ਬਰਨਾਲਾ,10 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ ਦੇ 11 ਅਕਤੂਬਰ ਨੂੰ ਬਰਨਾਲਾ ਵਿਖੇ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਮੇਲੇ ਦੇ ਪਹਿਲੇ ਦਿਨ ਪਹੁੰਚਣਗੇ। ਦੱਸ ਦੇਈਏ ਕਿ ਐਸ ਡੀ ਕਾਲਜ ਬਰਨਾਲਾ ਵਿਖੇ ਪੰਜਾਬੀ ਯੂਨੀਵਰਸਿਟੀ ਦਾ ਜੋਨ ਪੱਧਰ ਦਾ ਖੇਤਰੀ ਯੁਵਕ ਮੇਲਾ 11, 12, 13, 14 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ ‘ਤੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਲਈ ਪੁੱਜਣਗੇ।










