Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦੇ ਚਾਰ ਚੋਬਰਾਂ ਨੇ ਜੂਨੀਅਰ ਕਿੱਕ ਬਾਕਸਿੰਗ ਵਿੱਚ ਚਮਕਾਇਆ ਨਾਮ

ਸੂਬਾ ਪੱਧਰੀ ਮੁਕਾਬਲਿਆਂ 'ਚ ਜਿੱਥੇ ਸੋਨੇ-ਚਾਂਦੀ ਦੇ ਮੈਡਲ

Nirmal Pandori by Nirmal Pandori
08/06/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲੇ ਦੇ ਚਾਰ ਚੋਬਰਾਂ ਨੇ ਜੂਨੀਅਰ ਕਿੱਕ ਬਾਕਸਿੰਗ ਵਿੱਚ ਚਮਕਾਇਆ ਨਾਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 6 ਅਗਸਤ, (ਨਿਰਮਲ ਸਿੰਘ ਪੰਡੋਰੀ)-

–ਖੇਡਾਂ ਦੇ ਖੇਤਰ ਵਿੱਚ ਬਰਨਾਲਾ ਦੇ ਚਾਰ ਗੱਭਰੂਆਂ ਨੇ ਮਾਣਮੱਤੀਆਂ ਪ੍ਰਾਪਤੀਆਂ ਕਰਕੇ ਬਰਨਾਲਾ ਜ਼ਿਲ੍ਹੇ ਦਾ ਨਾਮ ਪੰਜਾਬ ‘ਚ ਰੌਸ਼ਨ ਕੀਤਾ ਹੈ। ਬਰਨਾਲਾ ਦੇ ਚਾਰ ਨੌਜਵਾਨਾਂ ਨੇ ਜੂਨੀਅਰ ਕਿੱਕ ਬਾਕਸਿੰਗ ਵਿੱਚ ਸੂਬਾ ਪੱਧਰ ‘ਤੇ ਸੋਨੇ ਅਤੇ ਚਾਂਦੀ ਦੇ ਮੈਡਲ ਜਿੱਤ ਕੇ ਬੱਲੇ ਬੱਲੇ ਕਰਵਾਈ ਹੈ। ‌ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੋਚ ਮਨਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈ 22ਵੀਂ ਸੂਬਾ ਪੱਧਰੀ ਪੰਜਾਬ ਜੂਨੀਅਰ ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿੱਚ ਬਰਨਾਲਾ ਦੇ ਉਮਕੇਸ਼ ਮਿੱਤਲ ਨੇ 91 ਕਿਲੋਗ੍ਰਾਮ ਵਰਗ ਸ਼੍ਰੇਣੀ ਵਿੱਚ ਸੋਨੇ ਦਾ ਮੈਡਲ, ਖੁਸ਼ਪ੍ਰੀਤ ਸਿੰਘ ਨੇ 74 ਕਿਲੋਗ੍ਰਾਮ ਵਰਗ ਸ਼੍ਰੇਣੀ ਵਿੱਚ ਸੋਨੇ ਦਾ ਮੈਡਲ, ਇਸ਼ਮੀਤ ਖੁਰਮੀ ਨੇ 92 ਕਿਲੋਗ੍ਰਾਮ ਵਰਗ ਸ੍ਰੇਣੀ ਵਿੱਚ ਚਾਂਦੀ ਦਾ ਮੈਡਲ ਅਤੇ ਅੰਸਵੀਰ ਸਿੰਘ ਨੇ 71 ਕਿਲੋਗ੍ਰਾਮ ਸ਼੍ਰੇਣੀ ਵਿੱਚ ਤਾਂਬੇ ਦਾ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ‌ ਉਹਨਾਂ ਕਿਹਾ ਕਿ ਇਹਨਾਂ ਚੋਬਰਾਂ ਨੇ ਜੂਨੀਅਰ ਵਰਗ ਵਿੱਚ ਇਹ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਇਹਨਾਂ ਦੇ ਜਜ਼ਬੇ ਨੂੰ ਵੇਖਦੇ ਹੋਏ ਸਪੱਸ਼ਟ ਹੈ ਕਿ ਇਸ ਸੀਨੀਅਰ ਵਰਗ ਵਿੱਚ ਵੀ ਕਿੱਕ ਬਾਕਸਿੰਗ ਦੇ ਖੇਤਰ ‘ਚ ਆਪਣਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਵਾਉਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਇਹ ਤਾਂ ਹੱਦ ਈਂ ਹੋਗੀ…ਹੱਦ ਤੋਂ ਵੀ ਵੱਧ ਹੋਗੀ…ਇੱਕ ਕੇਲੇ ‘ਤੇ ਡੇਢ ਰੁਪਏ ਕਮਿਸ਼ਨ ਲਿਆ ਜਾ ਰਿਹਾ ਹੈ…ਬਦਲਾਅ ਦਾ ਕਰੂਪ ਚਿਹਰਾ

Next Post

AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜੱਦੀ ਜ਼ਿਲ੍ਹੇ ਬਰਨਾਲਾ ‘ਚ SC ਵਰਗ ਦੇ ਵਰਕਰਾਂ ਨੂੰ ਲਗਾਇਆ ਜਾ ਰਿਹੈ ਖੁੱਡੇ ਲਾਈਨ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜੱਦੀ ਜ਼ਿਲ੍ਹੇ ਬਰਨਾਲਾ ‘ਚ SC ਵਰਗ ਦੇ ਵਰਕਰਾਂ ਨੂੰ ਲਗਾਇਆ ਜਾ ਰਿਹੈ ਖੁੱਡੇ ਲਾਈਨ

AAP ਦੇ SC ਵਿੰਗ ਦੇ ਸੂਬਾ ਪ੍ਰਧਾਨ ਦੇ ਜੱਦੀ ਜ਼ਿਲ੍ਹੇ ਬਰਨਾਲਾ 'ਚ SC ਵਰਗ ਦੇ ਵਰਕਰਾਂ ਨੂੰ ਲਗਾਇਆ ਜਾ ਰਿਹੈ ਖੁੱਡੇ ਲਾਈਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend