Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ

Nirmal Pandori by Nirmal Pandori
10/28/2021
in ਪੰਜਾਬ
Reading Time: 1 min read
A A
0
ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਹਸਪਤਾਲ ’ਚ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਬਰਨਾਲਾ, 28 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅੰਦੇਸ਼ ਕੰਗ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ। ਉਨਾਂ ਡੇਂਗੂ ਅਤੇ ਹੋਰ ਬਿਮਾਰੀਆਂ ਕਾਰਨ ਦਾਖਲ ਮਰੀਜ਼ਾਂ ਦਾ ਹਾਲ ਪੁੱਛਿਆ।
ਡਾ. ਕੰਗ ਵੱਲੋਂ ਸਿਵਲ ਹਸਪਤਾਲ ’ਚ ਡਾਇਲਸਿਸ, ਐਮਰਜੈਂਸੀ ਸੇਵਾਵਾਂ, ਆਈਸੀਟੀਸੀ ਲੈਬ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਡਾ. ਕੰਗ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਨਾਂ ਸਰਬੱਤ ਸਿਹਤ ਬੀਮਾ ਯੋਜਨਾ, ਜ਼ੱਚਾ-ਬੱਚਾ ਸੇਵਾਵਾਂ, ਡੇਂਗੂ ਤੋਂ ਬਚਾਅ ਸਬੰਧੀ, ਕੋਰੋਨਾ ਵੈਕਸੀਨ, ਤਿਉਹਾਰਾਂ ਦੇ ਮੱਦੇਨਜ਼ਰ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਲੋਕਾਂ ਨੂੰ ਮੁਹੱਈਆ ਕਰਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕ ਸਹਾਇਕ ਸਿਵਲ ਸਰਜਨ ਡਾ. ਅਵਿਨਾਸ਼ ਬਾਂਸਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਭੁੱਲਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ, ਜ਼ਿਲਾ ਸਿਹਤ ਅਫਸਰ ਡਾ. ਜਸਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਸੂਬੇ ਦਾ ਪੇਂਡੂ ਖੇਤਰ ਦਾ ਸਭ ਤੋਂ ਵੱਡਾ ਕੂੜਾ ਪ੍ਰਬੰਧਨ ਪਲਾਂਟ ਪਿੰਡ ਭੋਤਨਾ ’ਚ ਸਥਾਪਿਤ

Next Post

ਇੱਕ ਪਾਸੇ ਪਲਾਟ ਦੇਣ ਦੇ ਦਾਅਵੇ, ਦੂਜੇ ਪਾਸੇ ਖੋਹਣ ਦੀ ਕਾਰਵਾਈ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਇੱਕ ਪਾਸੇ ਪਲਾਟ ਦੇਣ ਦੇ ਦਾਅਵੇ, ਦੂਜੇ ਪਾਸੇ ਖੋਹਣ ਦੀ ਕਾਰਵਾਈ

ਇੱਕ ਪਾਸੇ ਪਲਾਟ ਦੇਣ ਦੇ ਦਾਅਵੇ, ਦੂਜੇ ਪਾਸੇ ਖੋਹਣ ਦੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend