Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੋ ਗੁਰਸਿੱਖ ਭੈਣਾਂ ਐਡਵੋਕੇਟ ਹਰਪ੍ਰੀਤ ਕੌਰ ਤੇ ਪ੍ਰੋਫੈਸਰ ਮਨਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਵਿਸ਼ੇਸ਼ ਸਨਮਾਨ

- ਪੜ੍ਹਾਈ ਦੇ ਖੇਤਰ ਵਿੱਚ ਕੀਤੀਆਂ ਮਾਣਮੱਤੀਆਂ ਪ੍ਰਾਪਤੀਆਂ

Nirmal Pandori by Nirmal Pandori
09/23/2025
in ਬਰਨਾਲਾ ਆਸ-ਪਾਸ
Reading Time: 1 min read
A A
0
ਦੋ ਗੁਰਸਿੱਖ ਭੈਣਾਂ ਐਡਵੋਕੇਟ ਹਰਪ੍ਰੀਤ ਕੌਰ ਤੇ ਪ੍ਰੋਫੈਸਰ ਮਨਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਵਿਸ਼ੇਸ਼ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 23 ਸਤੰਬਰ, (ਨਿਰਮਲ ਸਿੰਘ ਪੰਡੋਰੀ)-

ਪਿਛਲੇ ਲੰਮੇ ਸਮੇਂ ਤੋਂ ‌ ਪੱਤਰਕਾਰੀ ਖੇਤਰ ਵਿੱਚ ਬੇਦਾਗ ਅਤੇ ਨਿਧੜਕ ਸੇਵਾਵਾਂ ਦੇਣ ਵਾਲੇ ਬੰਧਨਤੋੜ ਸਿੰਘ ਦੀਆਂ ਦੋਵੇਂ ਗੁਰਸਿੱਖ ਬੇਟੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਕਰਵਾਇਆ ਗਿਆ,ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਡਵੋਕੇਟ ਹਰਪ੍ਰੀਤ ਕੌਰ ਅਤੇ ਪ੍ਰੋ. ਮਨਪ੍ਰੀਤ ਕੌਰ ਨੂੰ ਸਿਰਪਾਉ ਪਾ ਕੇ ਸਨਮਾਨਿਤ ਕੀਤਾ।

                          ਦੱਸ ਦੇਈਏ ਕਿ ਹਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਆਪਣੇ ਪਰਿਵਾਰ ਦੇ ਨਕਸ਼ੇ ਕਦਮਾਂ ‘ਤੇ ਚਲਦੇ ਹੋਏ ਗੁਰਸਿੱਖੀ ਵਿੱਚ ਪਰਪੱਕ ਹਨ ਅਤੇ ਸਿੱਖ ਧਰਮ ਪ੍ਰਤੀ ਆਪਣੀ ਉਮਰ ਤੋਂ ਵੱਧ ਗਿਆਨ ਰੱਖਦੀਆਂ ਹਨ। ਐਡਵੋਕੇਟ ਹਰਪ੍ਰੀਤ ਕੌਰ ਅਤੇ ਪ੍ਰੋਫੈਸਰ ਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਦਿਲ ਨੂੰ ਤਸੱਲੀ ਦੇਣ ਵਾਲੀ ਗੱਲ ਹੈ ਕਿ ਅਜੋਕੇ ਦੌਰ ਵਿੱਚ ਵੀ ਇਹਨਾਂ ਬੱਚੀਆਂ ਨੇ ਸਿੱਖੀ ਨੂੰ ਸੰਭਾਲ ਕੇ ਹੀ ਨਹੀਂ ਰੱਖਿਆ ਸਗੋਂ ਪੜ੍ਹਾਈ ਦੇ ਖੇਤਰ ਵਿੱਚ ਮਾਣਮੱਤੀਆਂ ਪ੍ਰਾਪਤ ਕਰਕੇ ਆਪਣੇ ਸਾਦਗੀ ਅਤੇ ਸਾਦੇ ਪਹਿਰਾਵੇ ਸਦਕਾ ਹੋਰਾਂ ਲਈ ਵੀ ਪ੍ਰੇਰਨਾ ਦਿੱਤੀ। ਜ਼ਿਕਰਯੋਗ ਹੈ ਕਿ ਹਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਦੋਵੇਂ ਭੈਣਾਂ ਦੁਮਾਲਾ ਸਜਾਉਂਦੀਆਂ ਹਨ ਅਤੇ ਉੱਚ ਵਿਚਾਰਾਂ ਦੀਆਂ ਧਾਰਨੀ ਹਨ। ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ, ਅੰਤਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ, ਮੈਨੇਜਰ ਨਿਰਮਲ ਸਿੰਘ ਰਾਜੀਆ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਅਤੇ ਸੀਨੀਅਰ ਪੱਤਰਕਾਰ ਗੁਰਜੀਤ ਸਿੰਘ ਖੁੱਡੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ-ਐਡਵੋਕੇਟ ਧਾਮੀ ਅਤੇ ਹੋਰ ਪ੍ਰਬੰਧਕ ਐਡਵੋਕੇਟ ਹਰਪ੍ਰੀਤ ਕੌਰ ਅਤੇ ਪ੍ਰੋਫੈਸਰ ਮਨਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #newsupdate #dailyupdate#punjabnews#simranjitsinghmann
Previous Post

ਪੁਲਿਸ ਨੇ ਸਰਪੰਚ ਨੂੰ ਥਾਣੇ ਬੰਦ ਕਰਤਾ…..ਤੇ ਵਿਧਾਇਕ ਨੇ ਹਿੱਕ ਦੇ ਜ਼ੋਰ ‘ਤੇ ਕਢਵਾਇਆ ਬਾਹਰ….!

Next Post

ਮੁੱਖ ਮੰਤਰੀ ਦੇ ਐਲਾਨ ਮੁਤਾਬਕ ਬਰਨਾਲਾ ‘ਚ 23 ਸਤੰਬਰ ਤੋਂ ਨਹੀਂ ਸ਼ੁਰੂ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟਰੇਸ਼ਨ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਮੁੱਖ ਮੰਤਰੀ ਦੇ ਐਲਾਨ ਮੁਤਾਬਕ ਬਰਨਾਲਾ 'ਚ 23 ਸਤੰਬਰ ਤੋਂ ਨਹੀਂ ਸ਼ੁਰੂ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟਰੇਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend