Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੀ ਟੇਕ ਸਿਰਫ਼ ਕੇਂਦਰ ਸਰਕਾਰ ‘ਤੇ

-ਲੋਕਾਂ ਨੇ ਪੰਜਾਬ ਵੱਲੋਂ ਐਲਾਨੀ ਰਾਸ਼ੀ ਨੂੰ ਨਕਾਰਿਆ

Nirmal Pandori by Nirmal Pandori
09/09/2025
in ਪੰਜਾਬ
Reading Time: 1 min read
A A
0
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੀ ਟੇਕ ਸਿਰਫ਼ ਕੇਂਦਰ ਸਰਕਾਰ ‘ਤੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਚੰਡੀਗੜ੍ਹ,9 ਸਤੰਬਰ, Gee98 news service
  • -ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤਾਂ ਲਈ ਸਹਾਇਤਾ ਰਾਸ਼ੀ ਦੇਣ ਦੇ ਐਲਾਨ ਕਰਕੇ ਸਵਾਲਾਂ ਦੇ ਘੇਰੇ ਵਿੱਚ ਫਸੀ ਹੋਈ ਹੈ। ਬੀਤੇ ਕੱਲ੍ਹ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਹੜ੍ਹ ਪੀੜ੍ਹਤਾਂ ਲਈ ਕੁਝ ਰਾਹਤ ਦਾ ਐਲਾਨ ਕੀਤਾ ਸੀ ਜਿਸ ਤਹਿਤ ਫਸਲਾਂ ਦੇ ਖ਼ਰਾਬੇ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਅਤੇ ਮ੍ਰਿਤਕ ਵਿਅਕਤੀਆਂ ਦੇ ਵਾਰਸਾਂ ਨੂੰ 4 ਲੱਖ ਰੁਪਏ ਦਾ ਐਲਾਨ ਕੀਤਾ ਗਿਆ ਸੀ। ਹੁਣ ਹਰ ਪੀੜ੍ਹਤ ਲੋਕਾਂ ਤੇ ਕੁਝ ਜਥੇਬੰਦੀਆਂ ਨੇ ਸਰਕਾਰ ਵੱਲੋਂ ਐਲਾਨੀ ਰਾਸ਼ੀ ਨੂੰ ਮਗਰਮੱਛ ਦੇ ਹੰਝੂ ਕਰਾਰ ਦਿੰਦੇ ਹੋਏ ਕਿਹਾ ਕਿ 100 ਰੁਪਏ ਦੇ ਨੁਕਸਾਨ ਲਈ 20 ਰੁਪਏ ਦੀ ਸਹਾਇਤਾ ਰਾਸ਼ੀ ਕੁਝ ਵੀ ਨਹੀਂ ਹੈ। ਹੜ੍ਹ ਪੀੜ੍ਹਤ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਫਸਲਾਂ, ਖੇਤਾਂ ਅਤੇ ਘਰਾਂ ਦਾ ਪੂਰੇ ਦਾ ਪੂਰਾ ਨੁਕਸਾਨ ਹੋਇਆ ਹੈ, ਜਦੋਂ ਖੇਤਾਂ ਵਿੱਚ ਕੁਝ ਬਚਿਆ ਹੀ ਨਹੀਂ ਤਾਂ ਇਨੀ ਨਿਗੂਣੀ ਸਹਾਇਤਾ ਰਾਸ਼ੀ ਕਿਉਂ ? ਇਸ ਤੋਂ ਇਲਾਵਾ ਸਰਕਾਰ ਨੇ ਘਰਾਂ ਤੇ ਪਸ਼ੂਆਂ ਦੇ ਨੁਕਸਾਨ ਲਈ ਕੋਈ ਠੋਸ ਐਲਾਨ ਨਹੀਂ ਕੀਤਾ। ਸਰਕਾਰ ਨੇ ਸੁਸਾਇਟੀਆਂ ਤੇ ਕਾਰਪੋਰੇਟਿਵ ਬੈਂਕਾਂ ਦੇ ਕਰਜ਼ਿਆਂ ਦੀ ਅਦਾਇਗੀ ਲਈ ਵੀ ਛੇ ਮਹੀਨਿਆਂ ਦੀ ਮਿਆਦ ਵਿੱਚ ਵਾਧਾ ਕੀਤਾ ਗਿਆ ਜਦਕਿ ਕਰਜ਼ੇ ਮਾਫ਼ ਕਰਨ ਸਬੰਧੀ ਕੋਈ ਐਲਾਨ ਨਹੀਂ ਕੀਤਾ।
  •                         ੍ਰਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਕੀਤੇ ਐਲਾਨ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਸਰਕਾਰ ਦੇ ਪੱਲੇ ਹੜ੍ਹ ਪੀੜਤਾਂ ਨੂੰ ਦੇਣ ਲਈ ਕੁਝ ਵੀ ਨਹੀਂ ਸਗੋਂ ਹੁਣ ਸਾਰੀ ਟੇਕ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ‘ਤੇ ਟਿਕੀ ਹੋਈ ਹੈ। ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਤੈਅ ਹੋਣ ਤੋਂ ਬਾਅਦ ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੋਂ ਲੈ ਕੇ ਸੂਬਾ ਪ੍ਰਧਾਨ ਤੱਕ ਅਤੇ ਵਿਧਾਇਕ ਤੋਂ ਲੈ ਕੇ ਮੁੱਖ ਮੰਤਰੀ ਤੱਕ ਸੋਸ਼ਲ ਮੀਡੀਆ ‘ਤੇ ਪ੍ਰਧਾਨ ਮੰਤਰੀ ਨੂੰ ਵੱਡਾ ਰਾਹਤ ਪੈਕੇਜ ਦੇਣ ਦੀਆਂ ਪੋਸਟਾਂ ਵਾਇਰਲ ਕੀਤੀਆਂ ਗਈਆਂ ਹਨ, ਉਹਨਾਂ ਦੇ ਮੱਦੇਨਜ਼ਰ ਲੱਗਦਾ ਹੈ ਕਿ ਪੰਜਾਬ ਦੀ ਸਾਰੀ ਟੇਕ ਕੇਂਦਰ ਉੱਪਰ ਹੀ ਹੈ। ਭਾਵੇਂ ਕਿ ਕੇਂਦਰ ਵੀ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਰਾਹਤ ਪੈਕੇਜ ਦੇ ਕੇ ਕੋਈ ਖ਼ੈਰਾਤ ਨਹੀਂ ਦੇਵੇਗਾ ਸਗੋਂ ਇਹ ਲੋਕਾਂ ਦੇ ਮੁਸ਼ਕਿਲ ਦੀ ਘੜੀ ਵਿੱਚ ਇੱਕ ਸਹਾਇਤਾ ਰਾਸ਼ੀ ਹੀ ਹੋਵੇਗੀ ਪ੍ਰੰਤੂ ਇਹ ਸਪੱਸ਼ਟ ਹੁੰਦਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਕੋਲ ਸਹਾਇਤਾ ਰਾਸ਼ੀ ਦੇ ਤੌਰ ‘ਤੇ ਹਰ ਪੀੜਤਾਂ ਨੂੰ ਦੇਣ ਲਈ ਕੁਝ ਵੀ ਨਹੀਂ ਹੈ। ਅਜਿਹੇ ਹਾਲਾਤਾਂ ‘ਚ ਆਉਣ ਵਾਲੇ ਦਿਨਾਂ ‘ਚ ਪੰਜਾਬ ਸਰਕਾਰ ਨੂੰ ਹੜ੍ਹ ਪੀੜਤਾਂ ਦੇ ਗੁੱਸੇ ਦਾ ਸ਼ਿਕਾਰ ਵੀ ਹੋਣਾ ਪੈ ਸਕਦਾ ਹੈ। ‌
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਮੇਰਾ ਭਾਰਤ ਮਹਾਨ….50 ਦਿਨਾਂ ਤੱਕ ਸਰਕਾਰੀ ਹਸਪਤਾਲ ‘ਚ ਰੁਲਦੀ ਰਹੀ ਲਾਸ਼

Next Post

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ...ਕੈਬਨਿਟ ਨੇ ਦਿੱਤੀ ਮਨਜ਼ੂਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend