Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਯੂਡੀਆਈਡੀ ਕਾਰਡ ਬਣਾਉਣ ਲਈ ਅਪਲਾਈ ਕਰਨ ਦਿਵਿਆਂਗ ਵਿਅਕਤੀ : ਡਾ. ਤੇਅਵਾਸਪ੍ਰੀਤ ਕੌਰ

Nirmal Pandori by Nirmal Pandori
10/27/2021
in ਪੰਜਾਬ
Reading Time: 1 min read
A A
0
ਯੂਡੀਆਈਡੀ ਕਾਰਡ ਬਣਾਉਣ ਲਈ ਅਪਲਾਈ ਕਰਨ ਦਿਵਿਆਂਗ ਵਿਅਕਤੀ : ਡਾ. ਤੇਅਵਾਸਪ੍ਰੀਤ ਕੌਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਵੱਖ-ਵੱਖ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਕੀਮਾਂ ਦੇ ਲਾਭ ਲੈਣ ਲਈ ਦਿਵਿਆਂਗ ਵਿਅਕਤੀਆਂ ਲਈ ਯੂ.ਡੀ.ਆਈ.ਡੀ. (ਯੂਨੀਕ ਡਿਸਏਬਲਿਟੀ ਅਡੈਂਟਟੀ ਕਾਰਡ) ਇੱਕੋਂ-ਇੱਕ ਦਸਤਾਵੇਜ਼ ਹੈ। ਜ਼ਿਲਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਯੂ.ਡੀ.ਆਈ.ਡੀ ਕਾਰਡ ਲਈ ਅਪਲਾਈ ਕਰਾਉਣ ਦੀ ਪ੍ਰਕਿਰਿਆ ਜਾਰੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਨੇ ਕੀਤਾ। ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀ ਨੇੜਲੇ ਸੇਵਾ ਕੇਂਦਰ, ਸਰਕਾਰੀ ਹਸਪਤਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ ਵਿੱਚ ਕਾਰਡ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਉਨਾਂ ਦੱਸਿਆ ਕਿ ਇਹ ਕਾਰਡ ਜਾਰੀ ਹੋਣ ਤੋਂ ਬਾਅਦ ਦਿਵਿਆਂਗ ਵਿਅਕਤੀਆਂ ਨੂੰ ਮੈਡੀਕਲ ਸਰਟੀਫਿਕੇਟ ਬਣਵਾਉਣ ਲਈ ਵਾਰ-ਵਾਰ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। ਜਿਨਾਂ ਦਿਵਿਆਂਗ ਵਿਅਕਤੀਆਂ ਕੋਲ ਪਹਿਲਾਂ ਤੋਂ ਮੈਡੀਕਲ ਸਰਟੀਫਿਕੇਟ ਬਣਿਆ ਹੋਇਆ ਹੈ, ਉਹ ਉਸ ਨੂੰ ਡਿਜੀਟਾਈਜ਼ ਕਰਵਾਉਣ। ਜਿਨਾਂ ਨੇ ਅਜੇ ਤੱਕ ਇਹ ਕਾਰਡ ਨਹੀਂ ਬਣਵਾਇਆ, ਉਹ ਨਵੇ ਕਾਰਡ ਲਈ ਅਪਲਾਈ ਕਰਨ। ਉਨਾਂ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਅਨੇਕ ਲਾਭ ਲੈਣ ਲਈ ਦਿਵਿਆਂਗਾਂ ਦੀ ਪਛਾਣ ਤੇ ਤਸਦੀਕ ਕਰਨ ਦਾ ਦਸਤਾਵੇਜ਼ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਕੀਮਾਂ ਦੇ ਲਾਭ ਲੈਣ ਲਈ ਇਹ ਸ਼ਨਾਖਤੀ ਕਾਰਡ ਲਾਹੇਵੰਦ ਸਿੱਧ ਹੁੰਦਾ ਹੈ। ਉਨਾਂ ਜ਼ਿਲ੍ਹੇ ਦੇ ਸਾਰੇ ਦਿਵਿਆਂਗਜਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਵਿਲੱਖਣ ਸ਼ਨਾਖਤੀ ਕਾਰਡ ਜ਼ਰੂਰ ਬਣਵਾਉਣ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਅਪਾਹਜਤਾ ਦੀਆਂ ਕਿਸਮਾਂ ’ਚ ਅੰਨਾਪਨ, ਘੱਟ ਨਜ਼ਰ, ਕੁਸ਼ਟ ਰੋਗ, ਮਾਨਸਿਕ ਬਿਮਾਰੀ, ਬੌਧਿਕ ਅਪੰਗਤਾ, ਬੋਲਾਪਨ, ਗੂੰਗਾਪਨ, ਤੇਜ਼ਾਬੀ ਹਮਲੇ ਤੋਂ ਪੀੜਤ, ਥੈਲੇਸੀਮੀਆ, ਗੰਭੀਰ ਦਿਮਾਗੀ ਪ੍ਰਸਥਿਤੀ, ਤੁਰਨ-ਫਿਰਨ ਦੀ ਕਮਜ਼ੋਰੀ, ਮਾਸਪੇਸ਼ੀਆਂ ਦੀ ਕਮਜ਼ੋਰੀ, ਮਲਟੀਪਲ ਸਕਲੈਰੋਸਿਸ, ਬੌਣਾਪਨ, ਸਿਕਲ ਸੈੱਲ ਰੋਗ, ਬੋਲਣ ਅਕੇ ਸਮਝਣ ਦੀ ਅਯੋਗਤਾ, ਖਾਸ ਸਿਖਲਾਈ ਅਯੋਗਤਾ, ਆਟਿਜ਼ਮ ਸਪੈਕਟ੍ਰਮ ਡਿਸਆਰਡਰ ਅਤੇ ਬੋਲੇ-ਅੰਨੇਪਨ ਸਮੇਤ ਕਈ ਤਰਾਂ ਦੀ ਅਯੋਗਤਾ ਸ਼ਾਮਲ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Previous Post

ਸਿੱਧੂ ਬੇਅਕਲ ਹੈ, ਅਰੂਸਾ ਆਲਮ ਇੰਟੈਲੀਜੈਂਟ ਔਰਤ ਹੈ, ਰੰਧਾਵਾ ਗ੍ਰਹਿ ਵਿਭਾਗ ਦੇ ਸਮਰੱਥ ਨਹੀਂ : ਕੈਪਟਨ

Next Post

ਹੋਲੀਹਾਰਟ ਸਕੂਲ ਵਿੱਚ ਵਿਦਿਆਰਥੀ ਪ੍ਰੀਸ਼ਦ ਦਾ ‘ਸਹੁੰਚੁੱਕ ‘ ਸਮਾਗਮ ਹੋਇਆ

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਹੋਲੀਹਾਰਟ ਸਕੂਲ ਵਿੱਚ ਵਿਦਿਆਰਥੀ ਪ੍ਰੀਸ਼ਦ ਦਾ  ‘ਸਹੁੰਚੁੱਕ ‘ ਸਮਾਗਮ ਹੋਇਆ

ਹੋਲੀਹਾਰਟ ਸਕੂਲ ਵਿੱਚ ਵਿਦਿਆਰਥੀ ਪ੍ਰੀਸ਼ਦ ਦਾ ‘ਸਹੁੰਚੁੱਕ ‘ ਸਮਾਗਮ ਹੋਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend