Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜ਼ਬਰਦਸਤ ਝਟਕਾ…74% ਵੀਜ਼ਾ ਅਰਜ਼ੀਆਂ ਰੱਦ

- ਭਾਰਤੀ ਵਿਦਿਆਰਥੀਆਂ 'ਚ ਕੈਨੇਡਾ ਜਾਣ ਦਾ ਰੁਝਾਨ ਘਟਿਆ

Nirmal Pandori by Nirmal Pandori
11/05/2025
in ਪੰਜਾਬ
Reading Time: 1 min read
A A
0
ਕੈਨੇਡਾ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ…GIC ਅਕਾਊਂਟ ਦੇ ਨਿਯਮ ਬਦਲੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,5 ਨਵੰਬਰ , Gee98 news service-

-ਭਾਰਤ ਅਤੇ ਕੈਨੇਡਾ ਦੇ ਸਬੰਧ ਵਿਗੜਨ ਤੋਂ ਬਾਅਦ ਕੈਨੇਡਾ ਵੱਲੋਂ ਭਾਰਤੀਆਂ ਸਬੰਧੀ ਸਖ਼ਤ ਫੈਸਲੇ ਕੀਤੇ ਜਾ ਰਹੇ ਹਨ ਜਿੰਨਾਂ ਦਾ ਸਭ ਤੋਂ ਵੱਧ ਅਸਰ ਭਾਰਤੀ ਵਿਦਿਆਰਥੀਆਂ ‘ਤੇ ਪੈ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ ਕੀਤੇ ਇੱਕ ਤਾਜ਼ਾ ਫੈਸਲੇ ਅਨੁਸਾਰ ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ, ਰਿਫਿਊਜੀ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ ਭਾਰਤ ਤੋਂ ਕੈਨੇਡਾ ਜਾ ਕੇ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਵੱਲੋਂ ਦਾਇਰ ਕੀਤੀਆਂ 74 ਫੀਸਦੀ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਕੈਨੇਡੀਅਨ ਸਰਕਾਰ ਦੇ ਇਮੀਗ੍ਰੇਸ਼ਨ, ਰਿਫਿਊਜੀ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ ਹਾਲ ਹੀ ਵਿੱਚ ਡੇਟਾ ਸਾਂਝਾ ਕੀਤਾ ਜਿਸ ਦੇ ਅਨੁਸਾਰ ਅਗਸਤ 2025 ਵਿੱਚ 74% “ਭਾਰਤੀ ਵਿਦਿਆਰਥੀ ਵੀਜ਼ਾ ਅਰਜ਼ੀਆਂ” ਰੱਦ ਕੀਤੀਆਂ ਗਈਆਂ ਸਨ ਜੋ ਭਾਰਤ ਲਈ ਹੁਣ ਤੱਕ ਦੀ ਸਭ ਤੋਂ ਵੱਧ ਰਿਜੈਕਸ਼ਨ ਦਰ ਹੈ। ਪਿਛਲੇ ਦੋ ਸਾਲਾਂ ਦੌਰਾਨ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਰੱਦ ਕਰਨ ਦੇ ਅੰਕੜਿਆਂ ਵਿੱਚ ਵੀ ਹੈਰਾਨੀਜਨਕ ਵਾਧਾ ਹੋਇਆ ਹੈ ਜਿਸ ਅਨੁਸਾਰ ਅਗਸਤ 2023 ਵਿੱਚ ਕੈਨੇਡਾ ਵੱਲੋਂ 32% ਭਾਰਤੀ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤਰ੍ਹਾਂ 2 ਸਾਲਾਂ ਵਿੱਚ ਹੀ ਰੱਦ ਕਰਨ ਦੀ ਦਰ ਵਿੱਚ 42% ਦੀ ਵਾਧਾ ਹੋਇਆ ਹੈ। ਇਸ ਦੌਰਾਨ ਇਹ ਹੈਰਾਨੀਜਨਕ ਅੰਕੜੇ ਵੀ ਸਾਹਮਣੇ ਆਏ ਹਨ ਕਿ ਪਿਛਲੇ ਦੋ ਸਾਲਾਂ ਵਿੱਚ ਕੈਨੇਡਾ ਵਿੱਚ ਵਿਦਿਆਰਥੀ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਦੀ ਗਿਣਤੀ ਵਿੱਚ ਵੀ ਗਿਰਾਵਟ ਆਈ ਹੈ। ਅਗਸਤ 2023 ਵਿੱਚ, 20,900 ਭਾਰਤੀ ਵਿਦਿਆਰਥੀਆਂ ਨੇ ਕੈਨੇਡੀਅਨ ਵੀਜ਼ਿਆਂ ਲਈ ਅਰਜ਼ੀ ਦਿੱਤੀ ਸੀ, ਜਦੋਂ ਕਿ ਅਗਸਤ 2025 ਵਿੱਚ ਸਿਰਫ਼ 4,515 ਭਾਰਤੀ ਵਿਦਿਆਰਥੀਆਂ ਨੇ ਕੈਨੇਡੀਅਨ ਵੀਜ਼ਿਆਂ ਲਈ ਅਰਜ਼ੀ ਦਿੱਤੀ ਸੀ। ਵੀਜ਼ਾ ਮਾਹਿਰਾਂ ਦੀ ਜੇਕਰ ਗੱਲ ਮੰਨੀਏ ਤਾਂ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀ ਵੀਜ਼ਾ ਅਰਜ਼ੀਆਂ ਰੱਦ ਕਰਨ ਅਤੇ ਵਿਦਿਆਰਥੀਆਂ ਵੱਲੋਂ ਘੱਟ ਅਪਲਾਈ ਕਰਨ ਦੀ ਦਰ ਦਾ ਕਾਰਨ ਸਿਰਫ ਕੈਨੇਡਾ ਤੇ ਭਾਰਤ ਦੇ ਰਿਸ਼ਤਿਆਂ ਵਿੱਚ ਪੈਦਾ ਹੋਈ ਕੜਵਾਹਟ ਹੀ ਜ਼ਿੰਮੇਵਾਰ ਨਹੀਂ ਹੈ ਸਗੋਂ ਕੈਨੇਡਾ ਦੀ ਇਮੀਗ੍ਰੇਸ਼ਨ ਨੀਤੀ ਨੂੰ ਸਖ਼ਤ ਕਰਨਾ ਅਤੇ ਵਿਦਿਆਰਥੀਆਂ ਦੀ ਆਮਦ ਨੂੰ ਸੀਮਤ ਕਰਨਾ ਵੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #newsupdate #dailyupdate#punjabnews
Previous Post

ਅਦਾਲਤ ਵੱਲੋਂ ਕਿਸੇ ਇੱਕ ਮੁਲਾਜ਼ਮ ਦੇ ਹੱਕ ‘ਚ ਸੁਣਾਇਆ ਫੈਸਲਾ ਬਾਕੀ ਮੁਲਾਜ਼ਮਾਂ ਲਈ ਵੀ ਲਾਗੂ ਹੋਵੇਗਾ-ਹਾਈਕੋਰਟ

Next Post

CBI ਵੱਲੋਂ ਮੁਅੱਤਲ DIG ਭੁੱਲਰ ਦੀ ਡਾਇਰੀ ਵਿੱਚ ਦਰਜ ਪ੍ਰਾਪਰਟੀ ਕਾਰੋਬਾਰੀਆਂ ‘ਤੇ ਛਾਪਾਮਾਰੀ ਸ਼ੁਰੂ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
CBI ਦੀ ਰਿਪੋਰਟ ਤੋਂ ਬਾਅਦ ਹਾਈਕੋਰਟ ਨੇ ਡੀਆਈਜੀ ਭੁੱਲਰ ਦੇ ਰਿਸ਼ਤੇਦਾਰ ਇੱਕ ਵੱਡੇ ਅਧਿਕਾਰੀ ਦਾ ਕੀਤਾ ਤਬਾਦਲਾ

CBI ਵੱਲੋਂ ਮੁਅੱਤਲ DIG ਭੁੱਲਰ ਦੀ ਡਾਇਰੀ ਵਿੱਚ ਦਰਜ ਪ੍ਰਾਪਰਟੀ ਕਾਰੋਬਾਰੀਆਂ 'ਤੇ ਛਾਪਾਮਾਰੀ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend