Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੋਸ਼ਣ ਟਰੈਕ ‘ਤੇ ਨਹੀਂ ਹੋਵੇਗਾ ਕੋਈ ਕੰਮ…ਸਰਕਾਰ ਨੂੰ ਮੰਗਾਂ ਮੰਨਣ ਲਈ ਕਰਾਂਗੇ ਮਜ਼ਬੂਰ-ਰੁਪਿੰਦਰ ਬਾਵਾ

- ਲਾਰਿਆਂ ਤੋਂ ਅੱਕੀਆਂ ਵਰਕਰਾਂ ਤੇ ਹੈਲਪਰਾਂ ਨੇ ਕੀਤਾ ਸੰਘਰਸ਼ ਦਾ ਐਲਾਨ

Nirmal Pandori by Nirmal Pandori
09/27/2025
in ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਸਤੰਬਰ, (ਨਿਰਮਲ ਸਿੰਘ ਪੰਡੋਰੀ)-

-ਕਈ ਵਰ੍ਹਿਆਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਦੇ ਲਾਰਿਆਂ ਤੋਂ ਦੁਖੀ ਹੋ ਕੇ ਪੋਸਟਾਂ ਨੇ ਟਰੈਕ ਐਪ ਸਬੰਧੀ ਗਤੀਵਿਧੀ ਮੁਕੰਮਲ ਤੌਰ ‘ਤੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਜਿਲਾ ਪ੍ਰਧਾਨ ਬਲਰਾਜ ਕੌਰ ਤੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਦੱਸਿਆ ਕਿ ਆਪਣੀਆਂ ਮੰਗਾਂ ਦੀ ਖ਼ਾਤਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕਈ ਸਾਲਾਂ ਤੋਂ ਲੰਮਾ ਸੰਘਰਸ਼ ਕਰ ਰਹੀਆਂ ਹਨ ਪ੍ਰੰਤੂ ਸਰਕਾਰਾਂ ਵੱਲੋਂ ਲਾਰਿਆਂ ਦੇ ਸਿਵਾਏ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਕੁਝ ਵੀ ਨਹੀਂ ਦਿੱਤਾ ਗਿਆ। ਉਹਨਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਆਂਗਣਵਾੜੀ ਵਰਕਰ ਤੇ ਹੈਲਪਰ ਨੂੰ ਗ੍ਰੈਚੂਟੀ ਦੇ ਘੇਰੇ ਵਿੱਚ ਲਿਆਉਣਾ, ਪੋਸ਼ਣ ਟਰੈਕ ਉੱਤੇ ਕੰਮ ਕਰਨ ਲਈ ਮੋਬਾਈਲ ਫੋਨ ਅਤੇ ਵਾਈਫਾਈ ਦਾ ਪ੍ਰਬੰਧ ਕਰਨਾ, ਪੰਜ ਮਹੀਨੇ ਦੇ ਮਾਣ ਭੱਤੇ ਨੂੰ ਤੁਰੰਤ ਲਾਗੂ ਕਰਨਾ, ਆਂਗਨਵਾੜੀ ਵਰਕਰਾਂ ਨੂੰ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੇ ਅਫ਼ਸਰਾਂ ਦੇ ਖਿਲਾਫ ਕਾਰਵਾਈ ਕਰਨਾ, ਨਵੀਆਂ ਹਦਾਇਤਾਂ ਵਿੱਚ ਤਰੁੱਟੀਆਂ ਦੀ ਗੱਲਬਾਤ ਰਾਹੀਂ ਸੋਧ ਕਰਨਾ ਅਤੇ CBE ਦੇ ਕੱਟੇ ਹੋਏ ਪੈਸੇ ਏਰੀਅਰ ਬਣਾ ਕੇ ਤੁਰੰਤ ਲਾਗੂ ਕਰਨ ਵਰਗੀਆਂ ਮੰਗਾਂ ਸਰਕਾਰ ਨੇ ਠੰਡੇ ਵਸਤੇ ਵਿੱਚ ਪਾ ਕੇ ਰੱਖੀਆਂ ਹੋਈਆਂ ਹਨ ਜਿਸ ਕਰਕੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਨਾਂ ‘ਚ ਸਰਕਾਰ ਪ੍ਰਤੀ ਡਾਹਢਾ ਰੋਸ ਹੈ।

                                   ਉਹਨਾਂ ਦੱਸਿਆ ਕਿ ਸਮੇਂ ਸਮੇਂ ‘ਤੇ ਸਰਕਾਰ ਨੂੰ ਆਪਣੀਆਂ ਮੰਗਾਂ ਪ੍ਰਤੀ ਯੂਨੀਅਨ ਨੇ ਮੰਗ ਪੱਤਰ ਵੀ ਦਿੱਤੇ ਅਤੇ ਹੇਠਲੇ ਪੱਧਰ ‘ਤੇ ਸੰਘਰਸ਼ ਵੀ ਕੀਤਾ, ਪ੍ਰੰਤੂ ਹਰ ਵਾਰੀ ਸਰਕਾਰ ਦੇ ਕਿਸੇ ਨੁਮਾਇੰਦੇ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਯੂਨੀਅਨ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਤਾਰ ਪੀਡੋ ਕਰਨ ਦੀ ਨੀਤੀ ਅਤੇ ਮੰਗਾਂ ਪ੍ਰਤੀ ਲਾਰਿਆਂ ਦੀ ਨੀਤੀ ਸਰਕਾਰ ਨੂੰ ਮਹਿੰਗੀ ਪਵੇਗੀ ਕਿਉਂਕਿ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ 29 ਸਤੰਬਰ ਤੋਂ ਮੁਕੰਮਲ ਤੌਰ ‘ਤੇ ਹੜ੍ਹਤਾਲ ਕਰਨ ਅਤੇ ਪੋਸ਼ਣ ਟਰੈਕ ਪੂਰਨ ਤੌਰ ‘ਤੇ ਬੰਦ ਕਰਨ ਦਾ ਫੈਸਲਾ ਕੀਤਾ ਹੈ, ਉਹਨਾਂ ਦੱਸਿਆ ਕਿ ਇਸ ਦੌਰਾਨ ਪੋਸ਼ਣ ਟਰੈਕ ਸਬੰਧੀ ਕੋਈ ਵੀ ਗਤੀਵਿਧੀ ਨਹੀਂ ਕੀਤੀ ਜਾਵੇਗੀ ਅਤੇ ਹੁਣ ਯੂਨੀਅਨ ਵੱਲੋਂ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਮੰਨਣ ਸਬੰਧੀ ਸਰਕਾਰ ਨੂੰ ਮਜ਼ਬੂਰ ਕਰ ਦਿੱਤਾ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #newsupdate #dailyupdate#punjabnews
Previous Post

ਬਰਨਾਲਾ ਪੁਲਿਸ ਨੇ ਨਸ਼ਾ ਤਸਕਰ ਦੇ ਨਾਜਾਇਜ਼ ਉਸਾਰੇ ਘਰ ‘ਤੇ ਚਲਾਇਆ ਬੁਲਡੋਜ਼ਰ

Next Post

ਮਹਿਲ ਕਲਾਂ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਮਾਂ ਅਤੇ ਪੁੱਤ ਨੂੰ ਕੀਤਾ ਗ੍ਰਿਫ਼ਤਾਰ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਮਹਿਲ ਕਲਾਂ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਮਾਂ ਅਤੇ ਪੁੱਤ ਨੂੰ ਕੀਤਾ ਗ੍ਰਿਫ਼ਤਾਰ

ਮਹਿਲ ਕਲਾਂ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਮਾਂ ਅਤੇ ਪੁੱਤ ਨੂੰ ਕੀਤਾ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend