Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਉਮੀਦਵਾਰਾਂ ਦਾ ਧੱਕ ਧੱਕ ਸੀਨਾ ਧੜਕੇ….ਅੱਜ ਖੁੱਲਣਗੇ ਬੈਲਟ ਬਕਸੇ

-ਦੁਪਹਿਰ ਤੋਂ ਬਾਅਦ ਤੱਕ ਨਤੀਜੇ ਆਉਣ ਦੀ ਸੰਭਾਵਨਾ

Nirmal Pandori by Nirmal Pandori
12/17/2025
in ਪੰਜਾਬ
Reading Time: 1 min read
A A
0
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 17 ਦਸੰਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ ਹੋਈਆਂ ਚੋਣਾਂ ‘ਚ ਪਈਆਂ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ‌ ਉਮੀਦਵਾਰਾਂ ਦੇ ਦਿਲ ਦੀ ਧੜਕਣ ਵਧੀ ਹੋਈ ਹੈ ਅਤੇ ਸਮਰਥਕਾਂ ਨੇ ਹਾਰ ਖਰੀਦ ਕੇ ਰੱਖ ਲਏ ਹਨ। ਬਰਨਾਲਾ ‘ਚ ਪੰਚਾਇਤ ਸੰਮਤੀ ਸ਼ਹਿਣਾ ਲਈ ਤਪਾ ਵਿਖੇ ਅਤੇ ਪੰਚਾਇਤ ਸੰਮਤੀ ਬਰਨਾਲਾ ਅਤੇ ਮਹਿਲ ਕਲਾਂ ਲਈ ਐਸਡੀ ਕਾਲਜ ਬਰਨਾਲਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ, ਇਹਨਾਂ ਕੇਂਦਰਾਂ ‘ਤੇ ਹੀ ਜ਼ਿਲ੍ਹਾ ਪ੍ਰੀਸ਼ਦ ਵੋਟਾਂ ਦੀ ਗਿਣਤੀ ਵੀ ਹੋਵੇਗੀ। ਇਸ ਵਾਰ ਬਹੁਤੇ ਜ਼ਿਲ੍ਹਾ ਪ੍ਰਸ਼ਾਦਾ ਤੇ ਪੰਚਾਇਤ ਸੰਮਤੀ ਜੋਨਾਂ ਤੇ ਵੋਟਾਂ ਘੱਟ ਗਿਣਤੀ ਵਿੱਚ ਪਹਿਲਾਂ ਹੋਣ ਕਾਰਨ ਦੁਪਹਿਰ ਤੋਂ ਬਾਅਦ ਨਤੀਜੇ ਆਉਣ ਦੀ ਸੰਭਾਵਨਾ ਹੈ। ਬਰਨਾਲਾ ਜਿਲੇ ਵਿੱਚ ਸੱਤਾਧਾਰੀ ਆਗੂ ਤਿੰਨੋਂ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪਰਿਸ਼ਦ ਵਿੱਚ ਬਹੁਮਤ ਮਿਲਣ ਦਾ ਦਾਅਵਾ ਕਰ ਰਹੇ ਹਨ ਪ੍ਰੰਤੂ ਚੋਣ ਪ੍ਰਚਾਰ ਦੌਰਾਨ ਅਕਾਲੀ ਦਲ ਦੇ ਉਤਸ਼ਾਹ ਨੇ ਕੁਝ ਥਾਵਾਂ ‘ਤੇ ਟੱਕਰ ਦਿਲਚਸਪ ਬਣਾ ਦਿੱਤੀ ਸੀ। ਚੋਣਾਂ ਦੌਰਾਨ ਲੋਕਾਂ ਨੇ ਵੋਟ ਪਾਉਣ ਲਈ ਕੋਈ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ ਜਿਸ ਕਾਰਨ ਪੋਲਿੰਗ ਫੀਸਦੀ ਘੱਟ ਰਹੀ। ਵੋਟਾਂ ਪੈਣ ਦੇ ਘੱਟ ਅੰਕੜੇ ਨੇ ਜ਼ਿਆਦਾਤਰ ਸੱਤਾਧਾਰੀ ਆਗੂਆਂ ਦੀ ਚਿੰਤਾ ਵਧਾਈ ਹੋਈ ਹੈ ਕਿਉਂਕਿ ਕੁਝ ਇੱਕ ਥਾਵਾਂ ਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਅਕਾਲੀਆਂ ਤੇ ਕਾਂਗਰਸੀਆਂ ਨੇ ਪਿੰਡ ਪੱਧਰ ‘ਤੇ ਵੀ ਗੱਠਜੋੜ ਕੀਤੇ। ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਲਾਭ ਸਿੰਘ ਉਗੋਕੇ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਜਿੱਥੇ ਆਪਣੀ ਇੱਜ਼ਤ ਦਾਅ ‘ਤੇ ਲੱਗੀ ਮਹਿਸੂਸ ਕੀਤੀ ਉੱਥੇ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਸਾਰੇ ਜ਼ਿਲ੍ਹੇ ਵਿੱਚ ਕੀਤੀ ਸਰਗਰਮੀ ਨੇ ਵੀ ਧਿਆਨ ਖਿੱਚਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #newsupdate #dailyupdate#punjabnews
Previous Post

ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਮਾਮਲੇ ‘ਚ SSP ਨੇ ਕੀਤੇ ਅਹਿਮ ਖੁਲਾਸੇ

Next Post

ਬਰਨਾਲਾ ‘ਚ ਪੁੱਡਾ ਦੇ ਅਧਿਕਾਰੀਆਂ ਦਾ ਕਹਿਰ…ਕਈ ਸਾਲ ਪੁਰਾਣੇ ਨਿੰਮ ਦੇ ਹਰੇ ਭਰੇ ਰੁੱਖ ਦਾ ਕਰਵਾ ਦਿੱਤਾ ਕਤਲ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post

ਬਰਨਾਲਾ 'ਚ ਪੁੱਡਾ ਦੇ ਅਧਿਕਾਰੀਆਂ ਦਾ ਕਹਿਰ...ਕਈ ਸਾਲ ਪੁਰਾਣੇ ਨਿੰਮ ਦੇ ਹਰੇ ਭਰੇ ਰੁੱਖ ਦਾ ਕਰਵਾ ਦਿੱਤਾ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend