Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੋਰਾ ਸੰਧੂ ਖੁਰਦ ਵੱਲੋਂ ਤਿਆਰ ਕੀਤੀ ‘ਮਾਲਵਾ ਸਰਪੰਚ ਡਾਇਰੈਕਟਰੀ’ ਪੰਚਾਇਤ ਮੰਤਰੀ ਸੌਂਦ ਨੇ ਕੀਤੀ ਲੋਕ ਅਰਪਣ

- ਡਾਇਰੈਕਟਰੀ ਨਾਲ ਸਰਪੰਚਾਂ ਦਾ ਆਪਸੀ ਤਾਲਮੇਲ ਵਧੇਗਾ-ਸੌਂਦ

Nirmal Pandori by Nirmal Pandori
10/28/2025
in ਪੰਜਾਬ
Reading Time: 1 min read
A A
0
ਗੋਰਾ ਸੰਧੂ ਖੁਰਦ ਵੱਲੋਂ ਤਿਆਰ ਕੀਤੀ ‘ਮਾਲਵਾ ਸਰਪੰਚ ਡਾਇਰੈਕਟਰੀ’  ਪੰਚਾਇਤ ਮੰਤਰੀ ਸੌਂਦ ਨੇ ਕੀਤੀ ਲੋਕ ਅਰਪਣ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਾਲਵਾ ਸਰਪੰਚ ਡਾਇਰੈਕਟਰੀ ਦਾ ਲੋਕ ਅਰਪਣ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰੀ ਦੇ ਸੰਪਾਦਕ ਗੋਰਾ ਸੰਧੂ ਖੁਰਦ ਨੇ ਦੱਸਿਆ ਕਿ ਇਹ ਰੰਗਦਾਰ ਡਾਇਰੈਕਟਰੀ ਵਿਚ ਮਾਲਵੇ ਦੇ ਅੱਠ ਜ਼ਿਲਿਆਂ ਦੇ ਪਿੰਡਾਂ ਦੇ ਸਰਪੰਚਾਂ ਦੇ ਸੰਪਰਕ ਨੰਬਰ, ਸਬੰਧਿਤ ਪੁਲਿਸ ਸਟੇਸ਼ਨ, ਵਿਧਾਨ ਸਭਾ ਹਲਕਾ, ਬਲਾਕ ਆਦਿ ਦੀ ਸਾਰੀ ਜਾਣਕਾਰੀ ਸਰਪੰਚ ਦੀ ਤਸਵੀਰ ਸਮੇਤ ਦਿੱਤੀ ਗਈ ਹੈ । ਇਸ ਤੋਂ ਇਲਾਵਾ ਪੰਜਾਬ ਦੇ ਹਰ ਵਿਧਾਨ ਸਭਾ ਮੈਂਬਰ, ਲੋਕ ਸਭਾ ਮੈਂਬਰ, ਰਾਜ ਸਭਾ ਮੈਂਬਰ, ਪੰਜਾਬ ਪੁਲਿਸ ਦੇ ਸੰਪਰਕ ਨੰਬਰ ਵੀ ਸਾਮਿਲ ਹਨ। ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਉਪਰਾਲੇ ਨੂੰ ਇਕ ਸ਼ਲਾਘਾਯੋਗ ਕਦਮ ਦੱਸਦਿਆ ਗੋਰਾ ਸੰਧੂ ਖੁਰਦ ਨੂੰ ਇਸ ਕਾਰਜ ਲਈ ਵਧਾਈ ਦਿੱਤੀ ਤੇ ਕਿਹਾ ਕਿ ਇਹ ਡਾਇਰੈਕਟਰੀ ਰਾਹੀਂ ਜਿੱਥੇ ਸਰਪੰਚਾਂ ਦਾ ਆਪਸੀ ਤਾਲਮੇਲ ਵਿਚ ਵਾਧਾ ਹੋਵੇਗਾ ਉੱਥੇ ਸਮਾਜਿਕ ਮਸਲਿਆਂ ਦੇ ਨਿਵਾਰਣ ਲਈ ਵੀ ਇਹ ਸਹਾਈ ਸਿੱਧ ਹੋਵੇਗੀ। ਦੱਸ ਦੇਈਏ ਕਿ “ਹਾਣੀ” ਮੈਗਜ਼ੀਨ ਦੇ ਸੰਪਾਦਕ ਗੋਰਾ ਸੰਧੂ ਖੁਰਦ ਨੇ ਇਸ ਤੋਂ ਪਹਿਲਾਂ ਮਾਲਵਾ ਸਰਪੰਚ ਡਾਇਰੈਕਟਰੀ 2019 ਅਤੇ ਮਾਲਵਾ ਕੌਂਸਲਰ ਡਾਇਰੈਕਟਰੀ 2021 ਵੀ ਬਣਾਈ ਸੀ ਜੋ ਲੋਕਾਂ ਲਈ ਕਾਫੀ ਲਾਹੇਵੰਦ ਸਾਬਿਤ ਹੋਈ ਸੀ। ਇਸ ਮੌਕੇ ਜਗਤਾਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਖੰਨਾ, ਸਤਵਿੰਦਰ ਸਿੰਘ ਬੀ.ਡੀ.ਪੀ.ਓ, ਬਾਬੂ ਅਭੇ ਕੁਮਾਰ ਗਰਗ, ਕਰਨ ਅਰੋੜਾ ਓ ਐਸ ਡੀ, ਮਨਜੀਤ ਸਿੰਘ ਨਾਗਰਾ ਓ ਐਸ ਡੀ, ਜਸਪ੍ਰੀਤ ਸਿੰਘ ਪੀ. ਏ, ਬਲਵਿੰਦਰ ਸਿੰਘ ਧਾਲੀਵਾਲ ਅਤੇ ਕਰਨੈਲ ਸਿੰਘ ਗਿੱਲ ਵੀ ਹਾਜ਼ਿਰ ਸਨ।
ਫੋਟੋ ਕੈਪਸ਼ਨ-ਮਾਲਵਾ ਸਰਪੰਚ ਡਾਇਰੈਕਟਰੀ ਲੋਕ ਅਰਪਣ ਕਰਦੇ ਹੋਏ ਪੰਚਾਇਤ ਮੰਤਰੀ ਅਤੇ ਹੋਰ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate#punjabnews
Previous Post

AAP MLA ਲਾਲਪੁਰਾ ਨੂੰ ਝਟਕਾ…ਰੱਦ ਹੋ ਸਕਦੀ ਹੈ ਵਿਧਾਨ ਸਭਾ ਦੀ ਮੈਂਬਰੀ…!

Next Post

ਹੁਣ ਬਰਨਾਲੇ ਦੇ ਡਿਫਾਲਟਰ ਹੋਟਲ ਹੋਣਗੇ ਸੀਲ….ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈ ਸ਼ੁਰੂ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਹੁਣ ਬਰਨਾਲੇ ਦੇ ਡਿਫਾਲਟਰ ਹੋਟਲ ਹੋਣਗੇ ਸੀਲ….ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈ ਸ਼ੁਰੂ…!

ਹੁਣ ਬਰਨਾਲੇ ਦੇ ਡਿਫਾਲਟਰ ਹੋਟਲ ਹੋਣਗੇ ਸੀਲ....ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈ ਸ਼ੁਰੂ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend