Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਕੋਈ ਇਕੱਲੀ ਔਰਤ ਜਥੇ ਨਾਲ ਪਾਕਿਸਤਾਨ ਨਹੀਂ ਜਾ ਸਕੇਗੀ, ਸ਼੍ਰੋਮਣੀ ਕਮੇਟੀ ਬਣਾਏਗੀ ਸਖ਼ਤ ਨਿਯਮ

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਬਣਨਗੇ ਨਵੀਂ ਨਿਯਮ

Nirmal Pandori by Nirmal Pandori
11/17/2025
in ਪੰਜਾਬ
Reading Time: 1 min read
A A
0
…ਹੁਣ ਕੋਈ ਇਕੱਲੀ ਔਰਤ ਜਥੇ ਨਾਲ ਪਾਕਿਸਤਾਨ ਨਹੀਂ ਜਾ ਸਕੇਗੀ, ਸ਼੍ਰੋਮਣੀ ਕਮੇਟੀ ਬਣਾਏਗੀ ਸਖ਼ਤ ਨਿਯਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,17 ਨਵੰਬਰ, Gee98 news service

-ਪਾਕਿਸਤਾਨ ਗਈ ਪੰਜਾਬ ਦੀ ਸਰਬਜੀਤ ਕੌਰ ਦੇ ‘ਲਾਪਤਾ’ ਹੋਣ ਅਤੇ ਉਥੇ ਜਾ ਕੇ ਇਸਲਾਮ ਧਰਮ ਧਾਰਨ ਕਰਕੇ ਨਿਕਾਹ ਕਰਨ ਦੀ ਖ਼ਬਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਹੁਣ ਮਹਿਲਾ ਸ਼ਰਧਾਲੂਆਂ ਲਈ ਸਖ਼ਤ ਨਿਯਮ ਲਾਗੂ ਕਰ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਤੌਰ ‘ਤੇ ਸੰਕੇਤ ਦਿੱਤਾ ਹੈ ਕਿ ਕੋਈ ਵੀ ਔਰਤ ਜਥੇ ਨਾਲ ਇਕੱਲੇ ਪਾਕਿਸਤਾਨ ਯਾਤਰਾ ਨਹੀਂ ਕਰ ਸਕੇਗੀ। ਹੁਣ ਗੁਰਪੁਰਬ ਦੇ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨਾਲ ਹਰ ਔਰਤ ਲਈ ਘੱਟੋ-ਘੱਟ ਇੱਕ ਪਰਿਵਾਰਕ ਮੈਂਬਰ ਉਸਦਾ ਪਤੀ, ਪਿਤਾ, ਭਰਾ, ਜਾਂ ਕੋਈ ਨਜ਼ਦੀਕੀ ਰਿਸ਼ਤੇਦਾਰ ਦਾ ਨਾਲ ਹੋਣਾ ਲਾਜ਼ਮੀ ਹੋਵੇਗਾ। SGPC ਹੁਣ ਅਜਿਹੇ ਮਾਮਲਿਆਂ ਨੂੰ ਰੋਕਣ ਲਈ ਨਿਯਮਾਂ ਨੂੰ ਸਖ਼ਤ ਕਰਨ ਦੀ ਤਿਆਰੀ ਕਰ ਰਹੀ ਹੈ। ਪ੍ਰਸਤਾਵਿਤ ਤਬਦੀਲੀਆਂ ਪਰਿਵਾਰਕ ਮੈਂਬਰਾਂ ਜਾਂ ਨਜ਼ਦੀਕੀ ਰਿਸ਼ਤੇਦਾਰਾਂ ਤੋਂ ਬਿਨਾਂ ਪਾਕਿਸਤਾਨ ਜਾਣ ਵਾਲੀਆਂ ਔਰਤਾਂ ਨੂੰ ਪਾਕਿਸਤਾਨ ਯਾਤਰਾ ਕਰਨ ਤੋਂ ਪੂਰੀ ਤਰ੍ਹਾਂ ਪਾਬੰਦੀ ਲਗਾ ਸਕਦੀਆਂ ਹਨ। ਇਸ ਦੌਰਾਨ ਪੁਲਿਸ ਸਰਬਜੀਤ ਦੇ ਪਾਸਪੋਰਟ, ਯਾਤਰਾ ਰਿਕਾਰਡ ਅਤੇ ਪਾਕਿਸਤਾਨੀ ਨੌਜਵਾਨ ਨਾਲ ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ FIR ਦਰਜ….18, 19,20 ਨਵੰਬਰ ਦੀਆਂ ਪ੍ਰੀਖਿਆਵਾਂ ਰੱਦ

Next Post

16 ਮੁਕੱਦਮੇ ਦਰਜ….ਤਸਕਰ ਦੇ ਘਰ ‘ਤੇ ਫੇਰਿਆ ਬੁਲਡੋਜ਼ਰ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
16 ਮੁਕੱਦਮੇ ਦਰਜ….ਤਸਕਰ ਦੇ ਘਰ ‘ਤੇ ਫੇਰਿਆ ਬੁਲਡੋਜ਼ਰ

16 ਮੁਕੱਦਮੇ ਦਰਜ....ਤਸਕਰ ਦੇ ਘਰ 'ਤੇ ਫੇਰਿਆ ਬੁਲਡੋਜ਼ਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend