Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਨੇ ਫੜੇ ਨਾਜਾਇਜ਼ ਸ਼ਰਾਬ ਦੇ 47 ਡੱਬੇ

- ਇੱਕ ਗ੍ਰਿਫ਼ਤਾਰ,ਇੱਕ ਕਾਰ ਅਤੇ ਦੋ ਸਕੂਟਰੀਆਂ ਵੀ ਬਰਾਮਦ

Nirmal Pandori by Nirmal Pandori
08/12/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਪੁਲਿਸ ਨੇ ਫੜੇ ਨਾਜਾਇਜ਼ ਸ਼ਰਾਬ ਦੇ 47 ਡੱਬੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 12 ਅਗਸਤ, (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਪੁਲਿਸ ਨੇ ਨਜਾਇਜ਼ ਸ਼ਰਾਬ ਵੇਚਣ ਦਾ ਕਾਰੋਬਾਰ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ 47 ਡੱਬੇ ਦੇਸੀ ਸ਼ਰਾਬ ਦੇ ਬਰਾਮਦ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੀਟੀ 2 ਦੇ ਐਸਐਚਓ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ‘ਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕੀਤੀ ਸਾਂਝੀ ਕਾਰਵਾਈ ਵਿੱਚ ਰਵੀ ਕੁਮਾਰ ਪੁੱਤਰ ਕਮਲ ਕੁਮਾਰ, ਜੋ ਕਿ ਰੇਲਵੇ ਸਟੇਸ਼ਨ ਲਾਈਨ ਦੇ ਨੇੜੇ ਵਾਰਡ ਨੰਬਰ 8 ਵਿੱਚ ਸਨੀਦੇਵ ਮੰਦਿਰ ਵਾਲੀ ਗਲੀ ਕੋਲ ਰਹਿੰਦਾ ਹੈ, ਨੂੰ ਨਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਅਤੇ 47 ਡੱਬੇ ਸ਼ਰਾਬ ਦੇ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਇਸ ਸਬੰਧੀ ਦਰਜ ਕੀਤੇ ਮੁਕੱਦਮੇ ‘ਚ ਰਵੀ ਕੁਮਾਰ ਦੇ ਨਾਲ ਇੱਕ ਹੋਰ ਨਾਮਲੂਮ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।‌ ਦੋਸ਼ੀ ਕੋਲੋਂ ਬਰਾਮਦ ਕੀਤੀਆਂ ਸ਼ਰਾਬ ਦੀਆਂ ਬੋਤਲਾਂ ‘ਤੇ‌ for sale and UT Chandigarh only ਲਿਖਿਆ ਹੋਇਆ ਹੈ। ਪੁਲਿਸ ਨੇ ਮੁਕੱਦਮੇ ‘ਚ ਇੱਕ ਹਰਿਆਣਾ ਨੰਬਰੀ ਸਵਿਫਟ ਕਾਰ ਅਤੇ ਦੋ ਐਕਟਿਵਾ ਸਕੂਟਰੀਆਂ (ਬਿਨਾਂ ਨੰਬਰ) ਨੂੰ ਵੀ ਰਿਕਵਰ ਕੀਤਾ ਹੈ। ਐਸਐਚਓ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਇਤਲਾਹ ਮਿਲੀ ਸੀ ਕਿ ਦੋਸ਼ੀ ਨਜਾਇਜ਼ ਸ਼ਰਾਬ ਵੇਚਣ ਦਾ ਕਾਰੋਬਾਰ ਕਰਦੇ ਹਨ ਜਿਸ ਤੋਂ ਬਾਅਦ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕਾਰਵਾਈ ਅਮਲ ‘ਚ ਲਿਆਂਦੀ ਗਈ। ਉਹਨਾਂ ਦੱਸਿਆ ਕਿ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
Load More
Tags: #barnalanews#malwanews #meethayer #loksabhaelection#punjabnews#punjabpolice #barnalapolice#simranjitsinghmann
Previous Post

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੱਗਿਆ ਅਦਾਲਤ ਦੀ ਝਟਕਾ

Next Post

ਡਿਊਟੀ ਸਮੇਂ ਦੌਰਾਨ ਦਫ਼ਤਰ ਵਿੱਚ ਪਤਨੀ ਨਾਲ “ਠੁਮਕੇ” ਲਗਾਉਣ ਵਾਲੇ ਬੀਪੀਈਓ ‘ਤੇ ਸਿੱਖਿਆ ਵਿਭਾਗ ਦੀ ਕਾਰਵਾਈ

Nirmal Pandori

Nirmal Pandori

Related Posts

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
Load More
Next Post
ਵਿਦੇਸ਼ੀ ਸੈਰ ‘ਤੇ ਗਏ…ਜਿਹੜੇ ਮੁੜਕੇ ਨੌਕਰੀ ‘ਤੇ ਨਹੀਂ ਆਏ..ਡਾਕਟਰ ਹੋਣਗੇ ਬਰਖ਼ਾਸਤ…!

ਡਿਊਟੀ ਸਮੇਂ ਦੌਰਾਨ ਦਫ਼ਤਰ ਵਿੱਚ ਪਤਨੀ ਨਾਲ "ਠੁਮਕੇ" ਲਗਾਉਣ ਵਾਲੇ ਬੀਪੀਈਓ 'ਤੇ ਸਿੱਖਿਆ ਵਿਭਾਗ ਦੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend