Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Breaking news….ਪੰਜਾਬ ਪੁਲਿਸ ਦੇ ਇੱਕ ਸਾਬਕਾ ਆਈਪੀਐਸ ਅਧਿਕਾਰੀ ਨੇ ਆਪਣੇ ਆਪ ਨੂੰ ਮਾਰੀ ਗੋਲੀ

-ਹਾਲਤ ਗੰਭੀਰ...ਹਸਪਤਾਲ ਵਿੱਚ ਜੇਰੇ ਇਲਾਜ

Nirmal Pandori by Nirmal Pandori
12/22/2025
in ਪੰਜਾਬ
Reading Time: 1 min read
A A
0
Breaking news….ਪੰਜਾਬ ਪੁਲਿਸ ਦੇ ਇੱਕ ਸਾਬਕਾ ਆਈਪੀਐਸ ਅਧਿਕਾਰੀ ਨੇ ਆਪਣੇ ਆਪ ਨੂੰ ਮਾਰੀ ਗੋਲੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
ਚੰਡੀਗੜ੍ਹ, 22 ਦਸੰਬਰ, Gee98 News service
-ਪੰਜਾਬ ਪੁਲਿਸ ਦੇ ਇੱਕ ਸਾਬਕਾ ਆਈਪੀਐਸ ਅਧਿਕਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਆਈਪੀਐਸ ਅਧਿਕਾਰੀ ਅਮਰ ਸਿੰਘ ਚਾਹਲ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ ਅਤੇ ਉਹ ਸਖ਼ਤ ਜ਼ਖਮੀ ਹੋ ਗਏ ਹਨ ਜਿਨਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸੂਤਰਾਂ ਅਨੁਸਾਰ ਸਾਬਕਾ ਆਈਪੀਐਸ ਅਮਰ ਸਿੰਘ ਦੀ ਹਾਲਤ ਇਸ ਵੇਲੇ ਗੰਭੀਰ ਬਣੀ ਹੋਈ ਹੈ। ਦੱਸ ਦੇਈਏ ਕਿ ਅਮਰ ਸਿੰਘ ਚਾਹਲ ਆਈਜੀ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ ਅਤੇ ਉਹ ਇਸ ਵੇਲੇ ਪਟਿਆਲਾ ਵਿੱਚ ਰਹਿ ਰਹੇ ਹਨ। ‌ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾਂ ਅਮਰ ਸਿੰਘ ਚਾਹਲ ਨੇ ਇੱਕ ਸੂਸਾਈਡ ਨੋਟ ਵੀ ਲਿਖਿਆ ਹੈ ਜਿਸ ਵਿੱਚ ਉਸਨੇ ਕੁਝ ਲੋਕਾਂ ਉੱਪਰ ਗੰਭੀਰ ਦੋਸ਼ ਲਗਾਏ ਹਨ। ਦੂਜੇ ਪਾਸੇ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਫੋਟੋ ਕੈਪਸ਼ਨ-ਸੰਕੇਤਕ ਫੋਟੋ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #newsupdate #dailyupdate#punjabpolice #barnalapolice
Previous Post

ਜੱਗੋਂ ਤੇਰ੍ਹਵੀਂ…..ਪੁਲਿਸ ਚੌਂਕੀ ‘ਚ ਦੋ ਧਿਰਾਂ ਦਾ ਰਾਜ਼ੀਨਾਮਾ ਕਰਵਾਉਣ ਆਏ ਸਰਪੰਚ ਦਾ ਮੋਟਰਸਾਈਕਲ ਚੋਰੀ…!

Next Post

ਪੰਜਾਬ ‘ਚ ਮਗਨਰੇਗਾ ਦਾ ਭਵਿੱਖ ਖ਼ਤਰੇ ‘ਚ…ਆਪਣਾ 10 ਫ਼ੀਸਦੀ ਹਿੱਸਾ ਨਾ ਪਾ ਸਕਣ ਵਾਲੀ ਪੰਜਾਬ ਸਰਕਾਰ 40 ਫ਼ੀਸਦੀ ਕਿੱਥੋਂ ਪਾਵੇਗੀ…?

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਪੰਜਾਬ ‘ਚ ਮਗਨਰੇਗਾ ਦਾ ਭਵਿੱਖ ਖ਼ਤਰੇ ‘ਚ…ਆਪਣਾ 10 ਫ਼ੀਸਦੀ ਹਿੱਸਾ ਨਾ ਪਾ ਸਕਣ ਵਾਲੀ ਪੰਜਾਬ ਸਰਕਾਰ 40 ਫ਼ੀਸਦੀ ਕਿੱਥੋਂ ਪਾਵੇਗੀ…?

ਪੰਜਾਬ 'ਚ ਮਗਨਰੇਗਾ ਦਾ ਭਵਿੱਖ ਖ਼ਤਰੇ 'ਚ...ਆਪਣਾ 10 ਫ਼ੀਸਦੀ ਹਿੱਸਾ ਨਾ ਪਾ ਸਕਣ ਵਾਲੀ ਪੰਜਾਬ ਸਰਕਾਰ 40 ਫ਼ੀਸਦੀ ਕਿੱਥੋਂ ਪਾਵੇਗੀ...?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend