Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਜਲੀ ਮੀਟਰਾਂ ਲਈ ਪਲਾਸਟਿਕ ਦੇ ਬਾਕਸ ਲਗਾਉਣ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ

-PSPCL ਅਤੇ PPCB ਤੋਂ ਮੰਗਿਆ ਜਵਾਬ

Nirmal Pandori by Nirmal Pandori
11/21/2025
in ਪੰਜਾਬ
Reading Time: 1 min read
A A
0
ਬਿਜਲੀ ਮੀਟਰਾਂ ਲਈ ਪਲਾਸਟਿਕ ਦੇ ਬਾਕਸ ਲਗਾਉਣ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,21 ਨਵੰਬਰ, Gee98 news service ‌‌

–ਪੰਜਾਬ ‘ਚ ਬਿਜਲੀ ਮੀਟਰਾਂ ਲਈ ਪਲਾਸਟਿਕ ਦੇ ਬਾਕਸ ਲਗਾਉਣ ਦੇ ਫੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਾਂਇਸ ਸਬੰਧੀ ਹਾਈਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ‘ਚ ‌ਪਟੀਸ਼ਨਕਰਤਾ ਨੇ ਕਿਹਾ ਹੈ ਕਿ “ਸਰਕਾਰ ਜਿਨ੍ਹਾਂ ਨਵੇਂ ਮੀਟਰ ਬਾਕਸਾਂ ਨੂੰ ਸਾਰੇ ਸੂਬੇ ‘ਚ ਲਗਾਉਣ ਜਾ ਰਹੀ ਹੈ, ਉਨ੍ਹਾਂ ‘ਚ ਨਾਨ-ਡਿਗ੍ਰੇਡੇਬਲ ਪਾਲੀਕਾਰਬੋਨੈਟ ਪਲਾਸਟਿਕ ਦੀ ਵਰਤੋਂ ਕੀਤੀ ਗਈ ਹੈ। ਇਹ ਪਲਾਸਟਿਕ ਕੁਦਰਤੀ ਤੌਰ ‘ਤੇ ਨਸ਼ਟ ਨਹੀਂ ਹੁੰਦਾ ਤੇ ਵਾਤਾਵਰਣ ਲਈ ਲੰਬੇ ਸਮੇਂ ਤੱਕ ਖ਼ਤਰਾ ਪੈਦਾ ਕਰੇਗਾ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਇਨ੍ਹਾਂ ਮੀਟਰਾਂ ਦੇ ਵੱਡੇ ਪੈਮਾਨੇ ‘ਤੇ ਇੰਸਟਾਲੇਸ਼ਨ ਨਾਲ ਪੰਜਾਬ ‘ਚ ਲੱਖਾਂ ਟਨ ਵਾਧੂ ਪਲਾਸਟਿਕ ਵੇਸਟ ਪੈਦਾ ਹੋਵੇਗਾ, ਜੋ ਵਾਤਾਵਰਣ ਬੋਝ ਨੂੰ ਕਈ ਗੁਣਾ ਵਧਾ ਦੇਵੇਗਾ। ਹਾਈ ਕੋਰਟ ਨੇ ਪੰਜਾਬ ਸਰਕਾਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL) ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਨੂੰ ਨੋਟਿਸ ਜਾਰੀ ਕਰ ਕੇ ਵਿਸਥਾਰਿਤ ਜਵਾਬ ਮੰਗਿਆ ਹੈ। ਪਟੀਸ਼ਨਕਰਤਾ ਨੇ ਇਹ ਵੀ ਯਾਦ ਦਿਵਾਇਆ ਕਿ ਖ਼ੁਦ ਪੰਜਾਬ ਸਰਕਾਰ ਨੇ 2016 ‘ਚ ਪਲਾਸਟਿਕ ਦੇ ਉਪਯੋਗ ਨੂੰ ਘਟਾਉਣ ਸਬੰਧੀ ਨਿਯਮ ਬਣਾਏ ਸਨ। ਇਸ ਦੇ ਬਾਵਜੂਦ ਹੁਣ ਓਹੀ ਸਰਕਾਰ ਸੂਬੇ ਭਰ ‘ਚ ਪਲਾਸਟਿਕ ਮੀਟਰ ਬਾਕਸ ਲਗਾਉਣ ਦਾ ਫੈਸਲਾ ਕਰ ਰਹੀ ਹੈ, ਜੋ ਉਸ ਦੀਆਂ ਹੀ ਨੀਤੀਆਂ ਦੇ ਖ਼ਿਲਾਫ਼ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੀ ਯੋਜਨਾ ਨੂੰ ਚੁਣੌਤੀ ਦਿੱਤੀ ਗਈ ਸੀ। ਉਸ ਸਮੇਂ ਹਾਈ ਕੋਰਟ ਤੇ ਐੱਨਜੀਟੀ ਦੋਹਾਂ ‘ਚ ਦਾਖ਼ਲ ਕੀਤੇ ਗਏ ਮਾਮਲਿਆਂ ਕਾਰਨ ਪਲਾਸਟਿਕ ਮੀਟਰ ਬਾਕਸ ਲਗਾਉਣ ‘ਤੇ ਅੰਤਰਿਮ ਰੋਕ ਲਗਾਈ ਗਈ ਸੀ। ਹਾਲਾਂਕਿ ਪਿਛਲੇ ਸਾਲ ਪਟੀਸ਼ਨ ਵਾਪਸ ਲੈਣ ਮਗਰੋਂ ਸਰਕਾਰ ਨੇ ਨਵੀਂ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਹੁਣ ਇਕ ਵਾਰ ਫਿਰ ਵੱਡੇ ਪੈਮਾਨੇ ‘ਤੇ ਪਲਾਸਟਿਕ ਮੀਟਰ ਬਾਕਸ ਲਗਾਉਣ ਲਈ ਟੈਂਡਰ ਜਾਰੀ ਕਰ ਦਿੱਤੇ ਹਨ। ਹਾਈ ਕੋਰਟ ਨੇ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕਰ ਕੇ ਮਾਮਲੇ ‘ਚ ਅਗਲੀ ਸੁਣਵਾਈ ਤੱਕ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#malwanews #newsupdate #dailyupdate#punjabnews
Previous Post

EO ਬਰਨਾਲਾ ਦੀ ਹੋਵੇਗੀ ਛੁੱਟੀ…ਵੱਡੇ ਅਫ਼ਸਰ ਨੂੰ ਮਿਲੇਗੀ ਜ਼ਿੰਮੇਵਾਰੀ

Next Post

ਇਹ ਵੀ ਪਹਿਲੀ ਵਾਰ ਹੋਇਐ…ਦਿੱਲੀ ਤੋਂ ਲਿਆ ਕੇ ਆਮ ਵਿਅਕਤੀ ਨੂੰ ਬਿਠਾ ਦਿੱਤਾ ਪੰਜਾਬ ਦੀ ਇੱਕ ਵੱਡੀ ਕੁਰਸੀ ‘ਤੇ…!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

ਇਹ ਵੀ ਪਹਿਲੀ ਵਾਰ ਹੋਇਐ...ਦਿੱਲੀ ਤੋਂ ਲਿਆ ਕੇ ਆਮ ਵਿਅਕਤੀ ਨੂੰ ਬਿਠਾ ਦਿੱਤਾ ਪੰਜਾਬ ਦੀ ਇੱਕ ਵੱਡੀ ਕੁਰਸੀ 'ਤੇ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend