼ਰ ਹੈ”। 

Gee98 Ads

                                ਇਥੇ ਇਹ ਵੀ ਜ਼ਿਕਰਯੋਗ ਹੈ ਕਿ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਕਿਸਾਨਾਂ ਦੇ ਇੱਕ ਵਫ਼ਦ ਨੂੰ ਨਾਲ ਲੈ ਕੇ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਨੂੰ ਇੱਕ ਮੈਮੋਰੰਡਮ ਦਿੱਤਾ ਸੀ ਜਿਸ ਵਿੱਚ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਗਿਆ ਸੀ ਅਤੇ ਇਸ ਸਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਖੁੱਲ੍ਹ ਕੇ ਕੀਤਾ ਗਿਆ ਸੀ। ਪੰਜਾਬ ਦੇ ਰਾਜਪਾਲ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਢਿੱਲੋਂ ਨੇ ਕਿਹਾ ਸੀ ਕਿ ਉਹ ਜਿੱਥੇ ਸਮੁੱਚੇ ਪੰਜਾਬ ‘ਚ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਅਕੁਵਾਇਰ ਕਰਨ ਦੀ ਖੁੱਲ੍ਹ ਕੇ ਵਿਰੋਧਤਾ ਕਰਨਗੇ ਉਥੇ ਬਰਨਾਲਾ ਜ਼ਿਲ੍ਹੇ ਵਿੱਚ ਇੱਕ ਵਿਸਵਾ ਜ਼ਮੀਨ ਵੀ ਅਕਵਾਇਰ ਨਹੀਂ ਕਰਨ ਦਿੱਤੀ ਜਾਵੇਗੀ। ਦੱਸ ਦੇਈਏ ਕਿ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਤਹਿਤ ਬਰਨਾਲਾ ਵਿੱਚ ਵੀ ਲੱਗਭੱਗ 317 ਏਕੜ ਜ਼ਮੀਨ ਅਕਵਾਇਰ ਕਰਨ ਦੀ ਯੋਜਨਾ ਹੈ ਜਿਸ ਦੀ ਸ਼ਨਾਖ਼ਤ ਵੀ ਕੀਤੀ ਜਾ ਚੁੱਕੀ ਹੈ। ‌ ਵਿਧਾਇਕ ਢਿੱਲੋਂ ਨੇ ਜ਼ਿਲ੍ਹੇ ‘ਚ ਇਹ ਰਕਬਾ ਅਕੁਵਾਇਰ ਕਰਨ ਦੇ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਹੈ, ਜਿਸ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦਾ ਸਿਲਸਿਲਾ ਸ਼ੁਰੂ ਹੋਇਆ। ਵਿਧਾਇਕ ਢਿੱਲੋਂ ਨੇ ਦੱਸਿਆ ਕਿ ਉਹਨਾਂ ਨੇ ਇਸ ਮਾਮਲੇ ਸਬੰਧੀ ਜ਼ਿਲ੍ਹੇ ਦੇ ਐਸਐਸਪੀ ਨੂੰ ਵੀ ਸੂਚਨਾ ਦਿੱਤੀ ਹੈ। ਇਸ ਮੌਕੇ ਹਾਜ਼ਰ ਸੀਨੀਅਰ ਕਾਂਗਰਸੀ ਅਤੇ ਕਿਸਾਨ ਆਗੂ ਧੰਨਾ ਸਿੰਘ ਗਰੇਵਾਲ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਵਿਧਾਇਕ ਢਿੱਲੋਂ ਨੂੰ ਧਮਕੀਆਂ ਦੇਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਸ਼ੀ ਅਨਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਨਵੀਂ ਮੈਨੇਜਮੈਂਟ ਕਮੇਟੀ ਦਾ ਗਠਨ

Next Post

ਸਾਵਧਾਨ ! ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਣ ਬਾਰੇ ਸੋਚ ਰਹੇ ਹੋ ਤਾਂ ਰੁਕ ਜਾਵੋ…ਜ਼ਿੰਦਗੀ ਨਰਕ ਤੋਂ ਵੀ ਬਦਤਰ ਹੋਵੇਗੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
Load More
Next Post
ਬਾਹਲਾ ਕੱਬਾ ਸੁਭਾਅ ਚੱਕੀ ਫਿਰਦੈ ਟਰੰਪ…ਰਾਸ਼ਟਰਪਤੀ ਦਾ ਵੀਜ਼ਾ ਵੀ ਕਰਤਾ ਰੱਦ

ਸਾਵਧਾਨ ! ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਣ ਬਾਰੇ ਸੋਚ ਰਹੇ ਹੋ ਤਾਂ ਰੁਕ ਜਾਵੋ...ਜ਼ਿੰਦਗੀ ਨਰਕ ਤੋਂ ਵੀ ਬਦਤਰ ਹੋਵੇਗੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend