Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਹੁਤ ਆਏ ਪੰਜਾਬ ਨੂੰ ਲੁੱਟਣ ਤੇ ਕੁੱਟਣ ਵਾਲੇ ਪਰ “ਪੰਜਾਬ” ਉੱਥੇ ਹੀ ਹੈ….ਦੇਖੋ….ਉਹ ਕਿੱਥੇ ਨੇ…!

-ਭੜਕਾਊ ਨੀਤੀਆਂ ਦੀ ਅੱਗ 'ਚ ਕਿਤੇ aap ਖ਼ੁਦ ਸੜ ਕੇ ਸਵਾਹ ਨਾ ਹੋ ਜਾਵੇ

Nirmal Pandori by Nirmal Pandori
08/17/2025
in ਪੰਜਾਬ
Reading Time: 1 min read
A A
0
ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਦੇ ਦੋਸ਼ਾਂ ਤਹਿਤ ਮੁਨੀਸ਼ ਸਿਸੋਦੀਆ ‘ਤੇ ਕੇਸ ਦਰਜ ਕਰਨ ਦੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Sunday Special

ਚੰਡੀਗੜ੍ਹ,17 ਅਗਸਤ, Gee98 news service

-ਆਮ ਆਦਮੀ ਪਾਰਟੀ ਵੱਲੋਂ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਸ਼ੁਰੂ ਕੀਤੀਆਂ ਹੋਈਆਂ ਹਨ। ਪਾਰਟੀ ਨੇ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਆਪਣੇ ਸੰਗਠਨਾਤਮਕ ਢਾਂਚੇ ਵਿੱਚ ਅਹਿਮ ਤਬਦੀਲੀਆਂ ਕੀਤੀਆਂ ਹਨ। ਇਹਨਾਂ ਤਬਦੀਲੀਆਂ ਦੌਰਾਨ ਪਾਰਟੀ ਨੇ ਦਲ ਬਦਲੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ ਅਤੇ ਪਾਰਟੀ ਨਾਲ ਸ਼ੁਰੂ ਤੋਂ ਜੁੜੇ ਵੱਡੇ ਆਗੂਆਂ ਨੂੰ ਕਿਨਾਰੇ ਕਰ ਦਿੱਤਾ ਹੈ। ਜਿੱਥੇ ਪਾਰਟੀ ਆਗੂ ਇਹਨਾਂ ਤਬਦੀਲੀਆਂ ਨੂੰ ਪਾਰਟੀ ਕਾਡਰ ਵਿੱਚ ਨਵੀਂ ਊਰਜਾ ਭਰਨ ਦੇ ਯਤਨ ਵਜੋਂ ਵੇਖ ਰਹੇ ਹਨ ਅਤੇ ਦੂਜੇ ਪਾਸੇ ਟਕਸਾਲੀ ਵਰਕਰ ਆਗੂ ਇਸ ਗੱਲੋਂ ਔਖੇ ਹਨ ਕਿ ਦਲ ਬਦਲੂਆਂ ਨੂੰ ਉਹਨਾਂ ਦੇ ਸਿਰ ‘ਤੇ ਬਿਠਾ ਦਿੱਤਾ ਗਿਆ ਹੈ। ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਵੱਲੋਂ ਦਲ ਬਦਲੀ ਪ੍ਰਕਿਰਿਆ ਨੂੰ ਉਤਸ਼ਾਹਤ ਕਰਨ ਦਾ ਨੁਕਸਾਨ ਸਭ ਦੇ ਸਾਹਮਣੇ ਹੈ ਪਰੰਤੂ ਇਸਤੇ ਬਾਵਜੂਦ ਵੀ ਆਮ ਆਦਮੀ ਪਾਰਟੀ ਉਹਨਾਂ ਰਾਹਾਂ ‘ਤੇ ਹੀ ਚੱਲੀ ਹੋਈ ਹੈ।

Gee98 Ads

                       ਪਾਰਟੀ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਨੇ ਅਜੇ ਸਰਕਾਰ ਦਾ ਸਮਾਂ ਬਾਕੀ ਰਹਿੰਦਾ ਹੋਣ ਕਰਕੇ ਦਲ ਬਦਲੂਆਂ ਨੂੰ ਸਰਦਾਰੀਆਂ ਦੇਣ ਦੇ ਸੰਬੰਧ ਵਿੱਚ ‘ਚੀਸ’ ਵੱਟੀ ਹੋਈ ਹੈ ਪ੍ਰੰਤੂ 2026 ਦੇ ਅਖੀਰਲੇ ਮਹੀਨਿਆਂ ਤੱਕ ਇਹ ਚੀਸ,ਚੀਕ ਦਾ ਰੂਪ ਵੀ ਧਾਰਨ ਕਰ ਸਕਦੀ ਹੈ। ਪਾਰਟੀ ਅੰਦਰ ਚਾਪਲੂਸੀ ਅਤੇ ਜੀ ਹਜ਼ੂਰੀ ਵਾਲੇ ਆਗੂ ਅਤੇ ਵਰਕਰ ਭਾਵੇਂ ਇਸ ਦਲ ਬਦਲੀ ਦੀ ਪ੍ਰਕਿਰਿਆ ਨੂੰ ਸਿਰ ਨਿਵਾ ਕੇ ਮੰਨ ਰਹੇ ਹਨ ਪ੍ਰੰਤੂ ਸੋਸ਼ਲ ਮੀਡੀਆ ‘ਤੇ ਕੁਝ ਆਗੂਆਂ ਤੇ ਵਰਕਰਾਂ ਦੀਆਂ ਪੋਸਟਾਂ ਇਹ ਸਪੱਸ਼ਟ ਕਰ ਰਹੀਆਂ ਹਨ ਕਿ ਦਲ ਬਦਲੀ ਦੀ ਇਸ ਪ੍ਰਕਿਰਿਆ ਦਾ ਨਤੀਜਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭੁਗਤਣਾ ਵੀ ਪੈ ਸਕਦਾ ਹੈ। ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਇਸ ਦਲ ਬਦਲੀ ਪ੍ਰਕਿਰਿਆ ਦਾ ਨਤੀਜਾ ਪਹਿਲਾਂ ਹੀ ਭੁਗਤ ਰਹੀਆਂ ਹਨ। ਦੂਜੇ ਪਾਸੇ ਇਹਨਾਂ ਦਿਨਾਂ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਰਤਾ ਧਰਤਾ ਮੁਨੀਸ਼ ਸਿਸੋਦੀਆ ਦੀ ਇੱਕ ਵੀਡੀਓ ਕਲਿੱਪ ਵਾਇਰਲ ਹੋਈ ਹੈ ਜਿਸ ਨੇ ਪੰਜਾਬੀਆਂ ਦੀ ਅਣਖ ‘ਤੇ ਤੇਲ ਪਾਉਣ ਵਾਲਾ ਕੰਮ ਕੀਤਾ ਹੈ। ਆਪਣੀ ਇਸ ਵੀਡੀਓ ਕਲਿੱਪ ਵਿੱਚ ਸਿਸੋਦੀਆ ਪਾਰਟੀ ਦੇ ਮਹਿਲਾ ਵਿੰਗ ਦੇ ਸੰਮੇਲਨ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਸਾਮ, ਦਾਮ, ਦੰਡ-ਭੇਦ, ਲੜਾਈ ਝਗੜਾ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ। ਮੁਨੀਸ਼ ਸਿਸੋਦੀਆ ਦੀ ਇਸ ਵੀਡੀਓ ਕਲਿੱਪ ਕਾਰਨ ਆਮ ਆਦਮੀ ਪਾਰਟੀ ਨੂੰ ਸੋਸ਼ਲ ਮੀਡੀਆ ‘ਤੇ ਟਰੋਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਪ ਆਗੂ ਸ਼ਾਇਦ ਇਹ ਭੁੱਲ ਰਹੇ ਹਨ ਕਿ ਪੰਜਾਬ ਨਾਲ ਸ਼ੁਰੂ ਤੋਂ ਹੀ ਸਾਮ ਦਾਮ, ਦੰਡ ਭੇਦ ਵਾਲੀ ਨੀਤੀ ਅਪਣਾਈ ਜਾਂਦੀ ਰਹੀ ਹੈ ਅਤੇ ਪੰਜਾਬ ਨੇ ਹਮੇਸ਼ਾ ਇਸ ਸਾਮ ਦਾਮ, ਦੰਡ ਭੇਦ, ਲੜਾਈ ਝਗੜਿਆਂ ਵਾਲੀ ਨੀਤੀ ਨੂੰ ਨਾਕਾਰ ਕੇ ਆਪਣੇ ਸੁਭਾਅ ਅਨੁਸਾਰ ਇੱਕ ਅਣਖੀ ਵਿਚਾਰਧਾਰਾ ਨੂੰ ਜਨਮ ਦਿੱਤਾ ਹੈ।

                     ਪੰਜਾਬੀਆਂ ਦੀ ਇਸ ਵਿਚਾਰਧਾਰਾ ਦੇ ਸੰਦਰਭ ਵਿੱਚ ਜੇਕਰ ਬਹੁਤੇ ਸਾਲ ਪਿੱਛੇ ਨਾ ਜਾ ਕੇ ਵੀ ਦੇਖੀਏ ਤਾਂ ਤਾਜ਼ਾ ਘਟਨਾਕਰਮ ਅਨੁਸਾਰ ਲੰਘੀਆਂ ਲੋਕ ਸਭਾ ਚੋਣਾਂ ‘ਚ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਇਸੇ ਸੰਦਰਭ ਵਿੱਚ ਵੇਖਿਆ ਜਾ ਸਕਦਾ ਹੈ। ਆਮ ਚੋਣਾਂ ਜਿੱਤਣਾ ਹਰੇਕ ਪਾਰਟੀ ਦਾ ਸੁਪਨਾ ਅਤੇ ਵੀਜ਼ਨ ਹੁੰਦਾ ਹੈ ਪ੍ਰੰਤੂ ਸਿਰਫ ਚੋਣਾਂ ਜਿੱਤਣ ਲਈ ਪੰਜਾਬ ਦੀ ਭਾਈਚਾਰਕ ਏਕਤਾ ਨੂੰ ਅੱਗ ਲਾਉਣ ਦੀਆਂ ਗੱਲਾਂ ਕਰਨੀਆਂ ਸੁਹਿਰਦਤਾ ਨਹੀਂ ਹੈ। ਅਜਿਹੀਆਂ ਗੱਲਾਂ ਭਾਵੇਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਜਾਂ ਹੋਰ ਕਿਸੇ ਪਾਰਟੀ ਵੀ ਦੇ ਪਲੇਟਫਾਰਮ ‘ਤੇ ਹੋਣ, ਅਜਿਹੀਆਂ ਨੀਤੀਆਂ ਦੀ ਨਿੰਦਾ ਹੋਣੀ ਚਾਹੀਦੀ ਹੈ। ਮੁਨੀਸ਼ ਸਿਸੋਦੀਆ ਦੀ ਵੀਡੀਓ ਕਲਿੱਪ ਦੇ ਸੰਦਰਭ ਵਿੱਚ ਆਮ ਆਦਮੀ ਪਾਰਟੀ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਚੋਣਾਂ ਜਿੱਤਣ ਲਈ ਭੜਕਾਊ ਨੀਤੀਆਂ ਦੀ ਅੱਗ ਵਿੱਚ ਕਿਤੇ ਆਮ ਆਦਮੀ ਪਾਰਟੀ ਖ਼ੁਦ ਸੜ ਕੇ ਸਵਾਹ ਨਾ ਹੋ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਟੱਲੇਵਾਲ ਵਿਖੇ ਤੀਆਂ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ

Next Post

ਥਾਣਾ ਧਨੌਲੇ ਦਾ ਇੱਕ ਏਐਸਆਈ ਵਿਚੋਲੇ ਸਮੇਤ ਰਿਸ਼ਵਤ ਲੈਂਦਾ ਵਿਜੀਲੈਂਸ ਦੂਜੀ ਵਾਰ ਨੇ ਚੁੱਕ ਲਿਆ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਥਾਣਾ ਧਨੌਲੇ ਦਾ ਇੱਕ ਏਐਸਆਈ ਵਿਚੋਲੇ ਸਮੇਤ ਰਿਸ਼ਵਤ ਲੈਂਦਾ ਵਿਜੀਲੈਂਸ ਦੂਜੀ ਵਾਰ ਨੇ ਚੁੱਕ ਲਿਆ

ਥਾਣਾ ਧਨੌਲੇ ਦਾ ਇੱਕ ਏਐਸਆਈ ਵਿਚੋਲੇ ਸਮੇਤ ਰਿਸ਼ਵਤ ਲੈਂਦਾ ਵਿਜੀਲੈਂਸ ਦੂਜੀ ਵਾਰ ਨੇ ਚੁੱਕ ਲਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend