Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪੀੜ੍ਹਤਾਂ ਲਈ ਐਲਾਨ ਕੀਤਾ 1600 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਨਹੀਂ ਦਿੱਤਾ ਜਾਵੇਗਾ-ਕੇਂਦਰੀ ਮੰਤਰੀ

-ਕੇਂਦਰ ਵੱਲੋਂ ਐਲਾਨ ਕੀਤੀ ਰਾਹਤ ਰਾਸ਼ੀ 'ਤੇ ਸਿਆਸਤ ਗਰਮਾਈ

Nirmal Pandori by Nirmal Pandori
09/27/2025
in ਪੰਜਾਬ
Reading Time: 1 min read
A A
0
ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪੀੜ੍ਹਤਾਂ ਲਈ ਐਲਾਨ ਕੀਤਾ 1600 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਨਹੀਂ ਦਿੱਤਾ ਜਾਵੇਗਾ-ਕੇਂਦਰੀ ਮੰਤਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,27 ਸਤੰਬਰ, Gee98 news service-

-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਸਮੇਂ ਐਲਾਨੀ ਗਈ 1600 ਕਰੋੜ ਦੀ ਰਾਹਤ ਰਾਸ਼ੀ ‘ਤੇ ਸਿਆਸਤ ਭਖੀ ਹੋਈ ਹੈ। ਪੰਜਾਬ ਸਰਕਾਰ ਵੱਲੋਂ ਇਸ ਨੂੰ ਹੜ੍ਹ ਪੀੜ੍ਹਤਾਂ ਨਾਲ ਇੱਕ ਕੋਝਾ ਮਜ਼ਾਕ ਦੱਸਦੇ ਹੋਏ ਕੇਂਦਰ ਸਰਕਾਰ ‘ਤੇ ਵਿਤਕਰੇ ਦੇ ਦੋਸ਼ ਲਗਾਏ ਜਾ ਰਹੇ ਹਨ। ‌ ਪੰਜਾਬ ਸਰਕਾਰ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਐਲਾਨੇ 1600 ਕਰੋੜ ਰੁਪਏ ਦੇ ਵਿੱਚੋਂ ਵੀ ਕੇਂਦਰ ਸਰਕਾਰ ਨੇ ਪੰਜਾਬ ਨੂੰ ਅਜੇ ਤੱਕ ਕੁਝ ਨਹੀਂ ਭੇਜਿਆ। ‌ ਦੂਜੇ ਪਾਸੇ ਕੇਂਦਰ ਸਰਕਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਐਲਾਨ ਕੀਤੀ 1600 ਕਰੋੜ ਦੀ ਰਾਹਤ ਰਾਸ਼ੀ ਪੰਜਾਬ ਸਰਕਾਰ ਨੂੰ ਦਿੱਤੀ ਹੀ ਨਹੀਂ ਜਾਵੇਗੀ।‌ ਕੇਂਦਰੀ ਰਾਜ ਮੰਤਰੀ ਬੀਐਲ ਵਰਮਾ ਨੇ 1600 ਕਰੋੜ ਰੁਪਏ ਦੀ ਰਾਹਤ ਰਾਸ਼ੀ ਸਬੰਧੀ ਇੱਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਇਹ ਪੈਸਾ ਪੰਜਾਬ ਸਰਕਾਰ ਨੂੰ ਨਹੀਂ ਦਿੱਤਾ ਜਾਵੇਗਾ ਸਗੋਂ ਪੀੜਿਤ ਕਿਸਾਨਾਂ ਮਜ਼ਦੂਰਾਂ ਦੇ ਖ਼ਾਤੇ ਵਿੱਚ ਸਿੱਧੇ ਤੌਰ ‘ਤੇ ਪਾਇਆ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਗਿਰਦਾਵਰੀ ਦੇ ਕੰਮ ਤੋਂ ਬਾਅਦ ਹੋਏ ਨੁਕਸਾਨ ਦੀ ਰਿਪੋਰਟ ਦੇ ਆਧਾਰ ‘ਤੇ ਇਹ ਰਕਮ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ।‌ ਕੇਂਦਰੀ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਐਲਾਨ ਕੀਤੀ 1600 ਕਰੋੜ ਦੀ ਰਾਹਤ ਰਾਸ਼ੀ ‘ਤੇ ਪੰਜਾਬ ਦੀ ਰਾਜਨੀਤੀ ਦਾ ਮਾਹੌਲ ਹੋਰ ਗਰਮ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੇ ਲੀਡਰ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਰਹੇ ਹਨ ਕਿ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ ਰਾਸ਼ੀ ਪੰਜਾਬ ਸਰਕਾਰ ਨੂੰ ਨਾ ਦਿੱਤੀ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#barnalanews#healthdepartment#malwanews #newsupdate #dailyupdate#punjabnews#punjabpolice #barnalapolice
Previous Post

ਮਹਿਲ ਕਲਾਂ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਮਾਂ ਅਤੇ ਪੁੱਤ ਨੂੰ ਕੀਤਾ ਗ੍ਰਿਫ਼ਤਾਰ

Next Post

ਹਾਈਕੋਰਟ ਨੇ SSP ਨੂੰ ਕੀਤਾ 50 ਹਜ਼ਾਰ ਦਾ ਜੁਰਮਾਨਾ…6 ਸਾਲਾਂ ‘ਚ ਇੱਕ ਭਗੌੜੇ ਨੂੰ ਨਹੀਂ ਫੜ ਸਕੀ ਪੁਲਿਸ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਹਾਈਕੋਰਟ ਨੇ SSP ਨੂੰ ਕੀਤਾ 50 ਹਜ਼ਾਰ ਦਾ ਜੁਰਮਾਨਾ...6 ਸਾਲਾਂ 'ਚ ਇੱਕ ਭਗੌੜੇ ਨੂੰ ਨਹੀਂ ਫੜ ਸਕੀ ਪੁਲਿਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend