Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਕੂਲ ਵਿੱਚ ਹੀ ਤਾਂਤਰਿਕ ਗਤੀਵਿਧੀਆਂ ਕਰਦੀ ਸੀ ਈਟੀਟੀ ਅਧਿਆਪਕਾ….ਮਹਿਕਮੇ ਨੇ ਕੀਤੀ ਸਖ਼ਤ ਕਾਰਵਾਈ

- ਅਧਿਆਪਕਾ 'ਤੇ ਸਿਗਰਟ ਸੇਵਨ ਕਰਨ ਦੇ ਵੀ ਲੱਗੇ ਦੋਸ਼

Nirmal Pandori by Nirmal Pandori
08/01/2025
in ਪੰਜਾਬ
Reading Time: 1 min read
A A
0
ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਅਗਸਤ, Gee98 News service

ਸਕੂਲ ਵਿੱਚ ਆਪਣੀ ਡਿਊਟੀ ਦੌਰਾਨ ਤੰਤਰ ਮੰਤਰ ਕਰਨ ਵਾਲੀ ਇੱਕ ਅਧਿਆਪਕਾ ਨੂੰ ਸਿੱਖਿਆ ਵਿਭਾਗ ਨੇ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੂਖੜੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਦਿੱਤੀ ਸ਼ਿਕਾਇਤ ਦੇ ਅਧਾਰ ‘ਤੇ ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਪੰਜਾਬ ਵੱਲੋਂ ਈਟੀਟੀ ਅਧਿਆਪਕ ਕਮਲਜੀਤ ਕੌਰ ਨੂੰ ਸਕੂਲ ਵਿੱਚ ਜਾਦੂ ਟੂਣਾ ਕਰਨ ਅਤੇ ਕਲਾਸ ਵਿੱਚ ਹੀ ਸਿਗਰਟ ਸੇਵਨ ਕਰਨ ਦੇ ਦੋਸ਼ਾਂ ਤਹਿਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਇਸ ਅਧਿਆਪਕਾ ‘ਤੇ ਵਿਦਿਆਰਥੀਆਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ਵੀ ਲੱਗੇ ਹਨ। ਗ੍ਰਾਮ ਪੰਚਾਇਤ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਕਮਲਜੀਤ ਕੌਰ ਕਲਾਸ ਵਿੱਚ ਤੰਤਰ ਮੰਤਰ ਵਰਗੀਆਂ ਗਤੀਵਿਧੀਆਂ ਵੀ ਕਰਦੇ ਹਨ ਤੇ ਇਸ ਦਾ ਤਜਰਬਾ ਬੱਚਿਆ ਉੱਪਰ ਵੀ ਕਰਕੇ ਦੇਖਦੇ ਹਨ ਜਿਸ ਨਾਲ ਬੱਚੇ ਡਰ ਕੇ ਸਕੂਲ ਨਹੀਂ ਆਉਂਦੇ। ਅਧਿਆਪਕਾ ਦੇ ਇਸ ਵਿਵਹਾਰ ਸਬੰਧੀ ਬੱਚਿਆਂ ਨੇ ਆਪਣੇ ਮਾਪਿਆਂ ਨੂੰ ਦੱਸਿਆ ਅਤੇ ਮਾਪਿਆਂ ਨੇ ਪੰਚਾਇਤ ਦੇ ਧਿਆਨ ਵਿੱਚ ਸਾਰਾ ਮਾਮਲਾ ਲਿਆਂਦਾ ਜਿਸ ਤੋਂ ਬਾਅਦ ਪੰਚਾਇਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਇਸ ਦੀ ਲਿਖ਼ਤੀ ਸ਼ਿਕਾਇਤ ਕੀਤੀ ਹੈ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਲਿਖਤੀ ਤੌਰ ‘ਤੇ ਇਹ ਮਾਮਲਾ ਅੱਗੇ ਡਾਇਰੈਕਟਰ ਦੇ ਧਿਆਨ ਵਿੱਚ ਲਿਆਂਦਾ ਅਤੇ ਡਾਇਰੈਕਟਰ ਨੇ ਤੁਰੰਤ ਪ੍ਰਭਾਵ ਨਾਲ ਅਧਿਆਪਕਾ ਕਮਲਜੀਤ ਕੌਰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ। ‌ ਇਸ ਮਾਮਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਵਿੰਦਰ ਕੌਰ ਨੇ ਕਿਹਾ ਕਿ ਗ੍ਰਾਮ ਪੰਚਾਇਤ ਦੀ ਸ਼ਿਕਾਇਤ ਦੇ ਆਧਾਰ ‘ਤੇ ਅਧਿਆਪਕਾ ਕਮਲਜੀਤ ਕੌਰ ਨੂੰ ਮੁਅੱਤਲ ਕੀਤਾ ਗਿਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 9 ਅਗਸਤ 2024 ਨੂੰ ਸਰਕਾਰੀ ਪ੍ਰਾਇਮਰੀ ਸਕੂਲ ਜਮਾਲਪੁਰ ਵਿੱਚ ਤਾਇਨਾਤੀ ਦੌਰਾਨ ਵਿਦਿਆਰਥੀਆਂ ਨਾਲ ਕੁੱਟਮਾਰ ਕੀਤੇ ਜਾਣ ਕਰਕੇ ਦੇ ਦੋਸ਼ਾਂ ਤਹਿਤ ਇਸੇ ਅਧਿਆਪਕਾ ਨੂੰ ਮੁਅੱਤਲ ਕੀਤਾ ਗਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇੱਕੋ ਪਿੰਡ ਦੇ ਲਵ ਮੈਰਿਜ ਕਰਵਾਉਣ ਵਾਲੇ ਮੁੰਡੇ ਕੁੜੀ ਨੂੰ ਪੰਚਾਇਤ ਨੇ ਗ੍ਰਾਮ ਸਭਾ ਰਾਹੀਂ ਮਤਾ ਪਾਸ ਕਰਕੇ ਪਿੰਡੋਂ ਕੱਢਿਆ

Next Post

ਫਰਜ਼ੀ ਪੁਲਿਸ ਐਨਕਾਉਂਟਰ ਦੇ ਮਾਮਲੇ ‘ਚ ਇੱਕ SSP, ਇੱਕ DSP, ਤੇ ਪੰਜ ਹੋਰ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

ਫਰਜ਼ੀ ਪੁਲਿਸ ਐਨਕਾਉਂਟਰ ਦੇ ਮਾਮਲੇ 'ਚ ਇੱਕ SSP, ਇੱਕ DSP, ਤੇ ਪੰਜ ਹੋਰ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend