Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਨਸਨੀਖੇਜ਼ ਖ਼ਬਰ…ਪਿਓ ਨੇ ਧੀ ਅਤੇ ਦੋਹਤੀ ਨੂੰ ਕਹੀ ਨਾਲ ਵੱਢਤਾ… ਪ੍ਰੇਮ ਵਿਆਹ ਤੋਂ ਨਾਰਾਜ਼ ਸੀ ਪਿਉ

-ਪਿੰਡ ਦੇ ਮੁੰਡੇ ਨਾਲ ਹੀ ਵਿਆਹ ਕਰਵਾ ਕੇ ਪਿੰਡ 'ਚ ਰਹਿ ਰਹੀ ਸੀ ਕੁੜੀ

Nirmal Pandori by Nirmal Pandori
09/08/2025
in ਪੰਜਾਬ
Reading Time: 1 min read
A A
0
ਸਨਸਨੀਖੇਜ਼ ਖ਼ਬਰ…ਪਿਓ ਨੇ ਧੀ ਅਤੇ ਦੋਹਤੀ ਨੂੰ ਕਹੀ ਨਾਲ ਵੱਢਤਾ… ਪ੍ਰੇਮ ਵਿਆਹ ਤੋਂ ਨਾਰਾਜ਼ ਸੀ ਪਿਉ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 8 ਸਤੰਬਰ, Gee98 news service

-ਸੋਮਵਾਰ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਜਿਸ ਨੇ ਪੜ੍ਹਨ ਸੁਣਨ ਵਾਲੇ ਦੇ ਲੋਕ ਕੰਡੇ ਖੜੇ ਕਰ ਦਿੱਤੇ ਹਨ। ਧੀ ਦੇ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਆਪਣੀ ਹੀ ਧੀ ਅਤੇ ਢਾਈ ਸਾਲ ਦੀ ਮਾਸੂਮ ਦੋਹਤੀ ਦਾ ਕਤਲ ਕਰ ਦਿੱਤਾ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।ਇਹ ਮਾਮਲਾ ਵਿਰਕ ਕਲਾਂ ਪਿੰਡ ਦੇ ਨੰਬਰਦਾਰ ਰਾਜਵੀਰ ਸਿੰਘ ਨਾਲ ਸਬੰਧਤ ਹੈ। ਉਨ੍ਹਾਂ ਦੀ ਧੀ ਜਸ਼ਦੀਪ ਕੌਰ (24) ਨੇ ਪੰਜ ਸਾਲ ਪਹਿਲਾਂ ਉਸੇ ਪਿੰਡ ਦੇ ਰਵੀ ਸ਼ਰਮਾ ਨਾਲ ਲਵ ਮੈਰਿਜ ਕਰਵਾ ਲਈ ਸੀ। ਉਸ ਸਮੇਂ ਪਰਿਵਾਰ ਦੇ ਸਖ਼ਤ ਵਿਰੋਧ ਕਰਕੇ ਜਸ਼ਦੀਪ ਅਤੇ ਰਵੀ ਨੇ ਅਦਾਲਤ ਤੋਂ ਵੀ ਸੁਰੱਖਿਆ ਲਈ ਸੀ। ਵਿਆਹ ਤੋਂ ਬਾਅਦ ਦੋਵੇਂ ਪਿੰਡ ਵਿੱਚ ਰਹਿ ਰਹੇ ਸਨ ਅਤੇ ਉਨ੍ਹਾਂ ਦੀ ਢਾਈ ਸਾਲ ਦੀ ਧੀ ਏਕਮਦੀਪ ਕੌਰ ਵੀ ਸੀ। ਵਿਆਹ ਨੂੰ ਪੰਜ ਸਾਲ ਬੀਤ ਜਾਣ ਕਰਕੇ ਸਭ ਕੁਝ ਠੀਕ ਹੈ, ਪਰ ਰਾਜਵੀਰ ਸਿੰਘ ਆਪਣੀ ਧੀ ਦੇ ਇਸ ਕਦਮ ਤੋਂ ਅੰਦਰ ਹੀ ਅੰਦਰ ਪਰੇਸ਼ਾਨ ਸਨ।

                      ਸੋਮਵਾਰ ਨੂੰ ਜਸ਼ਦੀਪ ਕੌਰ ਨੇ ਆਪਣੀ ਧੀ ਨਾਲ ਦਵਾਈ ਲੈਣ ਲਈ ਬਠਿੰਡਾ ਜਾਣਾ ਸੀ। ਇਸ ਕਰਕੇ ਉਹ ਵਿਰਕ ਕਲਾਂ ਬੱਸ ਅੱਡੇ ‘ਤੇ ਬੱਸ ਦੀ ਉਡੀਕ ਕਰ ਰਹੀ ਸੀ, ਉਦੋਂ ਉਸਦੇ ਪਿਤਾ ਰਾਜਵੀਰ ਸਿੰਘ ਉੱਥੇ ਪਹੁੰਚੇ। ਗੁੱਸੇ ਵਿੱਚ ਆ ਕੇ ਰਾਜਵੀਰ ਨੇ ਜਸ਼ਦੀਪ ਕੌਰ ‘ਤੇ ਕਹੀ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜਸ਼ਦੀਪ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਅਤੇ ਉਸਦੀ ਮਾਸੂਮ ਧੀ ਏਕਮਦੀਪ ਕੌਰ ਵੀ ਜ਼ਖਮੀ ਹੋ ਗਈ। ਆਲੇ-ਦੁਆਲੇ ਦੇ ਲੋਕ ਤੁਰੰਤ ਦੋਵਾਂ ਨੂੰ ਹਸਪਤਾਲ ਲੈ ਗਏ, ਪਰ ਮਾਵਾਂ-ਧੀਆਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਥਾਣਾ ਇੰਚਾਰਜ ਨੇ ਦੱਸਿਆ ਕਿ ਦੋਸ਼ੀ ਪਿਤਾ ਅਤੇ ਭਰਾ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਕੈਬਨਿਟ ਦਾ ਫੈਸਲਾ…ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨ ਆਪਣੀ ਜ਼ਮੀਨ ‘ਚੋ ਰੇਤ ਕੱਢ ਕੇ ਵੇਚ ਸਕਣਗੇ

Next Post

ਮੇਰਾ ਭਾਰਤ ਮਹਾਨ….50 ਦਿਨਾਂ ਤੱਕ ਸਰਕਾਰੀ ਹਸਪਤਾਲ ‘ਚ ਰੁਲਦੀ ਰਹੀ ਲਾਸ਼

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਮੇਰਾ ਭਾਰਤ ਮਹਾਨ....50 ਦਿਨਾਂ ਤੱਕ ਸਰਕਾਰੀ ਹਸਪਤਾਲ 'ਚ ਰੁਲਦੀ ਰਹੀ ਲਾਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend