Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧਿਆਨ ਦੇਵੋ…ਅਮਰੀਕਾ ਨੇ B1ਅਤੇ B2 ਵੀਜ਼ਾ ਇੰਟਰਵਿਊ ਦੇ ਬਦਲ ਦਿੱਤੇ ਨਿਯਮ

- ਹੁਣ ਬਿਨੈਕਾਰ ਆਪਣੇ ਦੇਸ਼ ਜਾਂ ਕਾਨੂੰਨੀ ਨਿਵਾਸ ਸਥਾਨ ਤੋਂ ਹੀ ਦੇ ਸਕਣਗੇ ਇੰਟਰਵਿਊ

Nirmal Pandori by Nirmal Pandori
09/08/2025
in ਪੰਜਾਬ
Reading Time: 1 min read
A A
0
ਧਿਆਨ ਦੇਵੋ…ਅਮਰੀਕਾ ਨੇ B1ਅਤੇ B2 ਵੀਜ਼ਾ ਇੰਟਰਵਿਊ ਦੇ ਬਦਲ ਦਿੱਤੇ ਨਿਯਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 8 ਸਤੰਬਰ, Gee98 news service

-ਅਮਰੀਕਾ ਅਤੇ ਭਾਰਤ ਦੇ ਸਬੰਧਾਂ ਵਿੱਚ ਕੁੜੱਤਣ ਤੋਂ ਬਾਅਦ ਅਮਰੀਕਾ ਵੱਲੋਂ ਸਖ਼ਤ ਫੈਸਲੇ ਲਏ ਜਾ ਰਹੇ ਹਨ। ਟੈਰਿਫ ਵਾਧੇ ਤੋਂ ਬਾਅਦ ਅਮਰੀਕਾ ਨੇ ਹੁਣ ਵੀਜ਼ਾ ਇੰਟਰਵਿਊ ਦੇ ਨਿਯਮ ਵੀ ਬਦਲ ਦਿੱਤੇ ਹਨ। ਅਮਰੀਕਾ ਨੇ ਨਾਨ-ਇਮੀਗ੍ਰੈਂਟ ਵੀਜ਼ਾ (NIV) ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਹੁਣ ਸਾਰੇ ਬਿਨੈਕਾਰਾਂ ਨੂੰ ਵੀਜ਼ਾ ਇੰਟਰਵਿਊ ਆਪਣੇ ਨਾਗਰਿਕਤਾ ਵਾਲੇ ਦੇਸ਼ ਜਾਂ ਕਾਨੂੰਨੀ ਨਿਵਾਸ ਸਥਾਨ ‘ਤੇ ਹੀ ਦੇਣਾ ਹੋਵੇਗਾ। ਇਸਦਾ ਮਤਲਬ ਹੈ ਕਿ ਭਾਰਤੀ ਨਾਗਰਿਕ ਹੁਣ ਜਲਦੀ ਯਾਤਰਾ ਕਰਨ ਲਈ ਥਾਈਲੈਂਡ, ਸਿੰਗਾਪੁਰ ਜਾਂ ਜਰਮਨੀ ਵਰਗੇ ਦੇਸ਼ਾਂ ਵਿੱਚ ਜਾ ਕੇ B1 (ਬਿਜ਼ਨਸ) ਜਾਂ B2 (ਟੂਰਿਸਟ) ਵੀਜ਼ਾ ਦਾ ਇੰਟਰਵਿਊ ਨਹੀਂ ਦੇ ਸਕਣਗੇ।

                         ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਂਮਾਰੀ ਦੇ ਦੌਰਾਨ ਭਾਰਤ ਵਿੱਚ ਵੀਜ਼ਾ ਇੰਟਰਵਿਊ ਦਾ ਇੰਤਜ਼ਾਰ ਸਮਾਂ ਲੱਗਭੱਗ ਤਿੰਨ ਸਾਲ ਤੱਕ ਸੀ, ਉਸ ਸਮੇਂ ਵੱਡੀ ਸੰਖਿਆ ਵਿੱਚ ਭਾਰਤੀ ਬਿਨੈਕਾਰ ਵਿਦੇਸ਼ ਜਾ ਕੇ ਇੰਟਰਵਿਊ ਦਿੰਦੇ ਸਨ। ਟ੍ਰੈਵਲ ਏਜੰਟਾਂ ਦੇ ਅਨੁਸਾਰ ਲੋਕ ਬੈਂਕਾਕ, ਸਿੰਗਾਪੁਰ, ਫ੍ਰੈਂਕਫਰਟ, ਇੱਥੋਂ ਤੱਕ ਕਿ ਬ੍ਰਾਜ਼ੀਲ ਅਤੇ ਥਾਈਲੈਂਡ ਦੇ ਚਿਆਂਗ ਮਾਈ ਵੀ ਗਏ ਸਨ। ਇੰਟਰਵਿਊ ਦੇ ਕੇ ਅਤੇ ਪਾਸਪੋਰਟ ਵਾਪਸ ਮਿਲਦੇ ਹੀ ਉਹ ਭਾਰਤ ਵਾਪਸ ਆ ਜਾਂਦੇ ਸਨ।ਹੁਣ ਨਵੇਂ ਨਿਯਮਾਂ ਤਹਿਤ ਅਜਿਹਾ ਨਹੀਂ ਹੋਵੇਗਾ। ਅਮਰੀਕਾ ਵੱਲੋਂ ਵੀਜ਼ਾ ਇੰਟਰਵਿਊ ਵਿੱਚ ਕੀਤੇ ਇਹ ਬਦਲਾਅ ਟੂਰਿਸਟ, ਬਿਜ਼ਨਸ, ਸਟੂਡੈਂਟ, ਅਸਥਾਈ ਵਰਕਰ ਅਤੇ ਉਹਨਾਂ ਲੋਕਾਂ ‘ਤੇ ਲਾਗੂ ਹੋਵੇਗਾ ਜੋ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਲਈ ਵੀਜ਼ਾ ਲੈਂਦੇ ਹਨ।

Gee98 Ads

                    ਜੇਕਰ ਭਾਰਤ ਵਿੱਚ ਮੌਜੂਦਾ ਵੀਜ਼ਾ ਇੰਟਰਵਿਊ ਇੰਤਜ਼ਾਰ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਅਮਰੀਕੀ ਵਿਦੇਸ਼ ਮੰਤਰਾਲੇ ਦੀ ਵੈਬਸਾਈਟ ਮੁਤਾਬਕ, ਭਾਰਤ ਵਿੱਚ NIV ਇੰਟਰਵਿਊ ਲਈ ਇੰਤਜ਼ਾਰ ਸਮਾਂ ਹੈਦਰਾਬਾਦ ਅਤੇ ਮੁੰਬਈ ਵਿਚ 3.5 ਮਹੀਨੇ ਹੈ, ਦਿੱਲੀ 4.5 ਮਹੀਨੇ, ਕੋਲਕਾਤਾ 5 ਮਹੀਨੇ ਅਤੇ ਚੇਨਈ ਵਿੱਚ 9 ਮਹੀਨੇ ਦੀ ਵੇਟਿੰਗ ਲਿਸਟ ਹੈ। ਧਿਆਨ ਰਹੇ ਕਿ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਵੀਜ਼ਾ ਨਿਯਮ ਲਗਾਤਾਰ ਸਖ਼ਤ ਕੀਤੇ ਜਾ ਰਹੇ ਹਨ ਜਿਵੇਂ ਕਿ 2 ਸਤੰਬਰ ਤੋਂ ਨਵਾਂ ਨਿਯਮ ਲਾਗੂ ਹੋਇਆ ਹੈ ਕਿ ਹੁਣ ਸਾਰੇ NIV ਬਿਨੇਕਾਰਾਂ ਨੂੰ ਉਮਰ ਦੀ ਪਰਵਾਹ ਨਾ ਕਰਦੇ ਹੋਏ (14 ਸਾਲ ਤੋਂ ਘੱਟ ਅਤੇ 79 ਸਾਲ ਤੋਂ ਵੱਧ ਸਮੇਤ) ਆਮ ਤੌਰ ‘ਤੇ ਸਿੱਧਾ ਕਾਊਂਸਲਰ ਇੰਟਰਵਿਊ ਦੇਣਾ ਹੋਵੇਗਾ। ਹਾਲਾਂਕਿ ਜਿਨ੍ਹਾਂ ਲੋਕਾਂ ਦਾ ਪਹਿਲਾਂ ਜਾਰੀ B1, B2 ਜਾਂ B1/B2 ਵੀਜ਼ਾ ਪਿਛਲੇ 12 ਮਹੀਨਿਆਂ ਵਿੱਚ ਖਤਮ ਹੋਇਆ ਹੈ ਅਤੇ ਜਿਨ੍ਹਾਂ ਦੀ ਉਮਰ ਉਸ ਸਮੇਂ 18 ਸਾਲ ਜਾਂ ਉਸ ਤੋਂ ਵੱਧ ਸੀ, ਉਹਨਾਂ ਨੂੰ ਕੁਝ ਮਾਮਲਿਆਂ ਵਿੱਚ ਇੰਟਰਵਿਊ ਤੋਂ ਛੋਟ ਮਿਲ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਸਰਕਾਰ ਦਾ ਬੋਝਾ ਖਾਲੀ….ਹੁਣ ਪ੍ਰਧਾਨ ਮੰਤਰੀ ਦੇ ਦੌਰੇ ‘ਤੇ ਟਿਕੀਆਂ ਨਜ਼ਰਾਂ

Next Post

ਪੰਜਾਬ ਕੈਬਨਿਟ ਦਾ ਫੈਸਲਾ…ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨ ਆਪਣੀ ਜ਼ਮੀਨ ‘ਚੋ ਰੇਤ ਕੱਢ ਕੇ ਵੇਚ ਸਕਣਗੇ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਪੰਜਾਬ ਕੈਬਨਿਟ ਦਾ ਫੈਸਲਾ…ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨ ਆਪਣੀ ਜ਼ਮੀਨ ‘ਚੋ ਰੇਤ ਕੱਢ ਕੇ ਵੇਚ ਸਕਣਗੇ

ਪੰਜਾਬ ਕੈਬਨਿਟ ਦਾ ਫੈਸਲਾ...ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨ ਆਪਣੀ ਜ਼ਮੀਨ 'ਚੋ ਰੇਤ ਕੱਢ ਕੇ ਵੇਚ ਸਕਣਗੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend