Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਾਇਕ ਕਾਲਾ ਢਿੱਲੋਂ ਨੇ ਹੜ੍ਹ ਪੀੜ੍ਹਤਾਂ ਲਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

-ਬਿਪਤਾ ਦੇ ਸਮੇਂ ਭਾਈਚਾਰਕ ਏਕਤਾ ਕਾਇਮ ਰਹਿਣੀ ਚਾਹੀਦੀ ਹੈ-ਕਾਲਾ ਢਿੱਲੋਂ

Nirmal Pandori by Nirmal Pandori
08/29/2025
in ਬਰਨਾਲਾ ਆਸ-ਪਾਸ
Reading Time: 1 min read
A A
0

DJHâèçÙØÚU ÅU·¤âæÜè ·¤æ¢»ýðâè ÙðÌæ ·é¤ÜÎè ¨âãU ·¤æÜæ çÉUËÜô¢Ð

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,29 ਅਗਸਤ, (ਨਿਰਮਲ ਸਿੰਘ ਪੰਡੋਰੀ)-

ਪੰਜਾਬ ‘ਚ ਹੜਾਂ ਦਾ ਕਹਿਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਹ ਕਾਰਨ ਪੰਜਾਬ ਦੇ ਅੱਧੇ ਤੋਂ ਵੱਧ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਨਾਂ ਵਿੱਚ ਸਰਕਾਰ ਅਤੇ ਸਮਾਜਸੇਵੀ ਜਥੇਬੰਦੀਆਂ ਵੱਲੋਂ ਰਾਹਤ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ ਪੀੜ੍ਹਤਾਂ ਲਈ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ‘ਚ ਹੜ ਪੀੜਤਾਂ ਦੀ ਮਦਦ ਸਬੰਧੀ ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਬਿਪਤਾ ਦੇ ਇਸ ਸਮੇਂ ਵਿੱਚ ਹਰ ਇਨਸਾਨ ਨੂੰ ਆਪਣੀ ਸਮਰੱਥਾ ਮੁਤਾਬਕ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹੀ ਉਹ ਸਮਾਂ ਹੈ ਜਿਸ ਦੌਰਾਨ ਆਪਸੀ ਲੋਕਾਂ ਦੇ ਭਾਈਚਾਰਕ ਏਕਤਾ ਦੀ ਭਾਵਨਾ ਕਾਇਮ ਰਹਿਣੀ ਚਾਹੀਦੀ ਹੈ ਅਤੇ ਪੰਜਾਬ ਦੇ ਲੋਕ ਹਮੇਸ਼ਾ ਇਹੋ ਜਿਹੀਆਂ ਬਿਪਤਾਵਾਂ ਨਾਲ ਇਕੱਠੇ ਹੋ ਕੇ ਲੜਦੇ ਆਏ ਹਨ। ਵਿਧਾਇਕ ਢਿੱਲੋਂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਦੀ ਭਾਵਨਾ ਤੋਂ ਉੱਪਰ ਉੱਠ ਕੇ ਹੜ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ। ਉਹਨਾਂ ਕਿਹਾ ਕਿ ਉਹਨਾਂ ਦਾ ਪਰਿਵਾਰ ਹਮੇਸ਼ਾ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਯਤਨਸ਼ੀਲ ਰਿਹਾ ਅਤੇ ਇਹ ਸਮਾਜਸੇਵੀ ਕਾਰਜਾਂ ਦੀ ਲੜੀ ਰਾਜਨੀਤਿਕ ਪਲੇਟਫਾਰਮ ਤੋਂ ਉੱਪਰ ਉੱਠ ਕੇ ਹਮੇਸ਼ਾ ਜਾਰੀ ਰਹੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ‘ਚ ਵਹੀਕਲਾਂ ਦੀ ਸੁਸਤ RC ਪ੍ਰਕਿਰਿਆ ‘ਤੇ ਹਾਈਕੋਰਟ ਸਖ਼ਤ…4.5 ਲੱਖ ਅਰਜ਼ੀਆਂ ਪੈਂਡਿੰਗ

Next Post

ਇਹ ਹੁੰਦੀ ਆਂ ਪੱਤਰਕਾਰੀ….ਪੱਤਰਕਾਰ ਦੇ ਸਟਿੰਗ ਆਪਰੇਸ਼ਨ ‘ਚ ਫਸਿਆ ਐਸਡੀਓ…ਸਰਕਾਰ ਨੇ ਕੀਤਾ ਸਸਪੈਂਡ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਇਹ ਹੁੰਦੀ ਆਂ ਪੱਤਰਕਾਰੀ….ਪੱਤਰਕਾਰ ਦੇ ਸਟਿੰਗ ਆਪਰੇਸ਼ਨ ‘ਚ ਫਸਿਆ ਐਸਡੀਓ…ਸਰਕਾਰ ਨੇ ਕੀਤਾ ਸਸਪੈਂਡ

ਇਹ ਹੁੰਦੀ ਆਂ ਪੱਤਰਕਾਰੀ....ਪੱਤਰਕਾਰ ਦੇ ਸਟਿੰਗ ਆਪਰੇਸ਼ਨ 'ਚ ਫਸਿਆ ਐਸਡੀਓ...ਸਰਕਾਰ ਨੇ ਕੀਤਾ ਸਸਪੈਂਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend