Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਡਬਰ ਕਾਲਜ ’ਚ ਜ਼ਿੰਮੇਵਾਰ ਨਾਗਰਿਕ ਵਜੋਂ ਸਮਾਜਿਕ ਕਦਰਾਂ ਕੀਮਤਾਂ ਸਬੰਧੀ ਸੈਮੀਨਾਰ

Nirmal Pandori by Nirmal Pandori
11/01/2021
in ਪੰਜਾਬ
Reading Time: 1 min read
A A
0
ਬਡਬਰ ਕਾਲਜ ’ਚ ਜ਼ਿੰਮੇਵਾਰ ਨਾਗਰਿਕ ਵਜੋਂ ਸਮਾਜਿਕ ਕਦਰਾਂ ਕੀਮਤਾਂ ਸਬੰਧੀ ਸੈਮੀਨਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 01 ਨਵੰਬਰ (ਨਿਰਮਲ ਸਿੰਘ ਪੰਡੋਰੀ) : ਸੰਤ ਬਾਬਾ ਅਤਰ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ, ਬਡਬਰ (ਬਰਨਾਲਾ) ਵਿਖੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿੰਮੇਵਾਰ ਨਾਗਰਿਕ ਵਜੋਂ ਸਮਾਜਿਕ ਕਦਰਾਂ ਕੀਮਤਾਂ ਸਬੰਧੀ ਸੈਮੀਨਾਰ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਸਿਵਲ ਇੰਜੀ: ਅਤੇ ਮਕੈਨੀਕਲ ਇੰਜੀ: ਦੇ ਆਖਰੀ ਸਾਲ ਦੇ ਤਕਰੀਬਨ 100 ਵਿਦਿਆਰਥੀ ਸ਼ਾਮਿਲ ਹੋਏ। ਇਸ ਮੌਕੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦੇ ਸਨਮਾਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਚੰਗੇ ਨਾਗਰਿਕ ਬਣਨ ਦੀ ਸ਼ੁਰੂਆਤ ਪੜਾਈ ਦੇ ਸਮੇਂ ਤੋਂ ਹੀ ਹੁੰਦੀ ਹੈ। ਉਨਾਂ ਕਿਹਾ ਕਿ ਨਿੱਕੀਆਂ ਨਿੱਕੀਆਂ ਗੱਲਾਂ ਜਿਵੇਂ ਕਿ ਅਨੁਸ਼ਾਸਨ ਵਿੱਚ ਰਹਿਣਾ, ਮਿਹਨਤ ਕਰਨਾ ਤੇ ਅਧਿਆਪਕਾਂ ਦਾ ਸਤਿਕਾਰ ਚੰਗੀ ਸ਼ਖ਼ਸੀਅਤ ਦੀ ਨਿਸ਼ਾਨੀ ਹੈ। ਉਨਾਂ ਦੱਸਿਆ ਕਿ ਵਿਦਿਆਰਥੀਆਂ ਦੀ ਸ਼ਖ਼ਸੀਅਤ ਵਿੱਚ ਨਿਖਾਰ ਲਿਆਉਣ ਲਈ ਕਾਲਜ ਵਿੱਚ ਹੋਰ ਵੀ ਵਿਦਿਅਕ, ਸੱਭਿਆਚਾਰਕ ਤੇ ਖੇਡ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਮੁਖੀ ਵਿਭਾਗ ਜਗਦੀਪ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਨਾਗਰਿਕਾਂ ਦੇ ਅਧਿਕਾਰਾਂ ਦੇ ਨਾਲ ਨਾਲ ਚੰਗੇ ਨਾਗਰਿਕ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ’ਚ ਦੱਸਿਆ। ਇਸ ਤੋਂ ਇਲਾਵਾ ਸੀਨੀਅਰ ਲੈਕਚਰਾਰ ਮਕੈਨੀਕਲ ਇੰਜਨੀਅਰ ਡਾ. ਹਰਜਿੰਦਰ ਸਿੰਘ, ਕਾਲਜ ਦੇ ਮੁਖੀ ਵਿਭਾਗ ਡਾ. ਹਰਿੰਦਰ ਸਿੰਘ ਸਿੱਧੂ, ਸ੍ਰੀ ਅਰੁਣ ਕੁਮਾਰ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
Load More
Previous Post

ਪਟਾਕੇ ਤੇ ਪਟਾਕਾ .. ਵਪਾਰੀ ਬੋਲੇ .. ਹੁਣ ਅਸੀਂ ਕਰਾਂਗੇ ਸਿਆਸੀ ਠਾਹ-ਠੂਹ

Next Post

ਆਸਟਰੇਲੀਆ ਨੇ ਦਿੱਤੀ ਕੋਵੈਕਸੀਨ ਨੂੰ ਮਨਜ਼ੂਰੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
Load More
Next Post
ਆਸਟਰੇਲੀਆ ਨੇ ਦਿੱਤੀ ਕੋਵੈਕਸੀਨ ਨੂੰ ਮਨਜ਼ੂਰੀ

ਆਸਟਰੇਲੀਆ ਨੇ ਦਿੱਤੀ ਕੋਵੈਕਸੀਨ ਨੂੰ ਮਨਜ਼ੂਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend