Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ…ਸੁਪਰੀਮ ਕੋਰਟ ਦਾ ਅਧਿਆਪਕਾਂ ਲਈ ਵੱਡਾ ਫੈਸਲਾ

-ਅਧਿਆਪਕ ਦੇਣਗੇ ਅਸਤੀਫ਼ਾ ਜਾਂ ਕਰਨਗੇ TET ਪਾਸ...!

Nirmal Pandori by Nirmal Pandori
09/02/2025
in ਪੰਜਾਬ
Reading Time: 1 min read
A A
0
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਸਤੰਬਰ, Gee98 news service

-ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਸੋਮਵਾਰ ਅਧਿਆਪਕਾਂ ਲਈ ਇੱਕ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਅਧਿਆਪਨ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੇ ਆਸਾਰ ਵੀ ਹਨ। ਪਿਛਲੇ ਲੰਮੇ ਸਮੇਂ ਤੋਂ ਕਈ ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਦੇ ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਸਪੱਸ਼ਟ ਹੁਕਮ ਦਿੱਤੇ ਹਨ ਕਿ ਅਧਿਆਪਕ ਯੋਗਤਾ ਪ੍ਰੀਖਿਆ (ਟੀ.ਈ.ਟੀ.) ਅਧਿਆਪਨ ਸੇਵਾ ਵਿਚ ਬਣੇ ਰਹਿਣ ਜਾਂ ਤਰੱਕੀ ਪ੍ਰਾਪਤ ਕਰਨ ਲਈ ਇੱਕ ਲਾਜ਼ਮੀ ਯੋਗਤਾ ਹੈ।
                      ਸੁਪਰੀਮ ਕੋਰਟ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਪੰਜ ਸਾਲ ਤੋਂ ਵੱਧ ਸੇਵਾ ਬਾਕੀ ਹੈ, ਉਨ੍ਹਾਂ ਨੂੰ ਸੇਵਾ ਵਿਚ ਜਾਰੀ ਰਹਿਣ ਲਈ ਟੀ.ਈ.ਟੀ. ਪਾਸ ਕਰਨੀ ਪਵੇਗੀ,ਜਿਹੜੇ ਅਧਿਆਪਕ ਟੀ.ਈ.ਟੀ. ਪਾਸ ਨਹੀਂ ਕਰਨਾ ਚਾਹੁੰਦੇ ਜਾਂ ਅਜਿਹਾ ਕਰਨ ਵਿਚ ਅਸਮਰੱਥ ਹਨ, ਉਹ ਸਵੈ-ਇੱਛਾ ਨਾਲ ਅਸਤੀਫ਼ਾ ਦੇ ਸਕਦੇ ਹਨ ਜਾਂ ਲਾਜ਼ਮੀ ਸੇਵਾਮੁਕਤੀ ਲੈ ਕੇ ਸਾਰੇ ਸੇਵਾਮੁਕਤੀ ਲਾਭ ਪ੍ਰਾਪਤ ਕਰ ਸਕਦੇ ਹਨ। ਦੂਜੇ ਪਾਸੇ ਅਦਾਲਤ ਨੇ ਉਹਨਾਂ ਅਧਿਆਪਕਾਂ ਨੂੰ ਰਾਹਤ ਦਿੱਤੀ ਹੈ ਜਿਨਾਂ ਦੀ ਸੇਵਾ ਪੰਜ ਸਾਲ ਜਾਂ ਇਸ ਤੋਂ ਘੱਟ ਸਮਾਂ ਰਹਿੰਦੀ ਹੈ,ਅਜਿਹੇ ਅਧਿਆਪਕ ਟੀ.ਈ.ਟੀ. ਪਾਸ ਕੀਤੇ ਬਿਨਾਂ ਵੀ ਸੇਵਾ ਜਾਰੀ ਰੱਖ ਸਕਦੇ ਹਨ। ਸੁਪਰੀਮ ਕੋਰਟ ਵੱਲੋਂ ਇਹ ਫ਼ੈਸਲਾ ਤਾਮਿਲਨਾਡੂ ਅਤੇ ਮਹਾਰਾਸ਼ਟਰ ਸਮੇਤ ਕਈ ਰਾਜਾਂ ਤੋਂ ਦਾਇਰ ਪਟੀਸ਼ਨਾਂ ‘ਤੇ ਆਇਆ, ਜਿਸ ਵਿਚ ਇਹ ਸਵਾਲ ਉਠਾਇਆ ਗਿਆ ਸੀ ਕਿ, ਕੀ ਸਕੂਲ ਸੇਵਾ ਵਿਚ ਟੀ.ਈ.ਟੀ. ਨੂੰ ਲਾਜ਼ਮੀ ਬਣਾਇਆ ਜਾ ਸਕਦਾ ਹੈ ?

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

‘ਆਪ’ ਦਾ ਬਾਗੀ ਵਿਧਾਇਕ ਪਠਾਨਣਮਾਜਰਾ ਬਲਾਤਕਾਰ ਦੇ ਪੁਰਾਣੇ ਮਾਮਲੇ ‘ਚ ਗ੍ਰਿਫ਼ਤਾਰ

Next Post

ਪੰਜਾਬ ‘ਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਟਰਾਈਡੈਂਟ ਗਰੁੱਪ ਨੇ ਡੀਸੀ ਨੂੰ ਸੌਂਪਿਆ 4 ਲੱਖ ਦਾ ਚੈੱਕ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਪੰਜਾਬ ‘ਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਟਰਾਈਡੈਂਟ ਗਰੁੱਪ ਨੇ ਡੀਸੀ ਨੂੰ ਸੌਂਪਿਆ 4 ਲੱਖ ਦਾ ਚੈੱਕ

ਪੰਜਾਬ 'ਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਟਰਾਈਡੈਂਟ ਗਰੁੱਪ ਨੇ ਡੀਸੀ ਨੂੰ ਸੌਂਪਿਆ 4 ਲੱਖ ਦਾ ਚੈੱਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend