Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਕਸਬਾ ਸ਼ਹਿਣਾ ‘ਚ ਨੌਜਵਾਨ ਆਗੂ ਸੁਖਵਿੰਦਰ ਸਿੰਘ ਕਲਕੱਤਾ ਦਾ ਹੋਇਆ ਕਤਲ

- ਸ਼ਹਿਣਾ 'ਚ ਤਣਾਓ ਦਾ ਮਾਹੌਲ... ਲੋਕਾਂ ਨੇ ਮੁੱਖ ਸੜਕ ਕੀਤੀ ਜਾਮ

Nirmal Pandori by Nirmal Pandori
10/04/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦੇ ਕਸਬਾ ਸ਼ਹਿਣਾ ‘ਚ ਨੌਜਵਾਨ ਆਗੂ ਸੁਖਵਿੰਦਰ ਸਿੰਘ ਕਲਕੱਤਾ ਦਾ ਹੋਇਆ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਦੇ ਕਸਬਾ ਸ਼ਹਿਣਾ ਤੋਂ ਇੱਕ ਸਨਸਨੀਖੇਜ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਕਿਸੇ ਵਿਅਕਤੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਜਿਸ ਵੇਲੇ ਇਹ ਘਟਨਾ ਵਾਪਰੀ ਉਸ ਵੇਲੇ ਸੁਖਵਿੰਦਰ ਸਿੰਘ ਕਲਕੱਤਾ ਸ਼ਹਿਣਾ ਬੱਸ ਸਟੈਂਡ ‘ਤੇ ਕਿਸੇ ਪ੍ਰੋਪਰਟੀ ਡੀਲਰ ਦੀ ਦੁਕਾਨ ਵਿੱਚ ਬੈਠਾ ਸੀ, ਜਿੱਥੇ ਹਮਲਾਵਰ ਦੁਕਾਨ ਅੰਦਰ ਆਇਆ ਅਤੇ ਕੁਰਸੀ ਉੱਪਰ ਬੈਠੇ ਹੀ ਸੁਖਵਿੰਦਰ ਸਿੰਘ ਕਲਕੱਤਾ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਿਆ। ‌ ਸੁਖਵਿੰਦਰ ਸਿੰਘ ਕਲਕੱਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੁਖਵਿੰਦਰ ਸਿੰਘ ਕਲਕੱਤਾ ਪੰਚਾਇਤ ਦੀ ਪਿਛਲੀ ਟਰਮ ਦੌਰਾਨ ਉਸ ਵੇਲੇ ਚਰਚਾ ਵਿੱਚ ਆਇਆ ਜਦੋਂ ਉਸ ਦੀ ਮਾਤਾ ਪਿੰਡ ਸ਼ਹਿਣਾ ਦੀ ਸਰਪੰਚ ਬਣੀ।

                            ਸੁਖਵਿੰਦਰ ਸਿੰਘ ਕਲਕੱਤਾ ਬਾਗ਼ੀ ਤਬੀਅਤ ਦਾ ਮਾਲਕ ਸੀ ਜੋ ਸਮੇਂ ਦੀਆਂ ਹਕੂਮਤਾਂ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਅਕਸਰ ਸੋਸ਼ਲ ਮੀਡੀਆ ‘ਤੇ ਵੀਡੀਓ ਕਲਿੱਪ ਪੋਸਟ ਕਰਦਾ ਰਹਿੰਦਾ ਸੀ। ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਕਲਕੱਤਾ ‌ ਸਿਮਰਨਜੀਤ ਸਿੰਘ ਮਾਨ ਅਤੇ ਲੱਖਾ ਸਿਧਾਣਾ ਦੀਆਂ ਸਟੇਜਾਂ ਤੇ ਵੀ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਤੇ ਸਮੇਂ ਸਮੇਂ ਦੀਆਂ ਹਕੂਮਤਾਂ ਦੇ ਖਿਲਾਫ ਆਪਣੀ ਭੜਾਸ ਕੱਢਦਾ ਸੀ। ਸੁਖਵਿੰਦਰ ਸਿੰਘ ਕਲਕੱਤਾ ਤੇ ਹਮਲਾ ਕਰਨ ਵਾਲੇ ਨੌਜਵਾਨ ਸਬੰਧੀ ਭਾਵੇਂ ਕਿ ਅਧਿਕਾਰਤ ਤੌਰ ਤੇ ਪੁਲਿਸ ਨੇ ਅਜੇ ਕੁਝ ਵੀ ਨਹੀਂ ਕਿਹਾ ਪ੍ਰੰਤੂ ਆਫ ਦੀ ਰਿਕਾਰਡ ਇਹ ਸਾਹਮਣੇ ਆ ਰਿਹਾ ਹੈ ਕਿ ਕਲਕੱਤਾ ਤੇ ਹਮਲਾ ਕਰਨ ਵਾਲਾ ਨੌਜਵਾਨ ਪਿੰਡ ਸ਼ਹਿਰਾਂ ਨਾਲ ਹੀ ਸੰਬੰਧਿਤ ਹੈ ਅਤੇ ਲੰਘੇ ਸਮੇਂ ਦੌਰਾਨ ਉਸ ਦੀ ਸੁਖਵਿੰਦਰ ਸਿੰਘ ਨਾਲ ਚੰਗੀ ਨੇੜਤਾ ਵੀ ਰਹੀ ਹੈ ਪ੍ਰੰਤੂ ਪੁਰਸਮਾ ਪਹਿਲਾਂ ਦੋਵਾਂ ਵਿਚਕਾਰ ਕੁੜੱਤਣ ਪੈਦਾ ਹੋ ਗਈ ਸੀ। ਸੁਖਵਿੰਦਰ ਸਿੰਘ ਕਲਕੱਤਾ ਦੀ ਮੌਤ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਸੋਸ਼ਲ ਮੀਡੀਆ ‘ਤੇ ਫੈਲੀ ਜਿਸ ਤੋਂ ਬਾਅਦ ਉਸ ਦੇ ਸਮਰਥਕਾਂ ਨੇ ਮੁੱਖ ਸੜਕ ਜਾਮ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਕਸਬਾ ਸਹਿਣਾ ਦਾ ਮਾਹੌਲ ਤਣਾਓਪੂਰਨ ਬਣਿਆ ਹੋਇਆ ਹੈ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।
ਫੋਟੋ ਕੈਪਸ਼ਨ-ਸੁਖਵਿੰਦਰ ਸਿੰਘ ਕਲਕੱਤਾ ਦੀ ਫਾਈਲ ਫੋਟੋ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬਰਨਾਲਾ ਨੂੰ ਮਿਲਣਗੇ 4 ਅਧਿਆਪਕ ਪੁਰਸਕਾਰ…ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਮੁੱਖ ਅਧਿਆਪਕ ਕੁਲਦੀਪ ਸਿੰਘ ਦੀ ਵੀ ਹੋਈ ਚੋਣ

Next Post

…ਤੇ ਆਖ਼ਰ ਉਹ ਕੂਕਦਾ ਕੂਕਦਾ ਸੂਲੀ ‘ਤੇ ਟੰਗਿਆ ਗਿਆ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
…ਤੇ ਆਖ਼ਰ ਉਹ ਕੂਕਦਾ ਕੂਕਦਾ ਸੂਲੀ ‘ਤੇ ਟੰਗਿਆ ਗਿਆ

...ਤੇ ਆਖ਼ਰ ਉਹ ਕੂਕਦਾ ਕੂਕਦਾ ਸੂਲੀ 'ਤੇ ਟੰਗਿਆ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend