Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਰਨਲ ਬਾਠ ਮਾਮਲੇ ‘ਚ ਪੁਲਿਸ ਅਫ਼ਸਰਾਂ ਦੀਆਂ ਮੁਸ਼ਕਿਲਾਂ ਵਧੀਆਂ, ਸੀਬੀਆਈ ਵੱਲੋਂ ਚਾਰਜਸ਼ੀਟ ਦਾਖਲ

- ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ ਜਨਵਰੀ ਵਿੱਚ

Nirmal Pandori by Nirmal Pandori
12/25/2025
in ਪੰਜਾਬ
Reading Time: 1 min read
A A
0
ਕਰਨਲ ਬਾਠ ਮਾਮਲੇ ‘ਚ ਪੁਲਿਸ ਅਫ਼ਸਰਾਂ ਦੀਆਂ ਮੁਸ਼ਕਿਲਾਂ ਵਧੀਆਂ, ਸੀਬੀਆਈ ਵੱਲੋਂ ਚਾਰਜਸ਼ੀਟ ਦਾਖਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,25 ਦਸੰਬਰ, Gee98 news service-

-ਅੱਜ ਸੀਬੀਆਈ ਦੇ ਵੱਲੋਂ ਕਰਨਲ ਪੁਸ਼ਪਿੰਦਰ ਬਾਠ ‘ਤੇ ਹਮਲੇ ਦੇ ਮਾਮਲੇ ਵਿੱਚ ਮੋਹਾਲੀ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਇਨ੍ਹਾਂ ਚਾਰਾਂ ਅਧਿਕਾਰੀਆਂ ‘ਤੇ ਕਈ ਇਲਜ਼ਾਮ ਲਗਾਏ ਗਏ ਹਨ। ਜਿਨ੍ਹਾਂ ਵਿੱਚ ਗੰਭੀਰ ਸੱਟ ਪਹੁੰਚਾਉਣਾ ਅਤੇ ਗਲਤ ਤਰੀਕੇ ਨਾਲ ਹਿਰਾਸਤ ‘ਚ ਰੱਖਣ ਦੇ ਇਲਜ਼ਾਮ ਸ਼ਾਮਲ ਹਨ। ਸੀਬੀਆਈ ਵੱਲੋਂ ਦਾਖਲ ਕੀਤੀ ਚਾਰਜਸ਼ੀਟ ਅਨੁਸਾਰ ਮੁਲਜ਼ਿਮ ਪੁਲਿਸ ਅਫ਼ਸਰਾਂ ਨੂੰ ਇੱਕ ਵੱਡੀ ਰਾਹਤ ਵੀ ਮਿਲੀ ਹੈ ਕਿ ਇਸ ਚਾਰਜਸ਼ੀਟ ਵਿੱਚ ਕਤਲ ਦੀ ਕੋਸ਼ਿਸ਼ ਦਾ ਦੋਸ਼ ਸ਼ਾਮਿਲ ਨਹੀਂ ਹੈ। ਇਸ ਮਾਮਲੇ ‘ਚ ਇੰਸਪੈਕਟਰ ਰੌਣੀ ਸਿੰਘ, ਇੰਸਪੈਕਟਰ ਹੈਰੀ ਬੋਪਾਰਾਏ ਅਤੇ ਹਰਜਿੰਦਰ ਢਿੱਲੋਂ ਸਮੇਤ ਚਾਰ ਪੁਲਿਸ ਇੰਸਪੈਕਟਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਐਫਆਈਆਰ ਵਿੱਚ ਆਈਪੀਸੀ ਦੀਆਂ ਹੋਰ ਧਾਰਾਵਾਂ ਸਮੇਤ 109 ਕਤਲ ਦੀ ਕੋਸ਼ਿਸ਼ ਸ਼ਾਮਲ ਸੀ ਪਰ ਸੀਬੀਆਈ ਦੇ ਵਲੋਂ ਚਾਰਜਸ਼ੀਟ ‘ਚ ਇਸ ਧਾਰਾ ਤੇ ਇਲਜ਼ਾਮ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ‘ਚ ਧਾਰਾ 310, 155(2) ਅਤੇ 117(2) (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 126(2) (ਗਲਤ ਰੋਕ) ਅਤੇ 351(2) (ਅਪਰਾਧਿਕ ਧਮਕੀ) ਲਗਾਈਆਂ ਗਈਆਂ। ਜਾਂਚ ਦੌਰਾਨ ਇੱਕ ਹੋਰ ਇੰਸਪੈਕਟਰ ਦਾ ਨਾਮ ਵੀ ਸਾਹਮਣੇ ਆਇਆ, ਜਿਸ ‘ਤੇ ਆਈਪੀਸੀ ਦੀ ਧਾਰਾ 299 ਅਤੇ 191 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
  ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕੀ ਕਰਨਲ ‘ਤੇ ਹਮਲੇ ਦੀ ਘਟਨਾ 13-14 ਮਾਰਚ ਨੂੰ ਪਟਿਆਲਾ ਵਿੱਚ ਵਾਪਰੀ ਸੀ। ਉਸ ਰਾਤ ਫੌਜ ਦੇ ਕਰਨਲ ‘ਤੇ ਹਮਲਾ ਕੀਤਾ ਗਿਆ ਸੀ, ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਮਾਮਲਾ ਰੱਖਿਆ ਮੰਤਰਾਲੇ ਅਤੇ ਫੌਜ ਹੈੱਡਕੁਆਰਟਰ ਤੱਕ ਪਹੁੰਚਿਆ ਅਤੇ ਨੌਂ ਦਿਨਾਂ ਬਾਅਦ ਪੁਲਿਸ ਨੇ ਇੱਕ ਐਫਆਈਆਰ ਦਰਜ ਕੀਤੀ ਅਤੇ ਪੰਜ ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਪ੍ਰੰਤੂ ਬਾਅਦ ਵਿੱਚ ਪਰਿਵਾਰ ਦੀ ਮੰਗ ‘ਤੇ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਚਿੰਤਾਜਨਕ ਖ਼ਬਰ….ਪੰਜਾਬ ਪੁਲਿਸ ਅਤੇ ਗੈਂਗਸਟਰਾਂ ਦੇ ਗੱਠਜੋੜ ਤੇ ਹਾਈਕੋਰਟ ‘ਚ ਵੀ ਹੋਈ ਚਰਚਾ

Next Post

ਚੋਣ ਡਿਊਟੀ ‘ਤੇ ਜਾਂਦੇ ਸਮੇਂ ਮਾਰੇ ਗਏ ਪਤੀ-ਪਤਨੀ ਅਧਿਆਪਕ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ ਠੁਕਰਾਇਆ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਚੋਣ ਡਿਊਟੀ ‘ਤੇ ਜਾਂਦੇ ਸਮੇਂ ਮਾਰੇ ਗਏ ਪਤੀ-ਪਤਨੀ ਅਧਿਆਪਕ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ ਠੁਕਰਾਇਆ

ਚੋਣ ਡਿਊਟੀ 'ਤੇ ਜਾਂਦੇ ਸਮੇਂ ਮਾਰੇ ਗਏ ਪਤੀ-ਪਤਨੀ ਅਧਿਆਪਕ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ਾ ਠੁਕਰਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend