Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਦੀਆਂ ਅਮੋਲਕ ਸੇਵਾਵਾਂ ਸਦੀਵੀ ਯਾਦ ਰਹਿਣਗੀਆਂ- ਕੇਵਲ ਸਿੰਘ ਢਿੱਲੋਂ

-ਢਿੱਲੋਂ ਵੱਲੋਂ ਦੁੱਖ ਦਾ ਪ੍ਰਗਟਾਵਾ...ਟੱਲੇਵਾਲ ਪੁੱਜ ਕੇ ਕੀਤੇ ਅੰਤਿਮ ਦਰਸ਼ਨ

Nirmal Pandori by Nirmal Pandori
09/28/2025
in ਬਰਨਾਲਾ ਆਸ-ਪਾਸ
Reading Time: 1 min read
A A
0
ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਦੀਆਂ ਅਮੋਲਕ ਸੇਵਾਵਾਂ ਸਦੀਵੀ ਯਾਦ ਰਹਿਣਗੀਆਂ- ਕੇਵਲ ਸਿੰਘ ਢਿੱਲੋਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,28 ਸਤੰਬਰ (ਨਿਰਮਲ ਸਿੰਘ ਪੰਡੋਰੀ)-

-ਰੂਹਾਨੀਅਤ ਦੇ ਮਾਲਕ ਅਤੇ ਵਿਦਿਆ ਦਾਨੀ ਸੰਤ ਬਾਬਾ ਕਰਨੈਲ ਸਿੰਘ ਦੇ ਵਿਛੋੜੇ ਕਾਰਨ ਸੰਗਤਾਂ ਵਿੱਚ ਸੋਗ ਦੀ ਲਹਿਰ ਹੈ। ਵੱਡੀ ਗਿਣਤੀ ਵਿੱਚ ਸੰਗਤਾਂ ਉਹਨਾਂ ਦੇ ਅੰਤਮ ਦਰਸ਼ਨਾਂ ਲਈ ਗੁਰਦੁਆਰਾ ਸਾਹਿਬ ਪਿੰਡ ਟੱਲੇਵਾਲ ਜ਼ਿਲ੍ਹਾ ਬਰਨਾਲਾ ਵਿਖੇ ਪੁੱਜ ਰਹੀਆਂ ਹਨ। ‌ਇਸ ਮੌਕੇ ਭਾਜਪਾ ਦੇ ਸੂਬਾ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ ਨੇ ਪਿੰਡ ਟੱਲੇਵਾਲ ਵਿਖੇ ਪਹੁੰਚ ਕੇ ਸੰਤ ਬਾਬਾ ਕਰਨੈਲ ਸਿੰਘ ਦੇ ਅੰਤਿਮ ਦਰਸ਼ਨ ਕੀਤੇ। ਸੰਤਾਂ ਦੇ ਵਿਛੋੜੇ ‘ਤੇ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਕਿਹਾ ਕਿ ਟੱਲੇਵਾਲ ਉਹਨਾਂ ਦਾ ਜੱਦੀ ਪਿੰਡ ਹੋਣ ਕਰਕੇ ਬਾਬਾ ਕਰਨੈਲ ਸਿੰਘ ਨਾਲ ਉਹਨਾਂ ਦਾ ਨਿੱਜੀ ਪ੍ਰੇਮ ਪਿਆਰ ਬਹੁਤ ਸੀ। ਉਹਨਾਂ ਦੇ ਇਸ ਦੁੱਖਦਾਈ ਵਿਛੋੜੇ ਨਾਲ ਉਹਨਾਂ ਨੂੰ ਨਿੱਜੀ ਤੌਰ ‘ਤੇ ਅਤੇ ਇਲਾਕੇ ਭਰ ਨੂੰ ਵੱਡਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਬਾਬਾ ਕਰਨੈਲ ਸਿੰਘ ਨੇ ਜਿੱਥੇ ਇਲਾਕੇ ਭਰ ਵਿੱਚ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਵੱਡਾ ਯੋਗਦਾਨ ਪਾਇਆ, ਉੱਥੇ ਹੀ ਉਨ੍ਹਾਂ ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਜੀ ਦੀ ਯਾਦ ਵਿੱਚ ਅਕਾਲ ਅਕੈਡਮੀ ਅਤੇ ਲੜਕੀਆਂ ਦਾ ਬੀ.ਐਡ ਕਾਲਜ ਬਣਾ ਕੇ ਇਲਾਕੇ ਵਿੱਚ ਸਿੱਖਿਆ ਦਾ ਦੀਵਾ ਜਗਾਇਆ। ਢਿੱਲੋਂ ਨੇ ਕਿਹਾ ਕਿ ਬਾਬਾ ਜੀ ਰੱਬੀ ਜੋਤ ਸਨ ਅਤੇ ਉਨ੍ਹਾਂ ਦੀਆਂ ਅਮੋਲਕ ਸੇਵਾਵਾਂ ਸਦੀਵੀ ਯਾਦ ਰਹਿਣਗੀਆਂ। ਉਹਨਾਂ ਕਿਹਾ ਕਿ ਵਾਹਿਗੁਰੂ ਬਾਬਾ ਕਰਨੈਲ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਉਹਨਾਂ ਨਾਲ ਪਿਆਰ ਭਾਵ ਰੱਖਣ ਵਾਲੀ ਸੰਗਤ ਨੂੰ ਇਹ ਦੁੱਖਦਾਈ ਵਿਛੋੜਾ ਝੱਲਣ ਦਾ ਬਲ ਬਖਸ਼ਣ। ਦੱਸ ਦਈਏ ਕਿ ਬਾਬਾ ਕਰਨੈਲ ਸਿੰਘ ਦਾ ਅੰਤਿਮ ਸਸਕਾਰ ਕੱਲ੍ਹ ਸੋਮਵਾਰ ਕੀਤਾ ਜਾਵੇਗਾ।
ਫੋਟੋ ਕੈਪਸ਼ਨ – ਬਾਬਾ ਕਰਨੈਲ ਸਿੰਘ ਦੇ ਅੰਤਿਮ ਦਰਸ਼ਨ ਕਰਦੇ ਹੋਏ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #newsupdate #dailyupdate#simranjitsinghmann
Previous Post

ਵੱਡੇ ਕਾਰੋਬਾਰੀ ਤੋਂ ਪੰਜ ਕਰੋੜ ਦੀ ਮੰਗੀ ਫਿਰੌਤੀ…ਗੋਲਡੀ ਬਰਾੜ ਦਾ ਵਰਤਿਆ ਨਾਮ

Next Post

ਪੈ ਸਕਦੈ ਟਿੰਡ ‘ਚ ਕਾਨਾ….ਆੜਤੀਆਂ ਨੇ ਦਿੱਤੀ ਹੜ੍ਹਤਾਲ ਦੀ ਚਿਤਾਵਨੀ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਪੈ ਸਕਦੈ ਟਿੰਡ ‘ਚ ਕਾਨਾ….ਆੜਤੀਆਂ ਨੇ ਦਿੱਤੀ ਹੜ੍ਹਤਾਲ ਦੀ ਚਿਤਾਵਨੀ

ਪੈ ਸਕਦੈ ਟਿੰਡ 'ਚ ਕਾਨਾ....ਆੜਤੀਆਂ ਨੇ ਦਿੱਤੀ ਹੜ੍ਹਤਾਲ ਦੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend