Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਸਪੋਰਟ ਸਬੰਧੀ ਅਹਿਮ ਖ਼ਬਰ…ਪਾਸਪੋਰਟ ‘ਤੇ ਲੱਗਣ ਵਾਲੀ ਫੋਟੋ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ

-1 ਸਤੰਬਰ 2025 ਤੋਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਸਵੀਕਾਰ ਕੀਤੀ ਜਾਵੇਗੀ ਫੋਟੋ

Nirmal Pandori by Nirmal Pandori
09/04/2025
in ਪੰਜਾਬ
Reading Time: 1 min read
A A
0
ਪਾਸਪੋਰਟ ਸਬੰਧੀ ਅਹਿਮ ਖ਼ਬਰ…ਪਾਸਪੋਰਟ ‘ਤੇ ਲੱਗਣ ਵਾਲੀ ਫੋਟੋ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਸਤੰਬਰ, Gee98 news service 

–ਵਿਦੇਸ਼ਾਂ ਵਿੱਚ ਬਣੇ ਭਾਰਤੀ ਦੂਤਾਵਾਸ ਅਤੇ ਕੌਂਸਲਖਾਨਿਆਂ ਵਿੱਚ ਪਾਸਪੋਰਟ ਬਣਾਉਣ ਲਈ ਦਿੱਤੀਆਂ ਜਾਣ ਵਾਲੀਆਂ ਅਰਜ਼ੀਆਂ ਸਬੰਧੀ ਭਾਰਤ ਸਰਕਾਰ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ‌ਇਨਾਂ ਨਿਰਦੇਸ਼ਾਂ ਅਨੁਸਾਰ 1 ਸਤੰਬਰ 2025 ਤੋਂ, ਵਿਦੇਸ਼ਾਂ ਵਿੱਚ ਸਥਿਤ ਭਾਰਤੀ ਦੂਤਾਵਾਸ ਅਤੇ ਕੌਂਸਲਖਾਨਿਆਂ ਵਿੱਚ ਪਾਸਪੋਰਟ ਲਈ ਦਿੱਤੀਆਂ ਅਰਜ਼ੀਆਂ ਵਿੱਚ ਸਿਰਫ਼ ICAO (International Civil Aviation Organization) ਮਿਆਰਾਂ ਅਨੁਸਾਰ ਤਸਵੀਰਾਂ ਹੀ ਸਵੀਕਾਰ ਕੀਤੀਆਂ ਜਾਣਗੀਆਂ। ਇਹ ਮਿਆਰ ਅੰਤਰਰਾਸ਼ਟਰੀ ਯਾਤਰਾ ਦਸਤਾਵੇਜ਼ਾਂ ਦੀ ਸੁਰੱਖਿਆ ਅਤੇ ਬਾਇਓਮੈਟਰਿਕ ਪਛਾਣ ਵਿੱਚ ਇਕਰੂਪਤਾ ਲਿਆਉਣ ਲਈ ਲਾਗੂ ਕੀਤੇ ਗਏ ਹਨ। ਸਰਕਾਰ ਵੱਲੋਂ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਨਵਾਂ ਪਾਸਪੋਰਟ ਅਪਲਾਈ ਕਰਨ ਮੌਕੇ ਪਾਸਪੋਰਟ ਤੇ ਰੱਖਣ ਵਾਲੀ ਤਸਵੀਰ ਸਬੰਧੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਣ।
ਪਾਸਪੋਰਟ ਅਰਜ਼ੀਆਂ ਲਈ ICAO ਅਨੁਕੂਲ ਫੋਟੋਆਂ ਲਈ ਦਿਸ਼ਾ-ਨਿਰਦੇਸ਼:
-ਚਿਹਰੇ ਦਾ ਕਲੋਜ਼-ਅੱਪ ਅਤੇ ਮੋਢਿਆਂ ਦਾ ਉਪਰਲਾ ਹਿੱਸਾ, ਜਿਸ ਵਿੱਚ ਚਿਹਰਾ ਫੋਟੋ ਦਾ 80-85% ਹਿੱਸਾ ਹੋਵੇ।
– ਫੋਟੋ ਰੰਗੀਨ ਹੋਣੀ ਚਾਹੀਦੀ ਹੈ ਅਤੇ ਇਸਦਾ ਆਕਾਰ 630 ਗ 810 ਪਿਕਸਲ (2 ਇੰਚ ਗੁਣਾ 2 ਇੰਚ) ਹੋਣਾ ਚਾਹੀਦਾ ਹੈ।
– ਫੋਟੋਆਂ ਨੂੰ ਕੰਪਿਊਟਰ ਸੌਫਟਵੇਅਰ ਦੁਆਰਾ ਬਦਲਿਆ ਨਹੀਂ ਜਾਣਾ ਚਾਹੀਦਾ।
– ਫੋਟੋ ਦਾ ਬੈਕਗ੍ਰਾਊਂਡ ਚਿੱਟਾ ਹੋਣਾ ਚਾਹੀਦਾ ਹੈ।
– ਫੋਟੋਆਂ ਵਿੱਚ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ:P
– ਬਿਨੈਕਾਰ ਸਿੱਧਾ ਕੈਮਰੇ ਵੱਲ ਦੇਖ ਰਿਹਾ ਹੋਵੇ।
-ਚਮੜੀ ਦਾ ਰੰਗ ਕੁਦਰਤੀ ਲੱਗੇ।
-ਚਮਕ ਅਤੇ ਕੰਟਰਾਸਟ ਸਹੀ ਹੋਵੇ।
– ਬਿਨੈਕਾਰ ਦੀਆਂ ਅੱਖਾਂ ਖੁੱਲ੍ਹੀਆਂ ਅਤੇ ਸਾਫ਼ ਦਿਖਾਈ ਦੇਣ।
– ਅੱਖਾਂ ਉੱਤੇ ਵਾਲ ਨਾ ਹੋਣ।
– ਇਕਸਾਰ ਰੋਸ਼ਨੀ ਵਿੱਚ ਖਿੱਚੀ ਗਈ ਹੋਵੇ, ਚਿਹਰੇ ਉੱਤੇ ਕੋਈ ਪਰਛਾਵਾਂ ਜਾਂ ਫਲੈਸ਼ ਦੀ ਚਮਕ ਨਾ ਹੋਵੇ ਅਤੇ ਨਾ ਹੀ ਲਾਲ ਅੱਖਾਂ (red eye) ਹੋਵੇ।
-ਮੂੰਹ ਬੰਦ ਹੋਣਾ ਚਾਹੀਦਾ ਹੈ।
– ਕੈਮਰੇ ਤੋਂ 1.5 ਮੀਟਰ ਦੀ ਦੂਰੀ ਤੋਂ ਖਿੱਚੀ ਗਈ ਹੋਵੇ (ਬਹੁਤ ਜ਼ਿਆਦਾ ਨੇੜੇ ਨਾ ਹੋਵੇ)।
– ਫੋਟੋ ਧੁੰਦਲੀ (blurred) ਨਾ ਹੋਵੇ।
– ਪੂਰਾ ਚਿਹਰਾ, ਸਾਹਮਣਿਓਂ ਦਿਖਾਈ ਦੇਵੇ ਅਤੇ ਅੱਖਾਂ ਖੁੱਲ੍ਹੀਆਂ ਹੋਣ।\
– ਫੋਟੋ ਵਿੱਚ ਵਾਲਾਂ ਦੇ ਸਿਖਰ ਤੋਂ ਲੈ ਕੇ ਠੋਡੀ ਦੇ ਹੇਠਾਂ ਤੱਕ ਪੂਰਾ ਸਿਰ ਦਿਖਾਈ ਦੇਣਾ ਚਾਹੀਦਾ ਹੈ।
– ਸਿਰ ਫਰੇਮ ਦੇ ਵਿਚਕਾਰ ਹੋਣਾ ਚਾਹੀਦਾ ਹੈ (ਸਿਰ ਝੁਕਿਆ ਹੋਇਆ ਨਹੀਂ ਹੋਣਾ ਚਾਹੀਦਾ)।
– ਚਿਹਰੇ ਜਾਂ ਬੈਕਗ੍ਰਾਊਂਡ ਵਿੱਚ ਕੋਈ ਪਰਛਾਵਾਂ ਨਹੀਂ ਹੋਣਾ ਚਾਹੀਦਾ (ਚਸ਼ਮੇ ਦੀ ਕੋਈ ਚਮਕ ਨਹੀਂ ਹੋਣੀ ਚਾਹੀਦੀ; ਚਮਕ ਤੋਂ ਬਚਣ ਲਈ ਚਸ਼ਮਾ ਉਤਾਰਿਆ ਜਾਵੇ)।
– ਰੋਸ਼ਨੀ ਨਾਲ ਅੱਖਾਂ ਵਿੱਚ ਲਾਲ ਅੱਖਾਂ (red eye) ਦਾ ਪ੍ਰਭਾਵ ਜਾਂ ਕੋਈ ਹੋਰ ਅਜਿਹਾ ਪ੍ਰਭਾਵ ਨਹੀਂ ਹੋਣਾ ਚਾਹੀਦਾ ਜੋ ਅੱਖਾਂ ਦੀ ਦਿੱਖ ਨੂੰ ਘਟਾਵੇ।
– ਧਾਰਮਿਕ ਕਾਰਨਾਂ ਤੋਂ ਇਲਾਵਾ ਸਿਰ ਢੱਕਣ ਦੀ ਇਜਾਜ਼ਤ ਨਹੀਂ ਹੈ, ਪਰ ਠੋਡੀ ਦੇ ਹੇਠਾਂ ਤੋਂ ਮੱਥੇ ਦੇ ਸਿਖਰ ਤੱਕ ਅਤੇ ਚਿਹਰੇ ਦੇ ਦੋਵੇਂ ਕਿਨਾਰਿਆਂ ਤੱਕ ਚਿਹਰੇ ਦੀਆਂ ਵਿਸ਼ੇਸ਼ਤਾਵਾਂ ਸਾਫ਼ ਦਿਖਾਈ ਦੇਣੀਆਂ ਚਾਹੀਦੀਆਂ ਹਨ।
– ਚਿਹਰੇ ‘ਤੇ ਹਾਵ-ਭਾਵ ਕੁਦਰਤੀ ਲੱਗਣੇ ਚਾਹੀਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੁਲਿਸ ਮੇਰਾ ਕਿਸੇ ਵੇਲੇ ਵੀ ਇਨਕਾਊਂਟਰ ਕਰ ਸਕਦੀ ਹੈ…ਪਠਾਨਮਾਜਰੇ ਵਾਲੇ ਫੁੱਫੜ ਨੇ ਪ੍ਰਗਟਾਇਆ ਖ਼ਦਸ਼ਾ

Next Post

MLA ਪਠਾਨਮਾਜਰਾ ਖ਼ਿਲਾਫ਼ ਹਰਿਆਣਾ ‘ਚ ਵੀ FIR ਦਰਜ…ਸੋਸ਼ਲ ਮੀਡੀਆ ਅਕਾਊਂਟ ਬੰਦ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਭਗਵੰਤ ਮਾਨ ਜੀ…ਲੋਕ ਸਾਡੇ ਜੁੱਤੀਆਂ ਮਾਰਦੇ ਨੇ, ਅਸੀਂ ਲੋਕਾਂ ਦੀਆਂ ਜੁੱਤੀਆਂ ਨਹੀਂ ਖਾ ਸਕਦੇ-ਐਮਐਲਏ ਪਠਾਣਮਾਜਰਾ

MLA ਪਠਾਨਮਾਜਰਾ ਖ਼ਿਲਾਫ਼ ਹਰਿਆਣਾ 'ਚ ਵੀ FIR ਦਰਜ...ਸੋਸ਼ਲ ਮੀਡੀਆ ਅਕਾਊਂਟ ਬੰਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ -ਪਤੀ ਪਤਨੀ ਦੇ ਝਗੜੇ ਨੇ ਧਾਰਿਆ ਖੂਨੀ ਰੂਪ ਚੰਡੀਗੜ੍ਹ , 30 ਅਪ੍ਰੈਲ , Gee98 News service- -ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend