Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰ ਦਾ ਪੰਜਾਬ ਨੂੰ ਵੱਡਾ ਝਟਕਾ…800 ਕਰੋੜ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਰੱਦ

-ਪੰਜਾਬ ਸਰਕਾਰ ਸਮੇਂ ਸਿਰ ਨਹੀਂ ਲਗਾ ਸਕੀ ਟੈਂਡਰ

Nirmal Pandori by Nirmal Pandori
08/14/2025
in ਪੰਜਾਬ
Reading Time: 1 min read
A A
0
ਕੇਂਦਰ ਦਾ ਪੰਜਾਬ ਨੂੰ ਵੱਡਾ ਝਟਕਾ…800 ਕਰੋੜ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਰੱਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਅਗਸਤ, Gee98 News service

ਪੰਜਾਬ ‘ਚ ਸੜਕਾਂ ਦੇ ਵਿਕਾਸ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਪ੍ਰਧਾਨ ਮੰਤਰੀ ਸੜਕ ਯੋਜਨਾ ਦੇ ਕਰੀਬ 800 ਕਰੋੜ ਰੁਪਏ ਦੇ ਸੜਕ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਪੰਜਾਬ ‘ਚ ਇਸ ਯੋਜਨਾ ਤਹਿਤ 64 ਨਵੀਆਂ ਸੜਕਾਂ ਬਣਨੀਆਂ ਸਨ ਅਤੇ 38 ਨਵੇਂ ਪੁਲ ਬਣਾਏ ਜਾਣੇ ਸਨ। ਇਹਨਾਂ ਸੜਕਾਂ ਦੀ ਕੁੱਲ ਲੰਬਾਈ 628 ਕਿਲੋਮੀਟਰ ਤੋਂ ਵੱਧ ਬਣਦੀ ਹੈ। ਕੇਂਦਰ ਸਰਕਾਰ ਨੇ ਇਹ ਸੜਕੀ ਪ੍ਰੋਜੈਕਟ ਰੱਦ ਹੋਣ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਟੈਂਡਰਾਂ ‘ਚ ਦੇਰੀ ਦੱਸਿਆ ਹੈ, ਇਸ ਤਰ੍ਹਾਂ ਕੇਂਦਰ ਸਰਕਾਰ ਨੇ 800 ਕਰੋੜ ਤੋਂ ਵੱਧ ਦੇ ਇਹ ਸੜਕੀ ਪ੍ਰੋਜੈਕਟ ਰੱਦ ਹੋਣ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾ ਦਿੱਤਾ ਹੈ। ਇਹਨਾਂ ਵਿੱਚੋਂ ਬਹੁਤੀਆਂ ਸੜਕਾਂ ਸਰਹੱਦੀ ਖੇਤਰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਰਨ ਵਿੱਚ ਹਨ, ਜਿਨਾਂ ਦਾ ਕੰਮ ਪ੍ਰਭਾਵਿਤ ਹੋਵੇਗਾ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦੱਸ ਦਿੱਤਾ ਹੈ ਕਿ ਜਿਹੜੇ ਪ੍ਰੋਜੈਕਟਾਂ ਦਾ ਅਜੇ ਟੈਂਡਰ ਨਹੀਂ ਹੋਇਆ ਅਤੇ ਪ੍ਰੋਜੈਕਟ ਸ਼ੁਰੂ ਨਹੀਂ ਹੋਏ ਉਹਨਾਂ ਨੂੰ ਰੱਦ ਕੀਤਾ ਜਾਂਦਾ ਹੈ।

              ਦੱਸ ਦੇਈਏ ਕਿ ਪੰਜਾਬ ‘ਚ ਇਹ ਸੜਕ ਪ੍ਰੋਜੈਕਟ ਵਾਤਾਵਰਨ ਪੱਖੀ ਨਵੀਂ ਟੈਕਨੋਲੋਜੀ FDR ਅਨੁਸਾਰ 64 ਸੜਕਾਂ ਅਪਗਰੇਡ ਹੋਣੀਆਂ ਸਨ ਅਤੇ 38 ਨਵੇਂ ਪੁੱਲ ਬਣਾਏ ਜਾਣੇ ਸਨ ਜਿਨਾਂ ਵਿੱਚੋਂ ਇੱਕ ਪੁਲ ਦੀ ਲੰਬਾਈ ਘੱਟੋ ਘੱਟ 15 ਮੀਟਰ ਦੇ ਲੱਗਭੱਗ ਸੀ। ਜ਼ਿਕਰਯੋਗ ਹੈ ਕਿ FDR ਸੜਕ ਬਣਾਉਣ ਦੀ ਇੱਕ ਨਵੀਂ ਆਧੁਨਿਕ ਅਤੇ ਵਾਤਾਵਰਣ ਪੱਖੀ ਤਕਨੀਕ ਹੈ ਜਿਸ ਵਿੱਚ ਪੁਰਾਣੀ ਸੜਕ ਦੇ ਮੈਟੀਰੀਅਲ ਨੂੰ ਦੁਬਾਰਾ ਤਿਆਰ ਕਰਕੇ ਕੈਮੀਕਲ ਅਤੇ ਸੀਮਿੰਟ ਮਿਲਾ ਕੇ ਨਵੀਂ ਸੜਕ ਬਣਾਈ ਜਾਂਦੀ ਹੈ। ਹੁਣ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਹ ਸੜਕੀ ਪ੍ਰੋਜੈਕਟ ਰੱਦ ਨਾ ਕੀਤੇ ਜਾਣ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਕੇਂਦਰ ਸਰਕਾਰ ਵੱਲੋਂ ਇਹ ਰੱਦ ਕੀਤੇ ਪ੍ਰੋਜੈਕਟ ਦੁਬਾਰਾ ਮਨਜ਼ੂਰ ਕੀਤੇ ਜਾਣਗੇ ਜਾਂ ਨਹੀਂ ਇਹ ਤਾਂ ਸਮਾਂ ਦੱਸੇਗਾ ਪਰੰਤੂ 800 ਕਰੋੜ ਰੁਪਏ ਤੋਂ ਵੱਧ ਦੇ ਇਹ ਸੜਕੀ ਪ੍ਰੋਜੈਕਟ ਰੱਦ ਹੋਣ ਨਾਲ ਪਹਿਲਾਂ ਹੀ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਦਬਾਅ ਵਿੱਚ ਹੈ ਅਤੇ ਇਸ ਪ੍ਰੋਜੈਕਟ ਦੇ ਟੈਂਡਰਾਂ ਵਿੱਚ ਦੇਰੀ ਕਰਨ ਲਈ ਪੰਜਾਬ ਸਰਕਾਰ ਨੂੰ ਵਿਰੋਧੀ ਪਾਰਟੀਆਂ ਦੇ ਹਮਲਿਆਂ ਦਾ ਵੀ ਸਾਹਮਣਾ ਕਰਨਾ ਪਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਚੰਗੀ ਖ਼ਬਰ….ਕਿਰਤੀ ਮਜ਼ਦੂਰਾਂ ਲਈ ਸ਼ਗਨ ਸਕੀਮ ਸਮੇਤ ਹੋਰ ਸਕੀਮਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਹੋ ਗਈ ਸੌਖੀ

Next Post

ਮਹਿਲ ਕਲਾਂ ਦੇ ਵਿਧਾਇਕ ਦੇ ਪਿੰਡ ਪੰਡੋਰੀ ਵਿਖੇ ਕੰਧਾਂ ‘ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਮਹਿਲ ਕਲਾਂ ਦੇ ਵਿਧਾਇਕ ਦੇ ਪਿੰਡ ਪੰਡੋਰੀ ਵਿਖੇ ਕੰਧਾਂ ‘ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ

ਮਹਿਲ ਕਲਾਂ ਦੇ ਵਿਧਾਇਕ ਦੇ ਪਿੰਡ ਪੰਡੋਰੀ ਵਿਖੇ ਕੰਧਾਂ 'ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend