Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਸੇਖਾ ਰੋਡ ਗਲੀ ਨੰਬਰ 4 ਵਿੱਚ ਚੱਲੀ ਗੋਲੀ…ਇੱਕ ਨੌਜਵਾਨ ਗੰਭੀਰ ਜ਼ਖਮੀ

-ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ 'ਤੇ ਪੁੱਜੀ ਪੁਲਿਸ...ਟਲਿਆ ਵੱਡਾ ਹਾਦਸਾ

Nirmal Pandori by Nirmal Pandori
10/01/2025
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 1 ਅਕਤੂਬਰ, Gee98 news service-

–ਦੁਸਹਿਰੇ ਤੋਂ ਇੱਕ ਦਿਨ ਪਹਿਲਾਂ ਅੱਜ ਬਰਨਾਲਾ ਦੇ ਸੇਖਾ ਰੋਡ ਗਲੀ ਨੰਬਰ 4 ਵਿੱਚ ਨੌਜਵਾਨਾਂ ਦੇ ਦੋ ਗਰੁੱਪਾਂ ਵਿੱਚ ਖਤਰਨਾਕ ਝੜਪ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ ਤੋਂ ਬਾਅਦ ਸੇਖਾ ਰੋਡ ਦੀ ਗਲੀ ਨੰਬਰ 4 ਵਿੱਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਦੋ ਗਰੁੱਪਾਂ ‘ਚ ਆਪਸੀ ਝੜਪ ਹੋਈ। ਇਸ ਝੜਪ ਦੌਰਾਨ ਫਾਇਰਿੰਗ ਹੋਣ ਦੀ ਵੀ ਖ਼ਬਰ ਹੈ। ਪਤਾ ਲੱਗਿਆ ਹੈ ਕਿ ਇੱਕ ਨੌਜਵਾਨ ਦੇ ਗੋਲੀ ਵੀ ਲੱਗੀ ਹੈ ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਗਿਆ ਹੈ। ਇਸ ਝੜਪ ਦੀ ਸੂਚਨਾ ਜਦ ਪੁਲਿਸ ਨੂੰ ਮਿਲੀ ਤਾਂ ਥਾਣਾ ਸਿਟੀ-2 ਦੀ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪੁੱਜੀ ਕਿਉਂਕਿ ਪੁਲਿਸ ਤਿਉਹਾਰਾਂ ਦੇ ਸੀਜ਼ਨ ਦੇ ਮੱਦਨਜ਼ਰ ਮੁਸ਼ਤੈਦ ਸੀ। ਪੁਲਿਸ ਨੂੰ ਵੇਖਦੇ ਹੋਏ ਨੌਜਵਾਨ ਰਫ਼ੂ ਚੱਕਰ ਹੋ ਗਏ। ਗਲੀ ਨੰਬਰ 4, ਜਿੱਥੇ ਇਹ ਘਟਨਾ ਵਾਪਰੀ ਉਥੇ ਕੁਝ ਦੁਕਾਨਦਾਰਾਂ ਨੇ ਦੱਸਿਆ ਕਿ ਗੋਲੀਬਾਰੀ ਨਾਲ ਜ਼ਖ਼ਮੀ ਹੋਏ ਨੌਜਵਾਨ ਨੂੰ ਵੀ ਪੁਲਿਸ ਕਰਮਚਾਰੀਆਂ ਨੇ ਹੀ ਮੌਕੇ ‘ਤੇ ਆ ਕੇ ਸੰਭਾਲਿਆ ਅਤੇ ਦਾਖ਼ਲ ਕਰਵਾਇਆ ਪ੍ਰੰਤੂ ਇਸ ਫਾਇਰਿੰਗ ਵਿੱਚ ਕਿਸੇ ਵੀ ਗਰੁੱਪ ਦੇ ਕਿਸੇ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਰਹੀ। ‌ਇਹ ਵੀ ਜਾਣਕਾਰੀ ਮਿਲੀ ਹੈ ਕਿ ਮੌਕੇ ‘ਤੇ ਸੂਚਨਾ ਮਿਲਣ ਤੋਂ ਤੁਰੰਤ ਪੁਲਿਸ ਪਾਰਟੀ ਪੁੱਜੀ ਜਿਸ ਨੇ ਇੱਕ ਗਰੁੱਪ ਦੇ ਨੌਜਵਾਨਾਂ ਦੇ ਮੋਟਰਸਾਈਕਲ ਵੀ ਕਬਜ਼ੇ ਵਿੱਚ ਕੀਤਾ । ਦੁਸਹਿਰੇ ਦੇ ਤਿਉਹਾਰ ਤੋਂ ਇੱਕ ਦਿਨ ਪਹਿਲਾਂ ਵਾਪਰੀ ਇਹ ਵੱਡੀ ਘਟਨਾ ‌ ਸ਼ਹਿਰ ਵਿੱਚ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਪੁਲਿਸ ਨੂੰ ਸੁਚੇਤ ਕਰਦੀ ਹੈ। ‌ਇਸ ਵਾਰਦਾਤ ਦੀ ਪੁਸ਼ਟੀ ਕਰਦੇ ਹੋਏ ਥਾਣਾ ਸਿਟੀ 2 ਦੇ ਐਸਐਚਓ ਚਰਨਜੀਤ ਸਿੰਘ ਨੇ ਕਿਹਾ ਕਿ‌ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।‌ ਘਟਨਾ ਸਥਾਨ ‘ਤੇ ਹਾਜ਼ਰ ਕੁਝ ਲੋਕਾਂ ਨੇ ਕਿਹਾ ਕਿ ਜੇਕਰ ਪੁਲਿਸ ਮੌਕੇ ‘ਤੇ ਨਾ ਪੁੱਜਦੀ ਤਾਂ ‌ ਕੋਈ ਵੱਡਾ ਨੁਕਸਾਨ ਵੀ ਹੋ ਸਕਦਾ ਸੀ। ਲੋਕਾਂ ਨੇ ਪੁਲਿਸ ਦੀ ਫੁਰਤੀ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਅਜਿਹੇ ਮਾੜੇ ਅਨਸਰਾਂ ਨੂੰ ਨੱਥ ਪਾਉਣੀ ਚਾਹੀਦੀ ਹੈ। ‌ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀਬਾਰੀ ਨਾਲ ਜ਼ਖਮੀ ਹੋਏ ਨੌਜਵਾਨ ਦੀ ਹਾਲਤ ਗੰਭੀਰ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #newsupdate #dailyupdate#punjabpolice #barnalapolice
Previous Post

CBI ਨੇ ਬਠਿੰਡਾ ਦੇ ਇੱਕ ਜੱਜ ਤੋਂ 30 ਲੱਖ ਰੁਪਏ ਦੇ ਰਿਸ਼ਵਤ ਮਾਮਲੇ ‘ਚ ਕੀਤੀ ਪੁੱਛਗਿੱਛ

Next Post

ਪੰਜਾਬ ਦੇ ਸਿਹਤ ਮੰਤਰੀ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼…ਅਦਾਲਤ ਨੇ ਕੀਤਾ ਨੋਟਿਸ ਜਾਰੀ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਪੰਜਾਬ ਦੇ ਸਿਹਤ ਮੰਤਰੀ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼…ਅਦਾਲਤ ਨੇ ਕੀਤਾ ਨੋਟਿਸ ਜਾਰੀ

ਪੰਜਾਬ ਦੇ ਸਿਹਤ ਮੰਤਰੀ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼...ਅਦਾਲਤ ਨੇ ਕੀਤਾ ਨੋਟਿਸ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend