Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭੇਦਭਰੇ ਹਲਾਤਾਂ ‘ਚ ਲਾਪਤਾ ਹੋਈ ਸਰਕਾਰੀ ਅਧਿਆਪਕਾਂ ਦੀਆਂ ਚੱਪਲਾਂ ਤੇ ਐਕਟਿਵਾ ਨਹਿਰ ਦੇ ਕਿਨਾਰੇ ਤੋਂ ਮਿਲੀਆਂ

ਸਕੂਲ ਦੇ ਹਾਲਾਤਾਂ ਨਾਲ ਜੁੜ ਰਿਹਾ ਹੈ ਮਾਮਲਾ

Nirmal Pandori by Nirmal Pandori
07/27/2025
in ਪੰਜਾਬ
Reading Time: 1 min read
A A
0
ਭੇਦਭਰੇ ਹਲਾਤਾਂ ‘ਚ ਲਾਪਤਾ ਹੋਈ ਸਰਕਾਰੀ ਅਧਿਆਪਕਾਂ ਦੀਆਂ ਚੱਪਲਾਂ ਤੇ ਐਕਟਿਵਾ ਨਹਿਰ ਦੇ ਕਿਨਾਰੇ ਤੋਂ ਮਿਲੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਜੁਲਾਈ, Gee98 news service 

ਲੱਗਭੱਗ 26 ਕੁ ਵਰ੍ਹਿਆਂ ਦੀ ਇੱਕ ਸਰਕਾਰੀ ਅਧਿਆਪਕਾ ਦੇ ਅਚਾਨਕ ਭੇਦਭਰੇ ਹਾਲਾਤਾਂ ‘ਚ ਲਾਪਤਾ ਹੋ ਜਾਣ ਦੀ ਖ਼ਬਰ ਹੈ। ਮਾਨਸੀ ਸ਼ਰਮਾ ਨਾਮ ਦੀ ਇਹ ਅਧਿਆਪਕਾ ਉਪ ਮੰਡਲ ਨੰਗਲ (ਰੂਪਨਗਰ) ਦੇ ਪਿੰਡ ਮਾਣਕਪੁਰ ਦੇ ਸਰਕਾਰੀ ਸਕੂਲ ਵਿੱਚ ਪੜਾਉਂਦੀ ਸੀ।‌‌ ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕਾ ਮਾਨਸੀ ਸ਼ਰਮਾ ਦੀਆਂ ਚੱਪਲਾਂ ਅਤੇ ਐਕਟਿਵਾ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦੇ ਕਿਨਾਰੇ ਐਮਪੀ ਕੋਠੀ ਨਜ਼ਦੀਕ ਤੋਂ ਮਿਲੀਆਂ ਹਨ। ਮਾਨਸੀ ਸ਼ਰਮਾ ਪਿੰਡ ਲਖਣੋ ਨੂਰਪੁਰ ਬੇਦੀ ਦੀ ਰਹਿਣ ਵਾਲੀ ਹੈ, ਪਰ ਪੱਟੀ ਪਿੰਡ ਦੇ ਵਿਚ ਇੱਕ ਮਕਾਨ ਕਿਰਾਏ ‘ਤੇ ਲੈ ਕੇ ਪਿਤਾ ਰਾਮਪਾਲ ਸ਼ਰਮਾ ਦੇ ਨਾਲ ਰਹਿ ਰਹੀ ਸੀ।ਚਰਚਾ ਇਹ ਵੀ ਹੈ ਕਿ ਮਾਨਸੀ ਦੇ ਲਾਪਤਾ ਹੋਣ ਪਿੱਛੇ ਸਕੂਲ ਪੱਧਰ ‘ਤੇ ਕਾਰਨ ਹਨ। ਦੂਜੇ ਪਾਸੇ ਉਕਤ ਘਟਨਾ ਸਬੰਧੀ ਜਦੋਂ ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਕਿਹਾ ਕਿ ਅਧਿਆਪਕਾ ਦੇ ਪਿਤਾ ਰਾਮਪਾਲ ਸ਼ਰਮਾ ਵਲੋਂ ਪੁਲਿਸ ਥਾਣਾ ਨੰਗਲ ਵਿਖੇ ਸ਼ਿਕਾਇਤ ਦਿੱਤੀ ਗਈ ਹੈ ਅਤੇ ਚੱਪਲਾਂ ਤੇ ਐਕਟਿਵਾ ਨੂੰ ਪੁਲਿਸ ਵਲੋਂ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ, ਜਾਂਚ ਅਧਿਕਾਰੀ ਏ.ਐਸ.ਆਈ. ਬਲਰਾਮ ਨੇ ਕਿਹਾ ਕਿ ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਲਾਪਤਾ ਹੋਈ ਅਧਿਆਪਕਾ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਦੇ ਪਿੱਛੇ ਕੀ ਕਾਰਨ ਹਨ,ਦੀ ਵੀ ਗੰਭੀਰਤਾ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਪਿੰਡ ਚੰਨਣਵਾਲ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਮੌਤ ਸਬੰਧੀ 4 ਜਣਿਆਂ ‘ਤੇ ਮੁਕੱਦਮਾ ਦਰਜ

Next Post

…ਬੱਸ ਇੱਕ ਵਾਰੀ ਸਾਡੇ ਹੋਟਲ ਦਾ ਜਿੰਦਾ ਖੁਲਵਾ ਦਿਓ ਜੀ…ਮੁੜਕੇ ਗ਼ਲਤ ਕੰਮ ਨਹੀਂ ਕਰਦੇ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
…ਬੱਸ ਇੱਕ ਵਾਰੀ ਸਾਡੇ ਹੋਟਲ ਦਾ ਜਿੰਦਾ ਖੁਲਵਾ ਦਿਓ ਜੀ…ਮੁੜਕੇ ਗ਼ਲਤ ਕੰਮ ਨਹੀਂ ਕਰਦੇ…!

...ਬੱਸ ਇੱਕ ਵਾਰੀ ਸਾਡੇ ਹੋਟਲ ਦਾ ਜਿੰਦਾ ਖੁਲਵਾ ਦਿਓ ਜੀ...ਮੁੜਕੇ ਗ਼ਲਤ ਕੰਮ ਨਹੀਂ ਕਰਦੇ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend