Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਾਪਰਵਾਹੀ ਜਾਂ ਢੀਠਤਾਈ…ਮ੍ਰਿਤਕ ਵੋਟਰ ਬਣੇ ਹੋਏ ਨੇ ਵੋਟਰ ਸੂਚੀਆਂ ਦਾ ਸ਼ਿੰਗਾਰ…10 ਸਾਲਾਂ ਤੋਂ ਵਿਆਹੀਆਂ ਕੁੜੀਆਂ ਦੀਆਂ ਵੋਟਾਂ ਵੀ ਅਜੇ ਪੇਕੇ ਘਰ ‘ਚ ਹੀ ਬਣੀਆਂ ਹੋਈਆਂ ਨੇ….!

- ਪੁਰਾਣੀਆਂ ਸੂਚੀਆਂ ਅਨੁਸਾਰ ਹੀ ਹੋਣਗੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ

Nirmal Pandori by Nirmal Pandori
08/30/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸੁਚੇਤ ਰਹੋ ਵੋਟਰੋ….ਆਪਣੇ ਪਿੰਡ ਦੀ ਵੋਟਰ ਸੂਚੀ 3 ਸਤੰਬਰ ਤੱਕ ਠੀਕ ਕਰਵਾਓ…!

ਬਰਨਾਲਾ, 30 ਅਗਸਤ, (ਨਿਰਮਲ ਸਿੰਘ ਪੰਡੋਰੀ)-

–ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਜਿਸ ਦੀਆਂ ਤਿਆਰੀਆਂ ਪ੍ਰਸ਼ਾਸਨਿਕ ਪੱਧਰ ‘ਤੇ ਸ਼ੁਰੂ ਹਨ। ਚੋਣ ਕਮਿਸ਼ਨ ਵੱਲੋਂ ਇਹਨਾਂ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਦਾਅਵੇ ਅਤੇ ਇਤਰਾਜ਼ਾਂ ਦੀ ਪਹਿਲਾਂ 27 ਅਗਸਤ ਤਾਰੀਕ ਰੱਖੀ ਸੀ ਪ੍ਰੰਤੂ ਹੁਣ ਇਸ ਨੂੰ ਵਧਾ ਕੇ 3 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਭਾਵ ਕਿ ਕੋਈ ਵੀ ਵੋਟਰ ਸੂਚੀਆਂ ਵਿੱਚ ਦਾਅਵਾ ਅਤੇ ਇਤਰਾਜ਼ ਲਿਖਤੀ ਤੌਰ ‘ਤੇ ਸਬੰਧਿਤ ਅਧਿਕਾਰੀ ਕੋਲ 3 ਸਤੰਬਰ ਤੱਕ ਦੇ ਸਕਦਾ ਹੈ ਉਸ ਤੋਂ ਬਾਅਦ 8 ਸਤੰਬਰ ਤੱਕ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ, ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਾਲੀਆਂ ਸੂਚੀਆਂ ਅਨੁਸਾਰ ਹੀ ਹੋਣਗੀਆਂ ਜਿਨਾਂ ਵਿੱਚ ਬਹੁਤ ਸਾਰੀਆਂ ਗਲਤੀਆਂ ਸਨ। ਉੰਝ ਤਾਂ ਭਾਵੇਂ ਇਹਨਾਂ ਵੋਟਰ ਸੂਚੀਆਂ ਉੱਪਰ ਸਾਲ 2023 ਲਿਖਿਆ ਹੋਇਆ ਹੈ ਪ੍ਰੰਤੂ ਇਹ ਵੋਟਰ ਸੂਚੀਆਂ ਪਿਛਲੇ 7-8 ਸਾਲ ਪੁਰਾਣੀਆਂ ਹਨ ਅਤੇ ਇਨਾਂ 7-8 ਸਾਲਾਂ ਵਿੱਚ ਕਈ ਵਾਰ ਸੁਧਾਈ ਹੋਣ ਦੇ ਬਾਵਜੂਦ ਵੀ ਇਹਨਾਂ ਵੋਟਰ ਸੂਚੀਆਂ ਵਿੱਚ ਦਰਜ ਹੋਈਆਂ ਗ਼ਲਤ ਵੋਟਾਂ ਕੱਟੀਆਂ ਨਹੀਂ ਗਈਆਂ।

Gee98 Ads

                       ਜ਼ਿਕਰਯੋਗ ਹੈ ਕਿ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਮੌਕੇ ਵਰਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਈ ਕਈ ਵਰ੍ਹਿਆਂ ਤੋਂ ਮਰ ਚੁੱਕੇ ਵੋਟਰ ਅਤੇ ਕਈ ਕਈ ਵਰ੍ਹਿਆਂ ਤੋਂ ਵਿਆਹੀਆਂ ਜਾ ਚੁੱਕੀਆਂ ਕੁੜੀਆਂ ਦੀਆਂ ਵੋਟਾਂ ਵੀ ਦਰਜ ਸਨ। ‌ ਇਹ ਵੀ ਸਾਹਮਣੇ ਆਇਆ ਸੀ ਕਿ ਕੁਝ ਕੁੜੀਆਂ ਨੇ 10-15 ਸਾਲ ਵਿਆਹ ਹੋਣ ਦੇ ਬਾਵਜੂਦ ਵੀ ਸਹੁਰੇ ਪਿੰਡ ਤੋਂ ਆ ਕੇ ਪੇਕੇ ਪਿੰਡ ਸਰਪੰਚੀ ਪੰਚੀ ਦੀ ਵੋਟ ਪਾਈ, ਜੋ ਕਿ ਪੜ੍ਹਤਾਲ ਦਾ ਵਿਸ਼ਾ ਹੈ ਕਿਉਂਕਿ ਐਨਾ ਲੰਮਾ ਸਮਾਂ ਵਿਆਹ ਹੋਣ ਦੇ ਬਾਵਜੂਦ ਇਹ ਮੰਨਿਆ ਨਹੀਂ ਜਾ ਸਕਦਾ ਕਿ ਕੁੜੀ ਦੀ ਵੋਟ ਉਸ ਦੇ ਸਹੁਰੇ ਪਰਿਵਾਰ ਵਿੱਚ ਨਾ ਬਣੀ ਹੋਵੇ ਜਦ ਕਿ ਨਿਯਮਾਂ ਅਨੁਸਾਰ ਇੱਕ ਵੋਟਰ ਹੈ ਇੱਕੋ ਜਗ੍ਹਾ ਹੀ ਵੋਟ ਬਣਾ ਸਕਦਾ ਹੈ ਅਤੇ ਜੇਕਰ ਕਿਸੇ ਦੂਜੇ ਜਗ੍ਹਾ ਉਸ ਦੀ ਵੋਟ ਬਣੀ ਹੈ ਤਾਂ ਸੰਬੰਧਤ ਅਧਿਕਾਰੀ ਨੂੰ ਜਾਣਕਾਰੀ ਦੇ ਕੇ ਵੋਟ ਕਟਵਾਉਣਾ ਉਸ ਦੀ ਆਪਣੀ ਜ਼ਿੰਮੇਵਾਰੀ ਹੈ ਪ੍ਰੰਤੂ ਗ੍ਰਾਮ ਪੰਚਾਇਤ ਚੋਣਾਂ ਵਿੱਚ ਵੇਖਿਆ ਗਿਆ ਕਿ ਕਈ ਕਈ ਸਾਲਾਂ ਤੋਂ ਵਿਆਹੀਆਂ ਜਾ ਚੁੱਕੀਆਂ ਕੁੜੀਆਂ ਅਤੇ ਕਈ ਵਰ੍ਹਿਆਂ ਤੋਂ ਮਰ ਚੁੱਕੇ ਵੋਟਰਾਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ। ਹੁਣ ਇਹੀ ਵੋਟਰ ਸੂਚੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵਰਤੀਆਂ ਜਾ ਰਹੀਆਂ ਹਨ।

                        ਇਹ ਪ੍ਰਕਿਰਿਆ ਚੋਣ ਕਮਿਸ਼ਨ ਦੀ ਸੁਧਾਈ ‘ਤੇ ਵੀ ਵੱਡੇ ਸਵਾਲ ਖੜੇ ਕਰਦੀ ਹੈ ਕਿਉਂਕਿ ਪੁਰਾਣੀਆਂ ਵੋਟਰ ਸੂਚੀਆਂ ਦੀ ਵਰਤੋ ਨਾਲ ਵੋਟ ਫੀਸਦੀ ਦੇ ਅੰਕੜੇ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਹਨ ਜਿਵੇਂ ਕਿ ਜੇਕਰ 1500 ਵੋਟ ਪਿੱਛੇ 100 ਵੋਟ ਵੀ ਕੱਟੀ ਜਾਵੇ ਤਾਂ ਪਿੰਡ ਦੇ ਵੋਟ ਫੀਸਦੀ ਅੰਕੜੇ ਪੂਰੀ ਤਰ੍ਹਾਂ ਬਦਲ ਜਾਣਗੇ ਪ੍ਰੰਤੂ ਜੇਕਰ ਸੁਧਾਈ ਦੌਰਾਨ ਇਹ ਵੋਟਾਂ ਨਾ ਕੱਟੀਆਂ ਜਾਣ ਤਾਂ ਵੋਟ ਪੋਲ ਫੀਸਦੀ ਅੰਕੜੇ ਹੋਰ ਹੋਣਗੇ। ਕੁਝ ਪਿੰਡਾਂ ਦੀਆਂ ਵੋਟਰ ਸੂਚੀਆਂ ਵਿੱਚ ਅਜਿਹਾ ਵੀ ਹੈ ਕਿ ਕਿਸੇ ਪਰਿਵਾਰ ਦੇ ਇੱਕ ਮੈਂਬਰ ਦੀ ਵੋਟ ਪਿੰਡ ਦੇ ਦੂਜੇ ਵਾਰਡ ਵਿੱਚ ਕਿਸੇ ਹੋਰ ਪਰਿਵਾਰ ਦੀਆਂ ਵੋਟਾਂ ਵਿੱਚ ਦਰਜ ਹੋਈ ਹੈ। ਕਈ ਸਾਲਾਂ ਤੋਂ ਇੱਕੋ ਵਾਰਡ ਵਿੱਚ ਰਹਿ ਰਹੇ ਇੱਕ ਪਰਿਵਾਰ ਦੀਆਂ ਸਾਰੀਆਂ ਵੋਟਾਂ ਦੂਜੇ ਵਾਰਡ ਵਿੱਚ ਆਪਣੇ ਆਪ ਹੀ ਤਬਦੀਲ ਹੋ ਗਈਆਂ ਹਨ, ਜਦ ਕਿ ਸਬੰਧਤ ਪਰਿਵਾਰਾਂ ਨੇ ਆਪਣੀਆਂ ਵੋਟਾਂ ਤਬਦੀਲ ਕਰਨ ਸਬੰਧੀ ਕੋਈ ਅਰਜ਼ੀ ਵਗੈਰਾ ਨਹੀਂ ਦਿੱਤੀ। ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਾਂ ‘ਚ ਅਜਿਹੀਆਂ ਗਲਤੀਆਂ ਪੜ੍ਹਤਾਲ ਦਾ ਵਿਸ਼ਾ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇਹ ਹੁੰਦੀ ਆਂ ਪੱਤਰਕਾਰੀ….ਪੱਤਰਕਾਰ ਦੇ ਸਟਿੰਗ ਆਪਰੇਸ਼ਨ ‘ਚ ਫਸਿਆ ਐਸਡੀਓ…ਸਰਕਾਰ ਨੇ ਕੀਤਾ ਸਸਪੈਂਡ

Next Post

1991 ਦੇ ਝੂਠੇ ਪੁਲਿਸ ਮੁਕਾਬਲੇ ਦੀ CBI ਦੀ ਕਲੋਜ਼ਰ ਰਿਪੋਰਟ ਰੱਦ ਕਰਕੇ ਅਦਾਲਤ ਨੇ ਦਿੱਤੇ ਨਵੇਂ ਸਿਰੇ ਤੋਂ ਜਾਂਚ ਦੇ ਹੁਕਮ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!

1991 ਦੇ ਝੂਠੇ ਪੁਲਿਸ ਮੁਕਾਬਲੇ ਦੀ CBI ਦੀ ਕਲੋਜ਼ਰ ਰਿਪੋਰਟ ਰੱਦ ਕਰਕੇ ਅਦਾਲਤ ਨੇ ਦਿੱਤੇ ਨਵੇਂ ਸਿਰੇ ਤੋਂ ਜਾਂਚ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend