Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁਪਤ ਤੌਰ ‘ਤੇ ਕੀਤੀ ਫੋਨ ਰਿਕਾਰਡਿੰਗ ਨੂੰ ਅਦਾਲਤੀ ਕਾਰਵਾਈ ਦੌਰਾਨ ਸਬੂਤ ਮੰਨਿਆ ਜਾਵੇਗਾ-ਸੁਪਰੀਮ ਕੋਰਟ

ਤਲਾਕ ਦੇ ਮਾਮਲੇ 'ਚ ਪਤਨੀ ਦੀ ਗੁਪਤ ਫੋਨ ਰਿਕਾਰਡਿੰਗ ਨੂੰ ਸਬੂਤ ਵਜੋਂ ਮੰਨਿਆ

Nirmal Pandori by Nirmal Pandori
07/15/2025
in ਪੰਜਾਬ
Reading Time: 1 min read
A A
0
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਜੁਲਾਈ, Gee98 news service

-ਗੁਪਤ ਰੂਪ ਵਿੱਚ ਕਿਸੇ ਦੀ ਕੀਤੀ ਫੋਨ ਰਿਕਾਰਡਿੰਗ ਨੂੰ ਅਦਾਲਤੀ ਕਾਰਵਾਈ ਦੌਰਾਨ ਇੱਕ ਸਬੂਤ ਵਜੋਂ ਮੰਨਿਆ ਜਾਵੇਗਾ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਤਲਾਕ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ “ਗੁਪਤ ਫ਼ੋਨ ਰਿਕਾਰਡਿੰਗ” ਨੂੰ ਅਦਾਲਤ ਦੀ ਕਾਰਵਾਈ ਵਿਚ ਸਬੂਤ ਨਾ ਮੰਨੇ ਜਾਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਅੱਜ ਤਲਾਕ ਦੇ ਇਕ ਮਾਮਲੇ ਵਿਚ ਅਹਿਮ ਟਿੱਪਣੀ ਕੀਤੀ ਹੈ। ਅਦਾਲਤ ਨੇ ਆਪਣੇ ਮਹੱਤਵਪੂਰਨ ਫ਼ੈਸਲੇ ਵਿਚ ਕਿਹਾ ਕਿ ਪਤੀ ਜਾਂ ਪਤਨੀ ਦੀ ਗੁਪਤ ਰੂਪ ਵਿਚ ਰਿਕਾਰਡ ਕੀਤੀ ਗਈ ‘ਫ਼ੋਨ ਗੱਲਬਾਤ’ ਵਿਆਹ ਸੰਬੰਧੀ ਵਿਵਾਦ ਦੇ ਮਾਮਲੇ ‘ਚ ਸਬੂਤ ਵਜੋਂ ਸਵੀਕਾਰ ਕੀਤੀ ਜਾਏਗੀ। ਤਲਾਕ ਦੇ ਇਸ ਮਾਮਲੇ ‘ਚ ਪਹਿਲਾਂ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਸੀ ਕਿ “ਪਤਨੀ ਦੀ ਜਾਣਕਾਰੀ ਦੇ ਬਗੈਰ ਫ਼ੋਨ ‘ਤੇ ਕਿਸੇ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰਨਾ, ਉਸ ਦੀ ਨਿੱਜਤਾ ਦੇ ਮੌਲਿਕ ਅਧਿਕਾਰ ਦੀ ਸਾਫ਼ ਉਲੰਘਣਾ ਹੈ”। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਰੱਦ ਕਰਦੇ ਹੋਏ ਸੁਪਰੀਮ ਕੋਰਟ ਦੇ ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਜੇਕਰ ਵਿਆਹਿਕ ਜੀਵਨ ਉਸ ਮੁਕਾਮ ‘ਤੇ ਪੁੱਜ ਗਿਆ ਹੈ, ਜਿਥੇ ਪਤੀ-ਪਤਨੀ ਇਕ-ਦੂਜੇ ਦੀ ਜਾਂਚ ਪੜਤਾਲ ਅਤੇ ਇਕ-ਦੂਜੇ ‘ਤੇ ਨਜ਼ਰ ਰੱਖ ਰਹੇ ਹਨ ਤਾਂ ਇਹ ਸੰਕੇਤ ਦਿੰਦਾ ਹੈ ਕਿ ਦੋਵਾਂ ਦਾ ਰਿਸ਼ਤਾ ਟੁੱਟਣ ਦੀ ਕਗਾਰ ‘ਤੇ ਪੁੱਜ ਚੁੱਕਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਤਲਾਕ ਕੇਸ ਵਿਚ ਗੁਪਚੁਪ ਤਰੀਕੇ ਨਾਲ ਕੀਤੀ ਗਈ ਫ਼ੋਨ ਰਿਕਾਰਡਿੰਗ ਨੂੰ ਕੇਸ ਵਿਚ ਸਬੂਤ ਵਜੋਂ ਸਵੀਕਾਰ ਕਰ ਲਿਆ। ‌ ਸੁਪਰੀਮ ਕੋਰਟ ਦੇ ਇਸ ਫੈਸਲੇ ਦੀ ਰੌਸ਼ਨੀ ਵਿੱਚ ਸਾਫ ਸ਼ਬਦਾਂ ਵਿੱਚ ਕਿਹਾ ਜਾ ਸਕਦਾ ਹੈ ਕਿ ਜੇਕਰ ਪਤੀ ਪਤਨੀ ਦੇ ਰਿਸ਼ਤੇ ਵਿੱਚ ਕੁੜੱਤਣ ਪੈਦਾ ਹੋਣ ਤੋਂ ਬਾਅਦ ਪਤੀ ਜਾਂ ਪਤਨੀ ਸ਼ੱਕ ਦੇ ਅਧਾਰ ‘ਤੇ ਇੱਕ ਦੂਜੇ ਦੇ ਫੋਨ ਦੀ ਗੁਪਤ ਰਿਕਾਰਡਿੰਗ ਕਰ ਲੈਂਦੇ ਹਨ ਤਾਂ ਦੋਵਾਂ ਵਿਚਕਾਰ ਝਗੜੇ ਦਾ ਮਾਮਲਾ ਅਦਾਲਤ ਵਿੱਚ ਪੁੱਜਣ ‘ਤੇ ਇਸ ਫੋਨ ਰਿਕਾਰਡਿੰਗ ਨੂੰ ਇੱਕ ਸਬੂਤ ਵਜੋਂ ਮੰਨਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਵਧਾਨ ! ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਣ ਬਾਰੇ ਸੋਚ ਰਹੇ ਹੋ ਤਾਂ ਰੁਕ ਜਾਵੋ…ਜ਼ਿੰਦਗੀ ਨਰਕ ਤੋਂ ਵੀ ਬਦਤਰ ਹੋਵੇਗੀ

Next Post

ਕਿੱਥੋਂ ਤੱਕ ਗਰਕ ਗਏ ਲੋਕ….ਪਤੀ ਹੀ ਪਤਨੀ ਦਾ ਭਰਾ ਬਣ ਕੇ ਕਰਵਾਉਂਦਾ ਸੀ ਜਾਅਲੀ ਵਿਆਹ ਤੇ ਫੇਰ…..!

Nirmal Pandori

Nirmal Pandori

Related Posts

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
Load More
Next Post
ਕਿੱਥੋਂ ਤੱਕ ਗਰਕ ਗਏ ਲੋਕ….ਪਤੀ ਹੀ ਪਤਨੀ ਦਾ ਭਰਾ ਬਣ ਕੇ ਕਰਵਾਉਂਦਾ ਸੀ ਜਾਅਲੀ ਵਿਆਹ ਤੇ ਫੇਰ…..!

ਕਿੱਥੋਂ ਤੱਕ ਗਰਕ ਗਏ ਲੋਕ....ਪਤੀ ਹੀ ਪਤਨੀ ਦਾ ਭਰਾ ਬਣ ਕੇ ਕਰਵਾਉਂਦਾ ਸੀ ਜਾਅਲੀ ਵਿਆਹ ਤੇ ਫੇਰ.....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend