Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ ਸਿਹਤ ਵਿਭਾਗ ਅਤੇ ਪੁਲੀਸ ਨੇ ਕੱਟੇ 393 ਚਲਾਨ

Nirmal Pandori by Nirmal Pandori
11/02/2021
in ਪੰਜਾਬ
Reading Time: 1 min read
A A
0
ਤੰਬਾਕੂ ਵਿਰੋਧੀ ਮੁਹਿੰਮ ਦੌਰਾਨ ਸਿਹਤ ਵਿਭਾਗ ਅਤੇ ਪੁਲੀਸ ਨੇ ਕੱਟੇ 393 ਚਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 2 ਨਵੰਬਰ (ਨਿਰਮਲ ਸਿੰਘ ਪੰਡੋਰੀ) : ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਤਹਿਤ ਜ਼ਿਲਾ ਬਰਨਾਲਾ ਵਿੱਚ ਤੰਬਾਕੂ ਵਿਰੋਧੀ ਮੁਹਿੰਮ ਤਹਿਤ ਚਲਾਨ ਕੱਟੇ ਜਾ ਰਹੇ ਹਨ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲਾ ਬਰਨਾਲਾ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਕੁੱਲ 393 ਚਲਾਨ ਕੱਟੇ ਗਏ ਹਨ। ਡਾ. ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਸਹਿਰ ਬਰਨਾਲਾ ਦੀ ਟੀਮ ਵੱਲੋਂ ਲਖਵਿੰਦਰ ਸਿੰਘ ਐਸ.ਐਚ.ਓ. ਸਿਟੀ 1 ਦੇ ਸਹਿਯੋਗ ਸਦਕਾ ਸ਼ਹਿਰ ਬਰਨਾਲਾ ਦੇ ਬੈਸ ਸਟੈਂਡ ਕੋਲ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਸਿਹਤ ਵਿਭਾਗ ਦੀ ਟੀਮ, ਜਿਸ ਵਿੱਚ ਕੁਲਦੀਪ ਸਿੰਘ ਜ਼ਿਲਾ ਮਾਸ ਮੀਡੀਆ ਅਫਸਰ, ਗੁਰਮੇਲ ਸਿੰਘ ਢਿੱਲੋਂ ਤੇ ਭੁਪਿੰਦਰ ਸਿੰਘ ਹੈਲਥ ਇੰਸਪੈਕਟਰ, ਹਰਜੀਤ ਸਿੰਘ ਬਾਗੀ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ, ਸੁਰਿੰਦਰ ਸਿੰਘ ਵਿਰਕ ਤੇ ਮਨਪ੍ਰੀਤ ਸ਼ਰਮਾ ਮਲਟੀਪਰਪਜ਼ ਹੈਲਥ ਵਰਕਰ ਵੱਲੋਂ ਸਬਜ਼ੀ ਮੰਡੀ, 22 ਏਕੜ ਮਾਰਕੀਟ 16 ਏਕੜ ਮਾਰਕੀਟ ਤੇ ਬੱਸ ਸਟੈਂਡ ਵਿੱਚ ਤੰਬਾਕੂ ਵਿਕਰੇਤਾਵਾਂ ਵੱਲੋਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ 1510 ਰੁਪਏ ਦੇ 15 ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਕੁੱਲ 393 ਚਲਾਨ ਕੱਟੇ ਗਏ। ਡਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਾਲ ਹੁਣ ਤੱਕ ਕੋਟਪਾ ਐਕਟ ਅਧੀਨ 8220 ਰੁਪਏ ਦੇ ਕੁੱਲ 441 ਚਲਾਨ ਸਾਰੇ ਜ਼ਿਲੇ ਵਿੱਚ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵੀ ਤੰਬਾਕੂ ਵਿਕਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਾਮਾਨ ਵੇਚਦਾ ਪਾਇਆ ਗਿਆ ਜਾਂ ਕੋਟਪਾ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Previous Post

ਸਿਵਲ ਹਸਪਤਾਲ ਦੀ ਬਲੱਡ ਬੈਂਕ ’ਚ ਅਕਾਲੀ ਆਗੂਆਂ ਨੇ ਕੀਤਾ ਖੂਨਦਾਨ

Next Post

ਮੁਢਲੀ ਪ੍ਰਕਾਸ਼ਨਾ ਤੋਂ ਬਾਅਦ ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਮੁਹੱਈਆ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਮੁਢਲੀ ਪ੍ਰਕਾਸ਼ਨਾ ਤੋਂ ਬਾਅਦ ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਮੁਹੱਈਆ

ਮੁਢਲੀ ਪ੍ਰਕਾਸ਼ਨਾ ਤੋਂ ਬਾਅਦ ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਮੁਹੱਈਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend