Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜੇ ਮੈਂ ਚੋਣ ਨਾ ਲੜਦਾ ਤਾਂ ਅਕਾਲੀ ਦਲ ਬਾਦਲ ਦੀ ਜਿੱਤ ਹੋਣੀ ਸੀ- ਮਨਦੀਪ ਸਿੰਘ ਖਾਲਸਾ

-ਅਕਾਲੀ ਦਲ ਬਾਦਲ ਦੂਜੇ ਅਤੇ ਮਨਦੀਪ ਸਿੰਘ ਤੀਜੇ ਸਥਾਨ 'ਤੇ ਰਿਹੈ

Nirmal Pandori by Nirmal Pandori
11/14/2025
in ਪੰਜਾਬ
Reading Time: 1 min read
A A
0
…ਜੇ ਮੈਂ ਚੋਣ ਨਾ ਲੜਦਾ ਤਾਂ ਅਕਾਲੀ ਦਲ ਬਾਦਲ ਦੀ ਜਿੱਤ ਹੋਣੀ ਸੀ- ਮਨਦੀਪ ਸਿੰਘ ਖਾਲਸਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,14 ਨਵੰਬਰ, Gee98 news service

-ਵਿਧਾਨ ਸਭਾ ਹਲਕਾ ਤਰਨਤਾਰਨ ਦੇ ਜ਼ਿਮਨੀ ਚੋਣ ਦੇ ਨਤੀਜੇ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਚੋਣ ਲੜੇ ਉਮੀਦਵਾਰ ਮਨਦੀਪ ਸਿੰਘ ਖਾਲਸਾ ਦਾ ਇੱਕ ਬਿਆਨ ਚਰਚਾ ਵਿੱਚ ਹੈ। ਚੋਣ ਨਤੀਜੇ ‘ਤੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਮਨਦੀਪ ਸਿੰਘ ਖਾਲਸਾ ਨੇ ਕਿਹਾ ਕਿ “ਜੇਕਰ ਉਹ ਚੋਣ ਨਾ ਲੜਦਾ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤ ਜਾਂਦਾ”। ਜ਼ਿਮਨੀ ਚੋਣ ਦੇ ਨਤੀਜਿਆਂ ‘ਚ ਅੰਕੜਿਆਂ ਦੀ ਜੇਕਰ ਗੱਲ ਕਰੀਏ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਤੇ ਮਨਦੀਪ ਸਿੰਘ ਖਾਲਸਾ ਨੂੰ ਪਈਆਂ ਵੋਟਾਂ ਦਾ ਜੋੜ 50000 ਦੇ ਕਰੀਬ ਬਣਦਾ ਹੈ। ਮਨਦੀਪ ਸਿੰਘ ਖਾਲਸਾ ਦੇ ਬਿਆਨ ਨੇ ਇਹ ਸਪੱਸ਼ਟ ਹੋ ਗਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਅਕਾਲੀ ਦਲ ਨੇ ਮਨਦੀਪ ਸਿੰਘ ਖਾਲਸਾ ਨੂੰ ਹਮਾਇਤ ਕਿਉਂ ਦਿੱਤੀ। ਜ਼ਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਮਨਦੀਪ ਸਿੰਘ ਖਾਲਸਾ ਦੇ ਨਾਮ ਦਾ ਐਲਾਨ ਕੀਤਾ ਅਤੇ ਕਈ ਦਿਨਾਂ ਬਾਅਦ ਜਕੋਤਕੀ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਅਕਾਲੀ ਦਲ ਨੇ ਹਮਾਇਤ ਦਾ ਐਲਾਨ ਕੀਤਾ ਸੀ। ਮਨਦੀਪ ਸਿੰਘ ਖਾਲਸਾ ਦੇ ਉਕਤ ਬਿਆਨ ਨੂੰ ਭਾਵੇਂ ਕਿਸੇ ਵੀ ਸੰਦਰਭ ਵਿੱਚ ਵੇਖਿਆ ਜਾਵੇ ਪਰੰਤੂ ਇਸ ਦਾ ਇੱਕ ਪੱਖ ਇਹ ਜ਼ਰੂਰ ਸਾਹਮਣੇ ਆਉਂਦਾ ਹੈ ਕਿ ਉਸਦੇ ਅੰਦਰੋਂ ਪੰਥਕ ਧਿਰਾਂ ਦਾ ਵਖਰੇਵਾਂ ਹੋਣ ਦੀ ਚੀਸ ਨਿਕਲੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬ ਤੋਂ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਗਈ ਔਰਤ ਹੋਈ ਲਾਪਤਾ

Next Post

ਨਗਰ ਕੌਸਲ ਦੇ ਵੱਡੇ ਨੱਚ ਰਿਹੈ ਭ੍ਰਿਸ਼ਟਾਚਾਰ ਦਾ ਨਾਚਾਰ…ਅਧਿਕਾਰੀ ਵਜਾ ਰਹੇ ਨੇ ਢੋਲ ਤੇ ਸੱਤਾਧਾਰੀ ਪਾ ਰਹੇ ਨੇ ਬੋਲੀਆਂ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਗਰ ਕੌਸਲ ਦੇ ਵੱਡੇ ਨੱਚ ਰਿਹੈ ਭ੍ਰਿਸ਼ਟਾਚਾਰ ਦਾ ਨਾਚਾਰ...ਅਧਿਕਾਰੀ ਵਜਾ ਰਹੇ ਨੇ ਢੋਲ ਤੇ ਸੱਤਾਧਾਰੀ ਪਾ ਰਹੇ ਨੇ ਬੋਲੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend