Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਦਾ ਆਸ਼ਿਕ SHO ਪੁਲਿਸ ਫੋਰਸ ਲਈ ਬਣ ਰਿਹੈ ਨਮੋਸ਼ੀ ਦਾ ਕਾਰਨ

ਅਸ਼ਲੀਲ ਹਰਕਤਾਂ ਕਾਰਨ ਹੋ ਚੁੱਕਿਆ ਮੁਅੱਤਲ

Nirmal Pandori by Nirmal Pandori
10/15/2025
in ਪੰਜਾਬ
Reading Time: 1 min read
A A
0
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,15 ਅਕਤੂਬਰ, Gee98 News service-

-ਪੰਜਾਬ ਪੁਲਿਸ ਦੇ ਇੱਕ ਰੰਗੀਨ ਮਿਜ਼ਾਜ ਪੁਲਿਸ ਅਧਿਕਾਰੀ ਦੀਆਂ ਅਸ਼ਲੀਲ ਹਰਕਤਾਂ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਫੋਰਸ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਜਲੰਧਰ ਦੇ ਫਿਲੌਰ ਪੁਲਿਸ ਸਟੇਸ਼ਨ ਦੇ ਮੁਅੱਤਲ ਕੀਤੇ ਐਸਐਚਓ ਭੂਸ਼ਣ ਕੁਮਾਰ ਦੀ ਇੱਕ ਔਰਤ ਨੇ ਪਹਿਲਾਂ ਇੱਕ ਆਡੀਓ ਵਾਇਰਲ ਕੀਤੀ ਸੀ ਜਿਸ ਵਿੱਚ ਐਸਐਚਓ ਉਸ ਔਰਤ ਨੂੰ ਆਪਣੇ ਕਮਰੇ ‘ਚ ਇਕੱਲੇ ਆਉਣ ਲਈ ਕਹਿ ਰਿਹਾ ਹੈ ਅਤੇ ਇਸ ਤੋਂ ਇਲਾਵਾ ਔਰਤ ਨੇ ਦੁਰਵਿਵਹਾਰ ਅਤੇ ਅਸ਼ਲੀਲ ਹਰਕਤਾਂ ਦਾ ਦੋਸ਼ ਵੀ ਲਗਾਇਆ ਸੀ। ਪੀੜ੍ਹਤ ਔਰਤ ਨੇ ਕਿਹਾ ਸੀ ਕਿ ਉਸਦੀ ਬੇਟੀ ਨਾਲ ਹੋਏ ਬਲਾਤਕਾਰ ਸਬੰਧੀ ਜਦੋਂ ਉਹ ਸ਼ਿਕਾਇਤ ਲੈ ਕੇ ਐਸ ਐਚ ਓ ਕੋਲ ਗਈ ਤਾਂ ਐਸਐਚਓ ਨੇ ਸ਼ਿਕਾਇਤ ਦਰਜ ਕਰਨ ਦੀ ਬਜਾਏ ਉਲਟਾ ਉਹਨਾਂ ਨਾਲ ਹੀ ਦੁਰਵਿਹਾਰ ਕੀਤਾ ਤੇ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਉਹਨਾਂ ਦੀ ਸ਼ਿਕਾਇਤ ਉੱਪਰ ਕੋਈ ਕਾਰਵਾਈ ਨਹੀਂ ਕੀਤੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਨੇ ਐਸਐਚਓ ਨੂੰ ਪਹਿਲਾਂ ਲਾਈਨ ਹਾਜ਼ਰ ਕੀਤਾ ਅਤੇ ਫਿਰ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਲਏ ਜਾਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਸੀ। ਹੁਣ ਇੱਕ ਹੋਰ ਔਰਤ ਨੇ ਐਸਐਚਓ ਭੂਸ਼ਣ ਕੁਮਾਰ ਦੀ ਇੱਕ ਆਡੀਓ ਕਲਿੱਪ ਪੰਜਾਬ ਮਹਿਲਾ ਕਮਿਸ਼ਨ ਅਤੇ ਲੋਕ ਇਨਸਾਫ਼ ਮੰਚ ਨੂੰ ਦਿੱਤੀ ਹੈ ਜਿਸ ਵਿੱਚ ਐਸਐਚਓ ਭੂਸ਼ਨ ਕੁਮਾਰ ਇੱਕ ਔਰਤ ਨਾਲ ਗੱਲਬਾਤ ਕਰਦੇ ਹੋਏ ਕਹਿੰਦਾ ਸੁਣਿਆ ਜਾ ਸਕਦਾ ਹੈ ਕਿ “ਕਿਉਂ ਮੈਨੂੰ ਤਰਸਾਈ ਜਾਂਦੀ ਏ, ਜਲਦੀ ਆਜਾ..। ਪੁਲਿਸ ਅਧਿਕਾਰੀ ਭੂਸ਼ਣ ਕੁਮਾਰ ਦੀ ਦੂਜੀ ਆਡੀਓ ਕਲਿੱਪ ਵਾਇਰਲ ਕਰਨ ਵਾਲੀ ਪੀੜ੍ਹਤ ਔਰਤ ਦਾ ਕਹਿਣਾ ਹੈ ਕਿ ਉਹ ਕਿਸੇ ਸ਼ਿਕਾਇਤ ਨੂੰ ਲੈ ਕੇ ਇੱਕ ਵਾਰ ਪੁਲਿਸ ਸਟੇਸ਼ਨ ਗਈ ਸੀ ਜਿੱਥੇ ਐਸਐਚਓ ਨੇ ਉਸਦਾ ਨੰਬਰ ਲਿਆ ਤੇ ਉਸਨੂੰ ਫੋਨ ਕਰਨਾ ਸ਼ੁਰੂ ਕਰ ਦਿੱਤਾ। ਉਸਨੇ ਕਿਹਾ ਕਿ ਐਸਐਚਓ ਉਸ ਨੂੰ ਇਕੱਲੇ ਆਪਣੇ ਕਮਰੇ ਵਿੱਚ ਬੁਲਾਉਂਦਾ ਸੀ ਤੇ ਉਸਨੇ ਕਈ ਵਾਰ ਜਨਤਕ ਤੌਰ ‘ਤੇ ਜੱਫ਼ੀ ਪਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਰੰਗੀਨ ਮਿਜ਼ਾਜ ਪੁਲਿਸ ਅਧਿਕਾਰੀ ਦੀਆਂ ਆਡੀਓ ਕਲਿੱਪਾਂ ਸਾਹਮਣੇ ਆਉਣ ਤੋਂ ਬਾਅਦ ਇਸਦੀਆਂ ਵਿਭਾਗੀ ਮੁਸ਼ਕਲਾਂ ਵੀ ਵਧਣਗੀਆਂ। ਲੋਕ ਇਨਸਾਫ਼ ਮੰਚ ਫਿਲੌਰ ਦੇ ਆਗੂਆਂ ਨੇ ਕਿਹਾ ਕਿ ਇਸੇ ਐਸਐਚਓ ਦੇ ਖ਼ਿਲਾਫ਼ ਛੋਟੀ ਜਿਹੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਸਗੋਂ ਇਸ ਦੇ ਖਿਲਾਫ ਸਖ਼ਤ ਕਾਰਵਾਈ ਕਰਵਾਉਣ ਲਈ ਸੰਘਰਸ਼ ਵੀ ਕੀਤਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews
Previous Post

ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਧਰਨੇ ਦੌਰਾਨ ਅਫ਼ਸਰ ਦੇ ਮਾਰਿਆ ਥੱਪੜ

Next Post

…ਹੁਣ ਪੰਜਾਬ ਪੁਲਿਸ ਕੱਢੇਗੀ ਨਵੀਨ ਚਤੁਰਵੇਦੀ ਦੀ ਚਤੁਰਾਈ…!

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਆਹਮੋ ਸਾਹਮਣੇ…ਕੱਢ ਲਏ ਪਿਸਤੌਲ….!

...ਹੁਣ ਪੰਜਾਬ ਪੁਲਿਸ ਕੱਢੇਗੀ ਨਵੀਨ ਚਤੁਰਵੇਦੀ ਦੀ ਚਤੁਰਾਈ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend