Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਭਾਜਪਾ ਪ੍ਰਧਾਨ ਅਤੇ ਵਿਧਾਇਕ ਦਾ ਗੰਨਮੈਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ

- 262 ਗ੍ਰਾਮ ਹੈਰੋਇਨ ਅਤੇ 1.50 ਲੱਖ ਰੁਪਏ ਡਰੱਗ ਮਨੀ ਦੇ ਬਰਾਮਦ

Nirmal Pandori by Nirmal Pandori
09/07/2025
in ਪੰਜਾਬ
Reading Time: 1 min read
A A
0
ਪੰਜਾਬ ਭਾਜਪਾ ਪ੍ਰਧਾਨ ਅਤੇ ਵਿਧਾਇਕ ਦਾ ਗੰਨਮੈਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 7 ਸਤੰਬਰ, Gee98 news service

-ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਇੱਕ ਗੰਨਮੈਨ ਸਮੇਤ ਦੋ ਵਿਅਕਤੀਆਂ ਨੂੰ ਪੰਜਾਬ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਬੀਤੀ ਰਾਤ 2 ਵਜੇ ਦੇ ਕਰੀਬ ਦੀਨਾਨਗਰ ਥਾਣੇ ਦੇ ਐੱਸਐੱਚਓ ਸਾਹਿਲ ਪਠਾਣੀਆ ਅਤੇ ਬਰਿਆਰ ਚੌਂਕੀ ਦੇ ਇੰਚਾਰਜ ਵੱਲੋਂ ਬਰਿਆਰ ਬਾਈਪਾਸ ਵਿਖੇ ਨਾਕਾ ਲਗਾਇਆ ਹੋਇਆ ਸੀ ਜਿੱਥੇ ਇੱਕ ਸਵਿਫਟ ਕਾਰ PB 35 AK 5305 ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ‘ਚੋਂ 262 ਗ੍ਰਾਮ ਹੈਰੋਇਨ ਅਤੇ 1.50 ਲੱਖ ਰੁਪਏ ਡਰੱਗ ਮਨੀ ਦੇ ਬਰਾਮਦ ਕੀਤੇ ਗਏ। ਉਨਾਂ ਦੱਸਿਆ ਕਿ ਦੋਵੇਂ ਕਾਰ ਸਵਾਰਾਂ ਦੀ ਪਛਾਣ ਅਭਯਜੀਤ ਪੁੱਤਰ ਅਸ਼ਵਨੀ ਕੁਮਾਰ ਵਾਸੀ ਪੱਥਰੀ ਜਨਿਆਲ ਥਾਣਾ ਨਰੋਟ ਜੈਮਲ ਸਿੰਘ, ਪਠਾਨਕੋਟ ਅਤੇ ਆਸਮਦੀਨ ਉਰਫ ਆਸ਼ੂ ਪੁੱਤਰ ਮੁਰਾਦਦੀਨ ਵਾਸੀ ਪੰਡੋਰੀ ਜ਼ਿਲ੍ਹਾ ਕਠੂਆ, ਜੰਮੂ ਕਸ਼ਮੀਰ ਵਜੋਂ ਹੋਈ ਹੈ, ਜਿਨ੍ਹਾਂ ਨੂੰ ਪੁਲਿਸ ਨੇ ਸਬੰਧਿਤ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿੱਚੋਂ ਇੱਕ ਅਭਯਜੀਤ ਪੰਜਾਬ ਪੁਲਿਸ ਦੀ ਚੌਥੀ ਇੰਡੀਅਨ ਰਿਜ਼ਰਵ ਬਟਾਲੀਅਲ ਦਾ ਜਵਾਨ ਹੈ ਅਤੇ ਇਸ ਵੇਲੇ ਪਠਾਨਕੋਟ ਤੋਂ ਭਾਜਪਾ ਦੇ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਸੁਰੱਖਿਆ ਵਿੱਚ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਅਭਯਜੀਤ ਨੂੰ ਭਾਜਪਾ ਪ੍ਰਧਾਨ ਦੀ ਸੁਰੱਖਿਆ ਵਿੱਚ ਲੰਘੀ 30 ਅਗਸਤ ਨੂੰ ਹੀ ਤਾਇਨਾਤ ਕੀਤਾ ਗਿਆ ਸੀ ਜਦੋਂਕਿ ਇਸਤੋਂ ਪਹਿਲਾਂ ਉਹ ਜਲੰਧਰ ਵਿਖੇ ਤਾਇਨਾਤ ਸੀ। ਉਹਨਾਂ ਦੱਸਿਆ ਕਿ ਫਿਲਹਾਲ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਡੁੰਘਾਈ ਨਾਲ ਪੁੱਛਗਿੱਛ ਕਰੇਗੀ ਜਿਸ ਤੋਂ ਬਾਅਦ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਲੀਡਰਾਂ ਤੇ ਅਫ਼ਸਰਾਂ ਦੇ ਪਸੰਦੀਦਾ ਦੀਪਕ ਢਾਬੇ ਦੇ ਖਾਣੇ ‘ਚੋਂ ਨਿਕਲਿਆ ਮਰਿਆ ਹੋਇਆ ਟਿੱਡਾ

Next Post

ਵੋਟ ਚੋਰੀ ਮੁੱਦਾ….ਪੰਜਾਬ ‘ਚ ਸਾਲ 2003 ਅਤੇ 2025 ਦੀਆਂ ਵੋਟਰ ਸੂਚੀਆਂ ਦੀ ਮਿਲਾਨ ਪ੍ਰਕਿਰਿਆ ਸ਼ੁਰੂ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਵੋਟ ਚੋਰੀ ਮੁੱਦਾ....ਪੰਜਾਬ 'ਚ ਸਾਲ 2003 ਅਤੇ 2025 ਦੀਆਂ ਵੋਟਰ ਸੂਚੀਆਂ ਦੀ ਮਿਲਾਨ ਪ੍ਰਕਿਰਿਆ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend