Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਟੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ

-ਵਿਧਾਇਕ ਢਿੱਲੋਂ ਦੀ ਪਤਨੀ ਨੇ ਕੀਤੀ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ

Nirmal Pandori by Nirmal Pandori
08/16/2025
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਟੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 16 ਅਗਸਤ ( ਜਸਵੰਤ ਸਿੰਘ ਲਾਲੀ )

–ਸਾਵਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਹਲਕਾ ਮਹਿਲ ਕਲਾਂ ਦੇ ਪਿੰਡ ਟੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਪ੍ਰਧਾਨ ਪਰਮਜੀਤ ਕੌਰ ਟੱਲੇਵਾਲ ਅਤੇ ਸਮੂਹ ਗ੍ਰਾਮ ਪੰਚਾਇਤ ਦੀ ਅਗਵਾਈ ਵਿੱਚ ਪੂਰੀ ਧੂਮਧਾਮ ਨਾਲ ਮਨਾਇਆ ਗਿਆ,ਜਿਸ ਵਿੱਚ ਬਰਨਾਲਾ ਤੋਂ ਕਾਂਗਰਸ ਦੇ ਵਿਧਾਇਕ ਕਲਦੀਪ ਸਿੰਘ ਕਾਲਾ ਢਿੱਲੋਂ ਦੀ ਪਤਨੀ ਰਾਜਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਪਤਨੀ ਰਾਜਪ੍ਰੀਤ ਕੌਰ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਰਵਾਇਤੀ ਤਿਉਹਾਰ ਮਨਾਉਣੇ ਚਾਹੀਦੇ ਹਨ ਤਾਂ ਕਿ ਸਾਡੀ ਆਉਣ ਵਾਲੀ ਪੀੜੀ ਨੂੰ ਇਸ ਪੁਰਾਤਨ ਵਿਰਸੇ ਅਤੇ ਸਾਡੇ ਸੱਭਿਆਚਾਰ ਬਾਰੇ ਜਾਣਕਾਰੀ ਮਿਲੇ। ਉਹਨਾਂ ਕਿਹਾ ਕਿ ਪੱਛਮੀ ਸੱਭਿਅਤਾ ਦੇ ਪ੍ਰਭਾਵ ਹੇਠ ਸਾਡੀ ਨੌਜਵਾਨ ਪੀੜੀ ਸਾਡੇ ਅਮੀਰ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਹੈ ਇਸ ਲਈ ਇਹੋ ਜਿਹੇ ਰਵਾਇਤੀ ਤਿਉਹਾਰ ਵੱਧ ਤੋਂ ਵੱਧ ਮਨਾਉਣੇ ਚਾਹੀਦੇ ਹਨ।ਇਸ ਮੌਕੇ ਪਿੰਡ ਦੀਆਂ ਮਾਵਾਂ ਭੈਣਾਂ ਨੌਜਵਾਨ ਲੜਕੀਆਂ ਨੇ ਇਸ ਤੀਆਂ ਦੇ ਤਿਉਹਾਰ ਵਿੱਚ ਆਪਣੀ ਸ਼ਮੂਲੀਅਤ ਕੀਤੀ ।ਇਸ ਮੌਕੇ ਨੌਜਵਾਨ ਲੜਕੀਆਂ ਵੱਲੋਂ ਗਿੱਧੇ ਭੰਗੜੇ ਅਤੇ ਬੋਲੀਆਂ ਰਾਹੀਂ ਤੀਆਂ ਦੇ ਤਿਉਹਾਰ ਵਿੱਚ ਖ਼ੂਬ ਰੰਗ ਬੰਨਿਆ।ਇਸ ਮੌਕੇ ਸਰਬਜੀਤ ਕੌਰ ਖੁੱਡੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ , ਸੁਖਜੀਤ ਕੌਰ ਸੁੱਖੀ ,ਸੁਰਿੰਦਰ ਕੌਰ ਬਰਨਾਲਾ, ਪਰਵੀਨ ਸ਼ਰਮਾ ਬਰਨਾਲਾ ,ਪਰਮਜੀਤ ਕੌਰ ਕੁਰੜ, ਸਰਬਜੀਤ ਕੌਰ ਤਪਾਂ ,ਰਾਜਿੰਦਰ ਕੌਰ ਬਰਨਾਲਾ, ਨਿਰਮਲਜੀਤ ਕੌਰ ਪੱਖੋਕੇ, ਬਲਜਿੰਦਰ ਕੌਰ ਟੱਲੇਵਾਲ ,ਮਨਜੀਤ ਕੌਰ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

03/06/2026
Load More
Tags: #barnalanews#malwanews #meethayer #loksabhaelection#malwanews #newsupdate #dailyupdate
Previous Post

ਮਹਿਲ ਕਲਾਂ ਸਰਕਾਰੀ ਸਕੂਲ ਦੀ ਲਾਇਬਰੇਰੀ ਤੋਂ ਕਿਰਨਜੀਤ ਕੌਰ ਦਾ ਨਾਮ ਮਿਟਾਉਣ ਦਾ ਮਾਮਲਾ ਭਖਿਆ

Next Post

ਬਹੁਤ ਆਏ ਪੰਜਾਬ ਨੂੰ ਲੁੱਟਣ ਤੇ ਕੁੱਟਣ ਵਾਲੇ ਪਰ “ਪੰਜਾਬ” ਉੱਥੇ ਹੀ ਹੈ….ਦੇਖੋ….ਉਹ ਕਿੱਥੇ ਨੇ…!

Nirmal Pandori

Nirmal Pandori

Related Posts

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
Load More
Next Post
ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਦੇ ਦੋਸ਼ਾਂ ਤਹਿਤ ਮੁਨੀਸ਼ ਸਿਸੋਦੀਆ ‘ਤੇ ਕੇਸ ਦਰਜ ਕਰਨ ਦੇ ਹੁਕਮ

ਬਹੁਤ ਆਏ ਪੰਜਾਬ ਨੂੰ ਲੁੱਟਣ ਤੇ ਕੁੱਟਣ ਵਾਲੇ ਪਰ "ਪੰਜਾਬ" ਉੱਥੇ ਹੀ ਹੈ....ਦੇਖੋ....ਉਹ ਕਿੱਥੇ ਨੇ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend