Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਖਿਆ ਵਿਭਾਗ ‘ਚ 12 ਸਾਲਾਂ ਤੋਂ ਸੇਵਾਵਾਂ ਦੇ ਰਹੇ ਕੁਝ ਅਧਿਆਪਕਾਂ ਦੀ ਨੌਕਰੀ ਖ਼ਤਰੇ ‘ਚ…!

-ਵਿਭਾਗ ਵੱਲੋਂ ਕੀਤੇ ਗਏ ਨੋਟਿਸ ਜਾਰੀ, ਡੀਟੀਐਫ ਨੇ ਕੀਤੀ ਨਿੰਦਾ

Nirmal Pandori by Nirmal Pandori
09/08/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਸਤੰਬਰ, Gee98 News service

–ਪੰਜਾਬ ਦੇ ਸਿੱਖਿਆ ਵਿਭਾਗ ਨੇ ਵਿਭਾਗ ਵਿੱਚ ਪਿਛਲੇ 12 ਸਾਲਾਂ ਤੋਂ ਕੰਮ ਕਰਦੇ ਓਡੀਐਲ ਅਧਿਆਪਕਾਂ ਦੀਆਂ ਸੇਵਾਵਾਂ ਸਮਾਪਤ ਕਰਨ ਦੀ ਤਜਵੀਜ਼ ਤਿਆਰ ਕੀਤੀ ਹੈ। ਵਿਭਾਗ ਦੀ ਇਸ ਅਧਿਆਪਕ ਮਾਰੂ ਨੀਤੀ ਦਾ ਖੁਲਾਸਾ ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਕੀਤਾ। ‌ ਫਰੰਟ ਦੇ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥਾ ਅਨੁਸਾਰ ਸਾਲ 2011 ਵਿੱਚ ਸਿੱਖਿਆ ਵਿਭਾਗ ਨੇ ਭਰਤੀ ਇਸ਼ਤਿਹਾਰ ਤਹਿਤ 3442 ਭਰਤੀ ਵਿੱਚੋਂ 7 ਅਧਿਆਪਕਾਂ ਨੂੰ ਅਤੇ 7654 ਭਰਤੀ ਵਿੱਚੋਂ ਇੱਕ ਅਧਿਆਪਕ ਨੂੰ ਨਿਯੁਕਤੀ ਦੇ 12 ਸਾਲਾਂ ਬਾਅਦ ਅਧਿਆਪਕ ਦਿਵਸ ਮੌਕੇ ਨੋਟਿਸ ਜਾਰੀ ਕਰਕੇ ਸੇਵਾਵਾਂ ਸਮਾਪਤੀ ਕਰਨ ਦੀ ਤਜਵੀਜ ਦੀ ਸ਼ੁਰੂਆਤ ਕਰ ਦਿੱਤੀ ਹੈ ਜੋ ਅਤੀ ਨਿੰਦਣਯੋਗ ਹੈ।

                    ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਅਧਿਆਪਕਾਂ ‘ਤੇ ਆਪਣੀਆਂ ਡਿਗਰੀਆਂ ਓਡੀਐਲ (ਓਪਨ ਡਿਸਟੈਂਸ ਲਰਨਿੰਗ) ਬੋਰਡ ਰਾਹੀਂ ਯੂਜੀਸੀ ਤੋਂ ਬਗੈਰ ਮਾਨਤਾ ਪ੍ਰਾਪਤ ਵਾਲੇ ਸਾਲਾਂ ਵਿੱਚ ਕੀਤੇ ਹੋਣ ਦਾ ਦੋਸ਼ ਲਗਾਇਆ ਗਿਆ, ਇਸੇ ਕਾਰਨ ਹੀ ਇਹਨਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਸਨ। ਇਹ ਅਧਿਆਪਕ 12 ਸਾਲਾਂ ਤੋਂ ਨਿਰਵਿਘਨ ਅਤੇ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ। 12 ਸਾਲ ਪਹਿਲਾਂ ਨਿਯੁਕਤੀ ਦੇ ਸਮੇਂ ਇਹਨਾਂ ਦੇ ਸਾਰੇ ਦਸਤਾਵੇਜ਼ ਵਿਭਾਗ ਵੱਲੋਂ ਜਾਂਚਣ ਉਪਰੰਤ ਅਤੇ ਬੋਰਡਾਂ, ਯੂਨੀਵਰਸਿਟੀਆਂ ਤੋਂ ਵੈਰੀਫਾਈ ਕਰਵਾਉਣ ਉਪਰੰਤ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸਨ ।ਇਹਨਾਂ ਯੂਨੀਵਰਸਿਟੀਆਂ ਦੇ ਸੈਂਕੜੇ ਕਰਮਚਾਰੀ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੇ ਗਏ ਹਨ ਅਤੇ ਸੇਵਾਵਾਂ ਵੀ ਨਿਭਾ ਰਹੇ ਹਨ। ਅਧਿਆਪਕਾਂ ਆਗੂਆਂ ਨੇ ਸਰਕਾਰ ਤੋਂ ਇਹਨਾਂ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਨੋਟਿਸ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਨਸ਼ੇ ਦੀ ਓਵਰਡੋਜ ਨਾਲ ਦੋ ਸਕੇ ਭਰਾਵਾਂ ਦੀ ਇੱਕੋ ਵੇਲੇ ਮੌਤ…..ਡੀਐਸਪੀ ਨੇ ਦਿੱਤੀ ਬੇਤੁਕੀ ਦਲੀਲ

Next Post

ਪੰਜਾਬ ਸਰਕਾਰ ਦਾ ਬੋਝਾ ਖਾਲੀ….ਹੁਣ ਪ੍ਰਧਾਨ ਮੰਤਰੀ ਦੇ ਦੌਰੇ ‘ਤੇ ਟਿਕੀਆਂ ਨਜ਼ਰਾਂ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਪੰਜਾਬ ਸਰਕਾਰ ਦਾ ਬੋਝਾ ਖਾਲੀ….ਹੁਣ ਪ੍ਰਧਾਨ ਮੰਤਰੀ ਦੇ ਦੌਰੇ ‘ਤੇ ਟਿਕੀਆਂ ਨਜ਼ਰਾਂ

ਪੰਜਾਬ ਸਰਕਾਰ ਦਾ ਬੋਝਾ ਖਾਲੀ....ਹੁਣ ਪ੍ਰਧਾਨ ਮੰਤਰੀ ਦੇ ਦੌਰੇ 'ਤੇ ਟਿਕੀਆਂ ਨਜ਼ਰਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend