Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ DGP ਮੁਸਤਫ਼ਾ ‘ਤੇ FIR ਦਰਜ ਕਰਾਉਣ ਵਾਲੇ ਚੌਧਰੀ ‘ਤੇ DIG ਭੁੱਲਰ ਦਾ ‘ਦਲਾਲ’ ਹੋਣ ਦੇ ਲੱਗੇ ਦੋਸ਼

-ਚੌਧਰੀ ਖ਼ਿਲਾਫ਼ ਸੀਬੀਆਈ ਅਤੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ

Nirmal Pandori by Nirmal Pandori
11/13/2025
in ਪੰਜਾਬ
Reading Time: 1 min read
A A
0
ਮੈਂ ਉਦੋਂ DGP ਸੀ ਪਰ ਪੁੱਤਰ ਦੀਆਂ ਗ਼ਲਤੀਆਂ ਲਈ ਮੈਂ ਸਿਪਾਹੀਆਂ ਤੋਂ ਵੀ ਮਾਫੀ ਮੰਗੀ..ਆਪਣੀ ਮਾਂ ਦੀ ਕਮਰ ਵੀ ਤੋੜ ਦਿੱਤੀ ਸੀ ਅਕੀਲ ਨੇ…!  -ਪੁੱਤਰ ਦੀ ਮੌਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ DGP ਨੇ ਕੈਮਰੇ ‘ਤੇ ਕੀਤੇ ਵੱਡੇ ਖ਼ੁਲਾਸੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,13 ਨਵੰਬਰ, Gee98 news service-

-ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦੇ ਬੇਟੇ ਦੀ ਮੌਤ ਦੇ ਮਾਮਲੇ ‘ਚ ਮੁਸਤਫ਼ਾ ਪਰਿਵਾਰ ਦੇ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਵਾਲੇ ਵਿਅਕਤੀ ਸਮਸੂਦੀਨ ਚੌਧਰੀ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰਾਂ ਆ ਰਹੀਆਂ ਹਨ। ਸੀਬੀਆਈ ਅਤੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਦਿੱਤੀ ਇੱਕ ਸ਼ਿਕਾਇਤ ਵਿੱਚ ਮਲੇਰਕੋਟਲਾ ਦੇ ਵਾਸੀ ਅਨਵਰ ਮਹਿਮੂਦ ਨੇ ਦੋਸ਼ ਲਗਾਏ ਹਨ ਕਿ ਸ਼ਮਸ਼ੂਦੀਨ ਚੌਧਰੀ ਦਲਾਲ ਕਿਸਮ ਦਾ ਵਿਅਕਤੀ ਹੈ ਅਤੇ ਉਸਨੇ ਬੇਨਾਮੀ ਜਾਇਦਾਦ ਬਣਾਈ ਹੋਈ ਹੈ। ਸ਼ਿਕਾਇਤ ਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਲਿਖਿਆ ਕਿ ਸ਼ਮਸੂਦੀਨ ਚੌਧਰੀ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਦਲਾਲ ਵਜੋਂ ਵਿਚਰਦਾ ਰਿਹਾ ਜਦੋਂ ਭੁੱਲਰ ਸੰਗਰੂਰ ਦਾ ਐਸਐਸਪੀ ਹੁੰਦਾ ਸੀ ਅਤੇ ਉਹ ਭੁੱਲਰ ਦੇ ਘਰ ਕਬਾਬ ਵੀ ਪਹੁੰਚਾਉਂਦਾ ਰਿਹਾ ਹੈ। ਸ਼ਿਕਾਇਤ ਕਰਤਾ ਅਨਵਰ ਨੇ ਕਿਹਾ ਕਿ ਜੇਕਰ ਸੀਬੀਆਈ ਚੌਧਰੀ ਦੇ ਬੈਂਕ ਖਾਤਿਆਂ ਦੀ ਜਾਂਚ ਕਰੇਗੀ ਤਾਂ ਸਾਰਾ ਕੁਝ ਆਪਣੇ ਆਪ ਕਲੀਅਰ ਹੋ ਜਾਵੇਗਾ। ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਹੈ ਕਿ ਚੌਧਰੀ ਦੀਆਂ ਕਈ ਦੂਜੇ ਵਿਅਕਤੀਆਂ ਦੇ ਨਾਮ ‘ਤੇ ਜਾਇਦਾਦਾਂ ਅਤੇ ਕੰਪਨੀਆਂ ਚੱਲ ਰਹੀਆਂ ਹਨ। ‌ ਦੂਜੇ ਪਾਸੇ ਸ਼ਮਸੂਦੀਨ ਚੌਧਰੀ ਨੇ ਇਹਨਾਂ ਦੋਸ਼ਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਉਸ ਦੀ ਪੁਲਿਸ ਅਫਸਰ ਹਰਚਰਨ ਸਿੰਘ ਭੁੱਲਰ ਨਾਲ ਕਦੇ ਵੀ ਕੋਈ ਨੇੜਤਾ ਨਹੀਂ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

108 ਐਬੂਲੈਂਸ ਸੇਵਾਵਾਂ ਠੱਪ ਕਰਨ ਦੀ ਜਥੇਬੰਦੀ ਦੇ ਮੁਲਾਜ਼ਮਾਂ ਨੇ ਦਿੱਤੀ ਸਰਕਾਰ ਨੂੰ ਚਿਤਾਵਨੀ

Next Post

ਕੰਗਨਾ ਰਣੌਤ ‘ਤੇ ਚੱਲੇਗਾ ਦੇਸ਼ਧ੍ਰੋਹ ਦਾ ਮੁਕੱਦਮਾ…!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
..ਇਹ ਨਹੀਂ ਹੱਟਦੀ ਮਾਂ ਦੀ ਧੀ…ਰੋਜ਼ ਨਵਾਂ ਪੰਗਾ ਖੜਾ ਕਰਦੀ ਏਂ…!

ਕੰਗਨਾ ਰਣੌਤ 'ਤੇ ਚੱਲੇਗਾ ਦੇਸ਼ਧ੍ਰੋਹ ਦਾ ਮੁਕੱਦਮਾ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend